ਪੜਚੋਲ ਕਰੋ

ਕਿਸਾਨਾਂ ਨੇ ਠੁਕਰਾਇਆ ਕੇਂਦਰ ਦਾ ਸੱਦਾ

ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ਨੂੰ ਠੁਕਰਾ ਦਿੱਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸੱਦਾ ਸ਼ਰਤਾਂ ਦੇ ਨਾਲ ਹੈ

ਨਵੀਂ ਦਿੱਲੀ: ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਸੱਦੇ ਨੂੰ ਠੁਕਰਾ ਦਿੱਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਇਹ ਸੱਦਾ ਸ਼ਰਤਾਂ ਦੇ ਨਾਲ ਹੈ ਇਸ ਲਈ ਅਸੀਂ ਇਸ ਨੂੰ ਸਵੀਕਾਰ ਨਹੀਂ ਕਰਦੇ।ਸਰਕਾਰ ਬਿਨ੍ਹਾਂ ਸ਼ਰਤਾਂ ਤੋਂ ਸੱਦਾ ਭੇਜੇ।ਦੱਸ ਦੇਈਏ ਕਿ ਕੱਲ੍ਹ ਨੂੰ ਗ੍ਰਹਿ ਮੰਤਰੀ ਨਾਲ ਮੁਲਾਕਾਤ ਤੈਅ ਹੋਈ ਸੀ ਪਰ ਕਿਸਾਨਾਂ ਨੇ ਇਸ ਨੂੰ ਠੁਕਰਾ ਦਿੱਤਾ ਹੈ।ਕਿਸਾਨ ਜੱਥੇਬੰਦੀਆਂ ਨੇ ਅੱਜ ਚਰਚਾ ਮਗਰੋਂ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ। ਜਾਣਕਾਰੀ ਮੁਤਾਬਿਕ 3 ਦਸੰਬਰ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਲਈ ਕੇਂਦਰ ਨੇ ਸੱਦਾ ਦਿੱਤਾ ਸੀ।ਜਿਸ ਵਿੱਚ ਸ਼ਰਤ ਰੱਖੀ ਗਈ ਸੀ ਕਿਸਾਨ ਸੜਕਾਂ ਦੀ ਬਜਾਏ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਬੈਠ ਜਾਣ ਤੇ ਫੇਰ ਉਨ੍ਹਾਂ ਦੀ ਗੱਲ ਸੁਣੀ ਜਾਏਗੀ। ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਹੁਣ ਅੰਦੋਲਨ ਕਰਨ ਲਈ ਦਿੱਲੀ ਪਹੁੰਚ ਚੁੱਕੇ ਹਨ। ਫਿਲਹਾਲ ਅੰਦੋਲਨ ਦੀ ਕੋਈ ਜਗ੍ਹਾ ਤੈਅ ਨਹੀਂ ਹੋ ਪਾਈ।ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਉਹ ਬੁਰਾੜੀ ਵਿੱਚ ਧਰਨਾ ਨਹੀਂ ਦੇਣਗੇ।ਉਹ ਦਿੱਲੀ ਦੇ ਜੰਤਰ ਮੰਤਰ 'ਚ ਹੀ ਧਰਨਾ ਮੱਲਣਗੇ।ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਤਿੰਨ ਦਿਨਾਂ ਤੋਂ ਦਿੱਲੀ 'ਚ ਅੰਦੋਲਨ ਕਰ ਰਹੇ ਹਨ। ਕਿਸਾਨ ਐਤਵਾਰ ਨੂੰ ਵੀ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਣ ‘ਤੇ ਅੜੇ ਰਹੇ। ਕਿਸਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ ਕਿ ਜੇ ਉਹ ਪਹਿਲਾਂ ਸ਼ਾਂਤੀ ਨਾਲ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਬੈਠ ਜਾਣ ਤਾਂ ਸਰਕਾਰ ਫੇਰ ਉਨ੍ਹਾਂ ਨਾਲ ਗੱਲਬਾਤ ਕਰੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget