ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਸਿੰਘੂ ਬਾਰਡਰ ਤੋਂ ਟ੍ਰੈਕਟਰ ਰੈਲੀ ਸ਼ੁਰੂ, ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਪੁਲਿਸ ਬੈਰੀਕੇਡਿੰਗ ਤੋੜੀ
ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਬੈਰੀਕੇਟ ਤੋੜ ਕੇ ਪੈਦਲ ਮਾਰਚ ਸ਼ੁਰੂ ਕੀਤਾ।
![ਸਿੰਘੂ ਬਾਰਡਰ ਤੋਂ ਟ੍ਰੈਕਟਰ ਰੈਲੀ ਸ਼ੁਰੂ, ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਪੁਲਿਸ ਬੈਰੀਕੇਡਿੰਗ ਤੋੜੀ Farmers Protest started from Singhu Border Break Police Barricading ਸਿੰਘੂ ਬਾਰਡਰ ਤੋਂ ਟ੍ਰੈਕਟਰ ਰੈਲੀ ਸ਼ੁਰੂ, ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਪੁਲਿਸ ਬੈਰੀਕੇਡਿੰਗ ਤੋੜੀ](https://static.abplive.com/wp-content/uploads/sites/5/2021/01/26151145/tractor-march...jpg?impolicy=abp_cdn&imwidth=1200&height=675)
ਨਵੀਂ ਦਿੱਲੀ: ਸਿੰਘੂ ਬਾਰਡਰ 'ਤੇ ਧੰਸਾ ਬਾਰਡਰ ਤੋਂ ਟ੍ਰੈਕਟਰ ਪਰੇਡ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਅਧਿਕਾਰਤ ਰੂਪ ਤੋਂ ਸੰਯੁਕਤ ਕਿਸਾਨ ਮੋਰਚਾ ਦੀ ਪਰੇਡ 10 ਵਜੇ ਹੀ ਸ਼ੁਰੂ ਹੋਵੇਗੀ। ਪਰ ਪੰਡੇਰ ਗਰੁੱਪ ਨੇ 8 ਵਜੇ ਹੀ ਆਪਣੀ ਪਰੇਡ ਸ਼ੁਰੂ ਕਰ ਦਿੱਤੀ ਹੈ। ਟਿੱਕਰੀ ਬਾਰਡਰ 'ਤੇ ਕਿਸਾਨਾਂ ਨੇ ਬੈਰੀਕੇਟ ਤੋੜ ਕੇ ਪੈਦਲ ਮਾਰਚ ਸ਼ੁਰੂ ਕੀਤਾ।
ਹਾਲਾਂਕਿ ਟ੍ਰੈਕਟਰ ਪਰੇਡ ਅਜੇ ਸ਼ੁਰੂ ਨਹੀਂ ਹੋਈ। ਪੁਲਿਸ ਨੇ ਇਹ ਬੈਰੀਕੇਡ ਇਸ ਲਈ ਲਾਕੇ ਰੱਖੇ ਸਨ ਤਾਂ ਕਿ ਸਮਾਂ ਆਉਣ 'ਤੇ ਖੋਲ੍ਹਣਗੇ ਤੇ ਟ੍ਰੈਕਟਰ ਪਰੇਡ ਸ਼ੁਰੂ ਕਰਾਉਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)