ਪੜਚੋਲ ਕਰੋ

ਸੱਤਵੇਂ ਦਿਨ ਕਿਸਾਨ ਅੰਦੋਲਨ ਜਾਰੀ, ਰੇਲਵੇ ਵੱਲੋਂ ਕਈ ਰੇਲਾਂ ਰੱਦ

ਸਾਵਧਾਨੀ ਦੇ ਤੌਰ 'ਤੇ ਪੁਲਿਸ ਨੇ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ ਵੀ ਬੰਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਵੱਲੋਂ ਚਲਾਈਆਂ ਜਾਣ ਵਾਲੀਆਂ ਕੁਝ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਅੱਜ ਹਰਿਆਣਾ ਦੇ ਜੀਂਦ ਤੋਂ ਕਈ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ। ਜੀਂਦ 'ਚ ਖਾਪ ਮਹਾਂਪੰਚਾਇਤ ਵੱਲੋਂ ਖਾਣ-ਪੀਣ ਦੇ ਸਮਾਨ ਦੇ ਨਾਲ ਅੱਜ ਕਿਸਾਨਾਂ ਦੇ ਅੰਦੋਲਨ 'ਚ ਪਹੁੰਚਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਖਾਪ ਪੰਚਾਇਤਾਂ ਨੇ ਫੈਸਲਾ ਲਿਆ ਹੈ ਕਿ ਉਹ ਵਿਧਾਇਕਾਂ ਤੇ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਦਬਾਅ ਬਣਾਉਣਗੇ। ਸਾਵਧਾਨੀ ਦੇ ਤੌਰ 'ਤੇ ਪੁਲਿਸ ਨੇ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ ਵੀ ਬੰਦ ਕਰ ਦਿੱਤਾ ਹੈ। ਕਿਸਾਨ ਅੰਦੋਲਨ ਕਾਰਨ ਉੱਤਰੀ ਰੇਲਵੇ ਵੱਲੋਂ ਚਲਾਈਆਂ ਜਾਣ ਵਾਲੀਆਂ ਕੁਝ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਦੋ ਦਸੰਬਰ ਤੋਂ ਸ਼ੁਰੂ ਹੋਣ ਵਾਲੀ ਅਜਮੇਰ-ਅੰਮ੍ਰਿਤਸਰ ਐਕਸਪ੍ਰੈਸ (09613) ਵਿਸ਼ੇਸ਼ ਟ੍ਰੇਨ ਰੱਦ ਰਹੇਗੀ। ਤਿੰਨ ਦਸੰਬਰ ਤੋਂ ਸ਼ੁਰੂ ਹੋਣਵ ਵਾਲੀ 09612 ਅੰਮ੍ਰਿਤਸਰ-ਅਜਮੇਰ ਸਪੈਸ਼ਲ ਟ੍ਰੇਨ ਵੀ ਰੱਦ ਰਹੇਗੀ। ਦਿੱਲੀ-ਐਨਸੀਆਰ 'ਚ ਭੂਚਾਲ ਦੇ ਝਟਕੇ, ਸਹਿਮੇ ਲੋਕ ਘਰੋਂ ਤੋਂ ਨਿੱਕਲੇ ਬਾਹਰ ਨਹੀਂ ਬਣੀ ਸਰਕਾਰ 'ਤੇ ਕਿਸਾਨਾਂ ਵਿਚਾਲੇ ਸਹਿਮਤੀ, ਸਰਕਾਰ ਵੱਲੋਂ ਦਿੱਤੇ ਪ੍ਰਸਤਾਵ ਨੂੰ ਠੋਕਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget