ਪੜਚੋਲ ਕਰੋ

ਬੇਮੌਸਮੀ ਬਾਰਸ਼ ਨਾਲ ਫਸਲ ਖ਼ਰਾਬ ਹੁੰਦੀ ਵੇਖ ਕਿਸਾਨ ਦੀਆਂ ਅੱਖਾਂ 'ਚੋਂ ਨਿਕਲੇ ਹੰਝੂ

ਕਿਸਾਨ ਕਈ ਮਹੀਨਿਆਂ ਤਕ ਖੇਤਾਂ ‘ਚ ਰਾਖੀ ਕਰ, ਸਾਂਭ ਸੰਭਾਲ ਕਰ ਫਸਲ ਨੂੰ ਆਪਣੀ ਔਲਾਦ ਵਾਂਗ ਪਾਲਦਾ ਹੈ ਪਰ ਕਿਸਾਨ ਦੀ ਵੈਰੀ ਕੁਦਰਤ ਕਦੇ ਉਸ ‘ਤੇ ਤਰਸ ਨਹੀਂ ਕਰਦੀ। ਬੇਮੌਸਮੀ ਬਾਰਸ਼ ਜਾਂ ਸੁੱਕੇ ਕਰਕੇ ਹਰ ਸਾਲ ਕਿਸਾਨਾਂ ਦੀ ਲੱਖਾਂ ਦੀ ਫਸਲ ਖ਼ਰਾਬ ਹੋ ਜਾਂਦੀ ਹੈ।

ਰੋਹਤਕ: ਕਿਸਾਨ ਕਈ ਮਹੀਨਿਆਂ ਤਕ ਖੇਤਾਂ ‘ਚ ਰਾਖੀ ਕਰ, ਸਾਂਭ ਸੰਭਾਲ ਕਰ ਫਸਲ ਨੂੰ ਆਪਣੀ ਔਲਾਦ ਵਾਂਗ ਪਾਲਦਾ ਹੈ ਪਰ ਕਿਸਾਨ ਦੀ ਵੈਰੀ ਕੁਦਰਤ ਕਦੇ ਉਸ ‘ਤੇ ਤਰਸ ਨਹੀਂ ਕਰਦੀ। ਬੇਮੌਸਮੀ ਬਾਰਸ਼ ਜਾਂ ਸੁੱਕੇ ਕਰਕੇ ਹਰ ਸਾਲ ਕਿਸਾਨਾਂ ਦੀ ਲੱਖਾਂ ਦੀ ਫਸਲ ਖ਼ਰਾਬ ਹੋ ਜਾਂਦੀ ਹੈ। ਹੁਣ ਵੀ ਬੇਮੌਸਮੀ ਬਾਰਸ਼ ਨਾਲ ਕਿਸਾਨਾਂ ਦੀ ਫਸਲਾਂ ਬਰਬਾਦ ਹੋ ਗਈ ਹੈ। ਭਗਵਤੀਪੁਰ ‘ਚ ਇੱਕ ਖੇਤ ‘ਚ ਪਾਣੀ ਭਰਨ ਨਾਲ ਇੱਕ ਕਿਸਾਨ ਆਪਣੇ ਅੱਥਰੂ ਰੋਕ ਨਹੀਂ ਪਾ ਰਿਹਾ। ਅੱਖਾਂ ਸਾਹਮਣੇ ਬਰਬਾਦ ਹੁੰਦੀ ਫਸਲ ਨੂੰ ਵੇਖ ਕੈਮਰੇ ਸਾਹਮਣੇ ਕਿਸਾਨ ਭੁੱਬਾਂ ਮਾਰ ਰੋਣ ਲੱਗ ਗਿਆ। ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਮੌਸਮ ਦੀ ਮਾਰ ਨਾਲ ਕਿਸਾਨ ਖੁਦ ਭੁੱਖਾ ਰਹਿਣ ਨੂੰ ਮਜ਼ਬੂਰ ਹੈ। ਬੇਮੌਸਮੀ ਬਾਰਸ਼ ਤੇ ਗੜ੍ਹੇਬਾਰੀ ਨੇ ਝੋਨੇ ਦੀ ਫਸਲ ਖ਼ਰਾਬ ਕੀਤੀ ਤੇ ਹੁਣ ਬਾਰਸ਼ ਕਰਕੇ ਖੇਤਾਂ ‘ਚ ਕਣਕ ਦੀ ਬਿਜਾਈ ਨਹੀਂ ਹੋ ਪਾ ਰਹੀ। ਇਸ ਨੂੰ ਲੈ ਕੇ ਭਗਵਤੀਪੁਰ ਦਾ ਇੱਕ ਕਿਸਾਨ ਖੇਤਾਂ ‘ਚ ਖੜ੍ਹਿਆ ਪਾਣੀ ਵੇਖ ਕੈਮਰੇ ਸਾਹਮਣੇ ਹੀ ਰੋਣ ਲੱਗ ਗਿਆ। ਕਿਸਾਨ ਦਾ ਕਹਿਣਾ ਹੈ ਕਿ ਬੇਮੌਸਮੀ ਬਾਰਸ਼ ਨਾਲ ਪਹਿਲਾਂ ਝੋਨੇ, ਗੰਨਾ ਤੇ ਹੁਣ ਕਣਕ ਦੀ ਫਸਲ ਨੂੰ ਨੁਕਸਾਨ ਹੋ ਰਿਹਾ ਹੈ। ਇਹੀਂ ਨਹੀਂ ਜੇਕਰ ਬਾਰਸ਼ ਹੋਰ ਹੋਈ ਤਾਂ ਅਗਲੇ ਸੀਜ਼ਨ ‘ਚ ਵੀ ਬਿਜਾਈ ਹੋਣਾ ਮੁਸ਼ਕਲ ਹੈ। ਉਧਰ ਦੂਜੇ ਪਾਸੇ ਖੇਤੀਬਾੜੀ ਅਧਿਕਾਰੀ ਦਾ ਮੰਨਣਾ ਹੈ ਕਿ ਬੇਮੌਸਮੀ ਬਾਰਸ਼ ਨਾਲ ਪਿਛਲੇ ਸਾਲ ਦੀ ਤੁਲਨਾ ਇਸ ਸਾਲ ਕਣਕ ਦੀ ਬਿਜਾਈ ਘੱਟ ਹੋਈ ਹੈ।

ਟਾਪ ਹੈਡਲਾਈਨ

ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
Maharashtra :  ਲੜਕੀਆਂ ਦੀ ਘਾਟ ਪਈ ਭਾਰੀ ? ਵਿਆਹ ਨਾ ਹੋਣ ਕਾਰਨ 29 ਨੌਜਵਾਨਾਂ ਨੇ ਦਿੱਤੀ ਜਾਨ 
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?
ਤੇਜ ਪ੍ਰਤਾਪ ਯਾਦਵ ਵਿਰੁੱਧ ਕਿਹੜੀਆਂ ਧਾਰਾਵਾਂ ਹਨ ਅਤੇ ਉਨ੍ਹਾਂ ਨੂੰ ਕੀ ਸਜ਼ਾ ਹੋ ਸਕਦੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget