ਪੜਚੋਲ ਕਰੋ

Third day of Farmers Protest: ਕਿਸਾਨ ਅੰਦੋਲਨ ਦਾ ਤੀਜਾ ਦਿਨ, ਅੰਨਦਾਤਾ ਆਪਣੀਆਂ ਮੰਗਾਂ 'ਤੇ ਅੜਿਆ, ਜਾਣੋ ਹੁਣ ਤੱਕ ਵੱਡੀਆਂ ਗੱਲਾਂ

ਪੰਜਾਬ ਤੋਂ ਦਿੱਲੀ ਜਾਣ ਵਾਲੇ ਮੁੱਖ ਮਾਰਗ ਸਿੰਘੂ ਸਰਹੱਦ ‘ਤੇ ਕਿਸਾਨਾਂ ਦੀ ਇੱਕ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਉਹ ਉੱਥੋਂ ਨਹੀਂ ਹਟਣਗੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ।

ਨਵੀਂ ਦਿੱਲੀ: ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਭ ਤੋਂ ਵੱਧ ਰੋਸ ਭੱਖਦਾ ਨਜ਼ਰ ਆ ਰਿਹਾ ਹੈ। ਆਪਣੀਆਂ ਮੰਗਾਂ ਲਈ ਦਿੱਲੀ ਚਲੋ ਮਾਰਚ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦਿੱਲੀ-ਹਰਿਆਣਾ ਸਰਹੱਦ ‘ਤੇ ਪ੍ਰਸ਼ਾਸਨ ਨਾਲ ਸਾਹਮਣਾ ਹੋਇਆ, ਜਿਸ ‘ਤੇ ਵੀ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ। ਜਾਣੋ ਹੁਣ ਤਕ ਦੀਆਂ ਮੁੱਖ ਗੱਲਾਂ: ਸਿੰਘੂ ਸਰਹੱਦ 'ਤੇ ਵੀ ਕਿਸਾਨਾਂ ਦਾ ਪ੍ਰਦਰਸ਼ਨ: ਕਿਸਾਨਾਂ ਦੇ ਪੱਦਰਸ਼ਨ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਰਕਾਰ ਨੇ ਉਨ੍ਹਾਂ ਨੂੰ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਅਤੇ ਬੁਰਾੜੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੀ ਗੱਲ ਕਹੀ। ਹਾਲਾਂਕਿ, ਪੰਜਾਬ ਤੋਂ ਦਿੱਲੀ ਜਾਣ ਵਾਲੀ ਮੁੱਖ ਸੜਕ 'ਤੇ ਸਿੰਘੂ ਸਰਹੱਦ 'ਤੇ ਕਿਸਾਨਾਂ ਦੀ ਇੱਕ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਉਹ ਉੱਥੋਂ ਨਹੀਂ ਹਟਣਗੇ ਅਤੇ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਇਜਾਜ਼ਤ ਮਗਰੋਂ ਬੁਰਾੜੀ ਮੈਦਾਨ 'ਤੇ ਇਕੱਠਾ ਹੋਏ ਕਿਸਾਨ: ਅੰਦੋਲਨਕਾਰੀ ਕਿਸਾਨ ਆਪਣੀਆਂ ਮੰਗਾਂ ਕੇਂਦਰ ਸਰਕਾਰ ਕੋਲ ਲਿਜਾਣ ਲਈ ਦਿੱਲੀ ਪਹੁੰਚ ਰਹੇ ਹਨ। ਪੁਲਿਸ ਦੀ ਇਜਾਜ਼ਤ ਤੋਂ ਬਾਅਦ ਦਿੱਲੀ-ਹਰਿਆਣਾ ਦੀਆਂ ਸਰਹੱਦਾਂ ਖੋਲ੍ਹ ਦਿੱਤੀਆਂ, ਜਿਸ ਤੋਂ ਬਾਅਦ ਕਿਸਾਨ ਦਿੱਲੀ ਵਿੱਚ ਦਾਖਲ ਹੋਏ। ਸਰਕਾਰ ਨੇ ਗੱਲਬਾਤ ਲਈ ਦਿੱਤਾ ਪ੍ਰਸਤਾਵ: ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਹਮੇਸ਼ਾ ਗੱਲਬਾਤ ਲਈ ਤਿਆਰ ਰਹਿੰਦੀ ਹੈ। ਮੈਂ ਸਾਰੇ ਖੇਤੀਬਾੜੀ ਭਰਾਵਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਸਾਰੇ ਜਾਇਜ਼ ਮਸਲਿਆਂ ਲਈ ਸਿੱਧੇ ਤੌਰ 'ਤੇ ਕੇਂਦਰ ਨਾਲ ਗੱਲ ਕਰਨ। ਖੱਟਰ ਤੋਂ ਇਲਾਵਾ ਸ਼ੁੱਕਰਵਾਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਦਾ ਰਾਹ ਛੱਡਣ ਲਈ ਕਿਹਾ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ 'ਤੇ ਸਾਧਿਆ ਨਿਸ਼ਾਨਾ: ਰਾਹੁਲ ਗਾਂਧੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੁਨੀਆ ਦੀ ਕੋਈ ਵੀ ਸਰਕਾਰ ਸੱਚ ਦੀ ਲੜਾਈ ਲੜ ਰਹੇ ਕਿਸਾਨਾਂ ਨੂੰ ਨਹੀਂ ਰੋਕ ਸਕਦੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget