ਪੜਚੋਲ ਕਰੋ
Advertisement
Farmers Meeting: ਕਿਸਾਨਾਂ ਤੇ ਮੰਤਰੀਆਂ ਵਿਚਾਲੇ 9ਵੀਂ ਮੀਟਿੰਗ ਵੀ ਬੇਸਿੱਟਾ, ਹੁਣ 19 ਜਨਵਰੀ ਨੂੰ ਹੋਵੇਗੀ ਅਗਲੀ ਮੀਟਿੰਗ
Farmers Protest: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ-ਵਣਜ ਅਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਤਕਰੀਬਨ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਦੀ ਗੱਲਬਾਤ ਹੋਈ।
ਨਵੀਂ ਦਿੱਲੀ: ਕੇਂਦਰ ਤੇ ਕਿਸਾਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ (Vigyan Bhawan) ਵਿਖੇ ਚੱਲ ਰਹੀ 9ਵੇਂ ਗੇੜ ਦੀ ਮੀਟਿੰਗ (Meeting of Farmers and Ministers) ਬੇਸਿੱਟਾ ਰਹੀ ਹੈ। ਕਿਸਾਨ ਜਥੇਬੰਦੀਆਂ (Farmers Organizations) ਦੇ ਲੀਡਰਾਂ ਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਅਗਲੀ ਬੈਠਕ 19 ਜਨਵਰੀ ਨੂੰ ਹੋਵੇਗੀ।
ਅੱਜ ਫਿਰ ਕਿਸਾਨਾਂ ਸਾਹਮਣੇ ਕਾਨੂੰਨਾਂ 'ਚ ਸੋਧਾਂ ਦੀ ਪੇਸ਼ਕਸ਼ ਰੱਖੀ ਗਈ। ਇਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ। ਉਹ ਕਾਨੂੰਨਾਂ ਨੂੰ ਪੂਰਨ ਤੌਰ 'ਤੇ ਰੱਦ ਕਰਨ ਦੀ ਮੰਗ 'ਤੇ ਅੜੇ ਰਹੇ।
ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਤੇ ਖੁਰਾਕ ਮੰਤਰੀ ਪਿਯੂਸ਼ ਗੋਇਲ ਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਵਿਗਿਆਨ ਭਵਨ ਵਿਖੇ 40 ਦੇ ਕਰੀਬ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ: Farmers Protest: ਕੇਂਦਰ ਸਰਕਾਰ ਦੀ ਕਿਸਾਨਾਂ ਨੂੰ ਦੋ-ਟੁੱਕ, ਖੇਤੀ ਕਾਨੂੰਨ ਤਾਂ ਵਾਪਸ ਨਹੀਂ ਹੋਣਗੇ, ਹੁਣ ਤੁਸੀਂ ਦੱਸੋ ਹੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement