ਪੜਚੋਲ ਕਰੋ

Bharat Bandh: 'ਭਾਰਤ ਬੰਦ' ਮਗਰੋਂ ਕਿਸਾਨਾਂ ਦੇ ਹੌਸਲੇ ਬੁਲੰਦ, ਜੋਸ਼ 'ਚ ਕਰ ਦਿੱਤਾ ਵੱਡਾ ਐਲਾਨ

Bharat Bandh, 8 Dec: ਕਿਸਾਨਾਂ ਨੇ ਅੱਜ ਪੂਰੇ ਦੇਸ਼ ਅੰਦਰ ਆਪਣੀ ਤਾਕਤ ਵਿਖਾ ਦਿੱਤੀ ਹੈ। ਭਾਰਤ ਬੰਦ ਨੂੰ ਮਿਲੇ ਹੁੰਗਾਰੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ।

ਨਵੀਂ ਦਿੱਲੀ: ਕਿਸਾਨਾਂ ਨੇ ਅੱਜ ਪੂਰੇ ਦੇਸ਼ ਅੰਦਰ ਆਪਣੀ ਤਾਕਤ ਵਿਖਾ ਦਿੱਤੀ ਹੈ। ਭਾਰਤ ਬੰਦ ਨੂੰ ਮਿਲੇ ਹੁੰਗਾਰੇ ਮਗਰੋਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਤਿੰਨੇ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ। ਉਧਰ, ਭਾਰਤ ਬੰਦ ਦਾ ਅਸਰ ਵੇਖ ਕੇਂਦਰ ਸਰਕਾਰ ਨੇ ਵੀ ਮੀਟਿੰਗਾਂ ਦਾ ਦੌਰ ਵਿੱਢ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ਉੱਪਰ ਗੱਲ ਕੀਤੀ। ਉਧਰ, ਅਖਿਲ ਭਾਰਤੀ ਕਿਸਾਨ ਸਭਾ (ਏ.ਆਈ.ਕੇ.ਐਸ.) ਨੇ ਕਿਹਾ ਹੈ ਕਿ ‘ਭਾਰਤ ਬੰਦ’ ਕਿਸਾਨਾਂ ਦੀ ਤਾਕਤ ਦਰਸਾਉਣ ਦਾ ਇੱਕ ਤਰੀਕਾ ਹੈ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ 'ਤੇ ਅੜੇ ਹਾਂ ਤੇ ਕਿਸੇ ਵੀ ਸੋਧ ਲਈ ਸਹਿਮਤ ਨਹੀਂ ਹਾਂ। ਇਹ ਅਜਿਹੇ ਕਾਨੂੰਨ ਹਨ, ਜਿਸ ਵਿੱਚ ਸੋਧ ਨਾਲ ਕੋਈ ਫ਼ਰਕ ਨਹੀਂ ਪੈਂਦਾ। ਹਾਸਲ ਰਿਪੋਰਟਾਂ ਮੁਤਾਬਕ ਅੱਜ ਪੂਰੇ ਭਾਰਤ ਅੰਦਰ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਸਰਕਾਰ ਦੀ ਸਿਰਦਰਦੀ ਇਸ ਕਰਕੇ ਵੀ ਵਧ ਗਈ ਹੈ ਕਿ ਕਿਉਂਕਿ ਵਿਰੋਧੀ ਧਿਰਾਂ ਵੀ ਸਿੱਧਾ ਸੰਘਰਸ਼ ਵਿੱਚ ਕੁੱਦ ਪਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਨੌਂ ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਇਸ ਮੁੱਦੇ ਨੂੰ ਕਿਸੇ ਬੰਨੇ ਲਾਉਣ ਦੀ ਕੋਸ਼ਿਸ਼ ਕਰੇਗੀ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget