ਪੜਚੋਲ ਕਰੋ

ਕਿਸਾਨ ਅੰਦੋਲਨ ਨਾਲ ਬੀਜੇਪੀ ਅੰਦਰ ਕਲੇਸ਼, ਆਰਐਸਐਸ ਲੀਡਰ ਨੇ ਉਠਾਏ ਵੱਡੇ ਸਵਾਲ

ਆਰਐਸਐਸ ਦੇ ਸੀਨੀਅਰ ਲੀਡਰ ਰਘੂਨੰਦਨ ਸ਼ਰਮਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਨਿਸ਼ਾਨਾ ਬਣਾਇਆ ਹੈ।

ਭੁਪਾਲ: ਕਿਸਾਨ ਅੰਦੋਲਨ ਨਾਲ ਬੀਜੇਪੀ ਅੰਦਰ ਕਲੇਸ਼ ਖੜ੍ਹਾ ਹੋ ਗਿਆ ਹੈ। ਸਰਕਾਰ ਦੇ ਸਖਤ ਸਟੈਂਡ ਤੋਂ ਆਰਐਸਐਸ ਖੁਸ਼ ਨਹੀਂ ਹੈ। ਆਰਐਸਐਸ ਦਾ ਕਿਸਾਨ ਵਿੰਗ ਪਹਿਲਾਂ ਹੀ ਐਲਾਨ ਕਰ ਚੁੱਕਾ ਹੈ ਕਿ ਸਰਕਾਰ ਨੂੰ ਸਖਤੀ ਦੀ ਬਜਾਏ ਕਿਸਾਨਾਂ ਦੀ ਗੱਲ਼ ਸੁਣਨੀ ਚਾਹੀਦੀ ਹੈ। ਇਸ ਦੇ ਨਾਲ ਬੀਜੇਪੀ ਦੇ ਸੀਨੀਅਰ ਲੀਡਰ ਸੁਬਰਾਮਨੀਅਨ ਸਵਾਮੀ ਨੇ ਵੀ ਸਰਕਾਰ ਦੀਆਂ ਨੀਤੀਆਂ ਉੱਪਰ ਸਵਾਲ ਉਠਾਏ ਸੀ।

ਹੁਣ ਆਰਐਸਐਸ ਦੇ ਸੀਨੀਅਰ ਲੀਡਰ ਰਘੂਨੰਦਨ ਸ਼ਰਮਾ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਇਹ ਕਹਿ ਕੇ ਬੀਜੇਪੀ ਅੰਦਰ ਕੋਹਰਾਮ ਮਚਾ ਦਿੱਤਾ ਹੈ ਕਿ ਤੋਮਰ ਦੇ ਸਿਰ ’ਤੇ ਸੱਤਾ ਦਾ ਨਸ਼ਾ ਸਵਾਰ ਹੈ। ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਰਹਿ ਚੁੱਕੇ ਸ਼ਰਮਾ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਕੇਂਦਰੀ ਮੰਤਰੀ ਨੂੰ ਸੁਝਾਅ ਦਿੱਤਾ ਹੈ ਕਿ ਉਹ ਰਾਸ਼ਟਰਵਾਦ ਮਜ਼ਬੂਤ ਕਰਨ ਲਈ ਕੰਮ ਕਰਨ।

ਉਨ੍ਹਾਂ ਲਿਖਿਆ ਹੈ, ‘ਨਰੇਂਦਰ ਜੀ, ਤੁਸੀਂ ਸਰਕਾਰ ਦਾ ਹਿੱਸਾ ਹੋ। ਤੁਹਾਡਾ ਇਰਾਦਾ ਕਿਸਾਨਾਂ ਦੀ ਸਹਾਇਤਾ ਕਰਨਾ ਹੋਵੇਗਾ ਪਰ ਜੇਕਰ ਕੁਝ ਲੋਕ ਸਹਾਇਤਾ ਨਹੀਂ ਲੈਣਾ ਚਾਹੁੰਦੇ ਹਨ ਤਾਂ ਭਲਾਈ ਕਰਨ ਦੀ ਕੀ ਲੋੜ ਹੈ?’ ਉਨ੍ਹਾਂ ਕਿਹਾ ਕਿ ਹੈ ਕਿ ਜੇਕਰ ਕੋਈ ਨੰਗਾ ਰਹਿਣਾ ਚਾਹੁੰਦਾ ਹੈ ਤਾਂ ਉਸ ਨੂੰ ਜਬਰੀ ਕੱਪੜੇ ਪਵਾਉਣ ਦੀ ਕੋਈ ਤੁਕ ਨਹੀਂ ਹੈ।

ਉਨ੍ਹਾਂ ਕਿਹਾ,‘‘ਤੁਸੀਂ ਲੋਕ ਰਾਏ ਨੂੰ ਕਿਉਂ ਗੁਆ ਰਹੇ ਹੋ? ਅਸੀਂ ਕਾਂਗਰਸ ਦੀਆਂ ਖ਼ਰਾਬ ਨੀਤੀਆਂ ਅਪਣਾ ਰਹੇ ਹਾਂ ਜੋ ਸਾਡੇ ਹਿੱਤ ’ਚ ਨਹੀਂ ਹਨ। ਘੜੇ ’ਚੋਂ ਇੱਕ-ਇੱਕ ਬੂੰਦ ਟਪਕਣ ਨਾਲ ਉਹ ਖਾਲੀ ਹੋ ਜਾਂਦਾ ਹੈ। ਬੱਸ ਇਹੋ ਹਾਲ ਲੋਕ ਰਾਏ ਨਾਲ ਵੀ ਹੁੰਦਾ ਹੈ।’’ ਆਗੂ ਨੇ ਤੋਮਰ ਨੂੰ ਨਸੀਹਤ ਦਿੰਦਿਆਂ ਲਿਖਿਆ ਹੈ ਕਿ ਉਹ ਰਾਸ਼ਟਰਵਾਦ ਨੂੰ ਮਜ਼ਬੂਤ ਕਰਨ ਲਈ ਪੂਰਾ ਜ਼ੋਰ ਲਾਵੇ, ਨਹੀਂ ਤਾਂ ਬਾਅਦ ’ਚ ਅਫ਼ਸੋਸ ਕਰਨਾ ਪਵੇਗਾ। ‘ਤੁਹਾਨੂੰ ਵਿਚਾਰਧਾਰਾ ਸਾਂਭਣ ਦੀ ਲੋੜ ਹੈ।’

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ, 4.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਘਰਾਂ ਅਤੇ ਦਫ਼ਤਰਾਂ ਵਿੱਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ, 4.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
BJP Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਦਾ ਅਚਾਨਕ ਦੇਹਾਂਤ...
ਸਿਆਸੀ ਜਗਤ 'ਚ ਪਸਰਿਆ ਮਾਤਮ, ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਦਾ ਅਚਾਨਕ ਦੇਹਾਂਤ...
ਮਮਤਾ ਬੈਨਰਜੀ ਨੂੰ ਲੱਗਿਆ ਵੱਡਾ ਝਟਕਾ, ਹੁਣ ਰੇਜੀਨਗਰ ਦੇ ਉਮੀਦਵਾਰ ਨੇ ਵਾਪਸ ਲਿਆ ਨਾਮ
ਮਮਤਾ ਬੈਨਰਜੀ ਨੂੰ ਲੱਗਿਆ ਵੱਡਾ ਝਟਕਾ, ਹੁਣ ਰੇਜੀਨਗਰ ਦੇ ਉਮੀਦਵਾਰ ਨੇ ਵਾਪਸ ਲਿਆ ਨਾਮ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ
ਕਾਂਗਰਸ 'ਚ ਸਿਆਸੀ ਭੂਚਾਲ, ਨੰਦੀਗ੍ਰਾਮ ਤੋਂ ਕਾਂਗਰਸੀ ਉਮੀਦਵਾਰ ਗ੍ਰਿਫਤਾਰ, ਕਿਉਂ ਲਿਆ ਹਿਰਾਸਤ 'ਚ? ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
ਪੰਜਾਬ ਦੀਆਂ ਔਰਤਾਂ ਲਈ CM ਮਾਨ ਦਾ ਵੱਡਾ ਐਲਾਨ, 1 ਅਕਤੂਬਰ ਨੂੰ ਔਰਤਾਂ ਦੇ ਖਾਤੇ ‘ਚ ਮੁੜ ਹੋਏਗੀ ਟੂੰ-ਟੂੰ! ਹੁਣ ਅਗਲੇ 3 ਮਹੀਨਿਆਂ ਦੀ ਰਕਮ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, CP ਵੱਲੋਂ ਅਚਾਨਕ ਐਕਸ਼ਨ, ਕਈ ਥਾਣਿਆਂ ਦੇ ਬਦਲੇ ਇੰਚਾਰਜ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਆਗੂ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਾਣੋ ਵਜ੍ਹਾ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ, 'ਅਕਾਲੀ ਦਲ' (PS) ਦੇ ਤਿੰਨ ਵਾਰ ਵਿਧਾਇਕ ਰਹੇ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ; ਪੁੱਤਰ ਸਣੇ ‘ਆਪ’ ਵਿੱਚ ਹੋਏ ਸ਼ਾਮਲ...
Big News: ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਵੱਡੀ ਖਬਰ, ਉੱਘੇ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਸੀਨੀਅਰ IAS ਅਫਸਰ ਦਾ ਦੇਹਾਂਤ, PGI ਨੂੰ ਦਾਨ ਕੀਤਾ ਸਰੀਰ; ਸਿਆਸਤਦਾਨਾਂ 'ਚ ਪਸਰਿਆ ਮਾਤਮ...
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਸਸਤੀ ਹੋਏ CNG ਅਤੇ PNG, ਇਸ ਸ਼ਹਿਰ 'ਚ ਗੈਸ 'ਤੇ ਟੈਕਸ ਕਟੌਤੀ ਦਾ ਵੱਡਾ ਐਲਾਨ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਪੰਜਾਬ 'ਚ 22 ਸਤੰਬਰ ਨੂੰ ਬੱਸਾਂ ਦਾ ਚੱਕਾ ਜਾਮ, 6500 ਕੱਚੇ ਮੁਲਾਜ਼ਮ ਜਾਣਗੇ ਹੜਤਾਲ 'ਤੇ; 2700 ਬੱਸਾਂ ਹੋਣਗੀਆਂ ਪ੍ਰਭਾਵਿਤ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
ਸਿੱਧੇ 8 ਰੁਪਏ ਮਹਿੰਗਾ ਹੋਵੇਗਾ ਦੁੱਧ! ਸਰਕਾਰ ਨੂੰ ਮਿਲ ਗਿਆ 3 ਦਿਨ ਦਾ ਅਲਟੀਮੇਟਮ
Embed widget