ਪੜਚੋਲ ਕਰੋ

Rakesh Tikait: ਕਿਸਾਨ ਲੀਡਰ ਰਾਕੇਸ਼ ਟਿਕੈਤ ਦਾ ਐਲਾਨ, 5 ਸਤੰਬਰ ਨੂੰ ਹੋਏਗਾ ਵੱਡਾ ਐਕਸ਼ਨ

Farmers’ Protest: ਰਾਕੇਸ਼ ਟਿਕੈਤ ਨੇ ਇਲਾਕੇ ਦੇ ਕਿਸਾਨਾਂ ਨੂੰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

Rakesh Tikait on Farmers’ Protest: ਭਾਰਤੀ ਕਿਸਾਨ ਯੂਨੀਅਨ (ਬੀਕੇਯੂ BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ 5 ਸਤੰਬਰ ਨੂੰ ਹੋਣ ਵਾਲੀ ਬੀਕੇਯੂ ਦੀ ਮਹਾਪੰਚਾਇਤ ਵਿੱਚ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਨੇਤਾ ਟਿਕੈਤ ਨੇ ਇਹ ਪ੍ਰਗਟਾਵਾ ਐਤਵਾਰ ਸ਼ਾਮੀਂ ਨੌਇਡਾ ਦੇ ਜੇਵਰ ਇਲਾਕੇ ਵਿੱਚ ਸਬੋਟਾ ਅੰਡਰ ਪਾਸ ਨੇੜੇ ਇੱਕ ਰੈਲੀ ਦੌਰਾਨ ਆਪਣੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਟਿਕੈਤ ਨੇ ਕੇਂਦਰ ਸਰਕਾਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਦੁਹਰਾਈ ਤੇ ਕਿਹਾ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕਾਂ ਦੇ ਵਿਰੁੱਧ ਹਨ। ਟਿਕੈਤ ਨੇ ਕਿਹਾ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਲਈ ਪੁੱਛੇ ਬਗੈਰ ਦੇਸ਼ ਦੇ ਕਿਸਾਨਾਂ 'ਤੇ ਠੋਸੇ ਗਏ ਹਨ, ਜਿਸ ਕਾਰਨ ਪਹਿਲਾਂ ਕਿਸਾਨ ਕਰਜ਼ੇ ਵਿੱਚ ਫਸਣਗੇ, ਫਿਰ ਹੌਲੀ-ਹੌਲੀ ਸਰਮਾਏਦਾਰ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਖੋਹਣ ਦਾ ਕੰਮ ਕਰਨਗੇ। ਦੇਸ਼ ਦੇ ਲੋਕ ਵਿਚਾਰਧਾਰਕ ਕ੍ਰਾਂਤੀ ਵਿੱਚ ਸ਼ਾਮਲ ਹੋ ਰਹੇ ਹਨ ਨਾ ਕਿ ਕਿਸਾਨ ਅੰਦੋਲਨ ਨਾਲ।

550 ਤੋਂ ਵੱਧ ਕਿਸਾਨ ਸੰਗਠਨ ਇੱਕਜੁਟ - ਰਾਕੇਸ਼ ਟਿਕੈਤ

ਰਾਕੇਸ਼ ਟਿਕੈਤ ਨੇ ਇਲਾਕੇ ਦੇ ਕਿਸਾਨਾਂ ਨੂੰ 5 ਸਤੰਬਰ ਨੂੰ ਮੁਜ਼ੱਫਰਨਗਰ ਵਿੱਚ ਹੋਣ ਵਾਲੀ ਮਹਾਪੰਚਾਇਤ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਟਿਕੈਤ ਨੇ ਕਿਹਾ ਕਿ ਸਰਕਾਰ ਇਸ ਨੂੰ ਸਿਰਫ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਅੰਦੋਲਨ ਕਹਿ ਰਹੀ ਹੈ, ਪਰ 550 ਤੋਂ ਵੱਧ ਕਿਸਾਨ ਸੰਗਠਨ ਇਸ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਭੁਲੇਖਾ ਛੱਡ ਦੇਣਾ ਚਾਹੀਦਾ ਹੈ ਕਿ ਕਿਸਾਨ ਥੱਕ ਕੇ ਘਰ ਵਾਪਸ ਚਲੇ ਜਾਣਗੇ।

ਇਸ ਇਕੱਠ ਵਿੱਚ ਬੁਲੰਦਸ਼ਹਿਰ, ਅਲੀਗੜ੍ਹ, ਮਥੁਰਾ ਸਮੇਤ ਕਈ ਜ਼ਿਲ੍ਹਿਆਂ ਦੇ ਕਿਸਾਨ ਵੀ ਮਹਾਪੰਚਾਇਤ ਵਿੱਚ ਪਹੁੰਚੇ ਹੋਏ ਸਨ। ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਦੋਸ਼ ਲਾਇਆ ਸੀ ਕਿ ਯੂਪੀ ਵਿੱਚ ਫਸਲਾਂ ਦੀ ਖਰੀਦ ਨਹੀਂ ਕੀਤੀ ਜਾ ਰਹੀ, ਸਗੋਂ ਘੁਟਾਲਾ ਹੋ ਰਿਹਾ ਹੈ।

ਇਹ ਵੀ ਪੜ੍ਹੋ: DGP Dinkar Gupta: ਆਜ਼ਾਦੀ ਦਿਹਾੜੇ ਤੋਂ ਪਹਿਲਾਂ ਡ੍ਰੋਨ ਰਾਹੀਂ ਸੁੱਟਿਆ ਟਿਫਿਨ ਬੰਬ, ਪੰਜਾਬ ਪੁਲਿਸ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget