ਪੜਚੋਲ ਕਰੋ

ਖੇਤੀ ਕਾਨੂੰਨਾਂ 'ਤੇ ਹੁਣ ਕਸੂਤੀ ਘਿਰੀ ਮੋਦੀ ਸਰਕਾਰ, ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੁਝ ਵੀ ਹੋਵੇ, ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਉਹ ਇਹੋ ਆਖ ਰਹੇ ਹਨ ਕਿ ਸਰਕਾਰ ਗੰਭੀਰਤਾ ਨਾਲ ਸਾਡੀਆਂ ਮੰਗਾਂ ’ਤੇ ਵਿਚਾਰ ਨਹੀਂ ਕਰ ਰਹੀ।

ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ 16 ਦਿਨ ਮੁਕੰਮਲ ਹੋ ਗਏ ਹਨ। ਵੀਰਵਾਰ ਸ਼ਾਮੀਂ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਯੂਸ਼ ਗੋਇਲ ਨੇ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ, ਤਾਂ ਕਿਸਾਨ ਆਗੂਆਂ ਨੇ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ। ਸਿੰਘੂ ਬਾਰਡਰ ’ਤੇ ਕਿਸਾਨ ਆਗੂ ਬੂਟਾ ਸਿੰਘ ਨੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਨ ਦੇ ਸਬੰਧ ਵਿੱਚ ਕੋਈ ਫ਼ੈਸਲਾ ਨਹੀਂ ਹੋਇਆ, ਇਸ ਲਈ ਹੁਣ ਮੁਜ਼ਾਹਰਾਕਾਰੀ ਰੇਲ ਗੱਡੀਆਂ ਰੋਕਣਗੇ।

ਇਸ ਤੋਂ ਪਹਿਲਾਂ ਦੋ ਮਹੀਨੇ ਪੰਜਾਬ ਵਿੱਚ ਰੇਲਾਂ ਰੋਕੀਆਂ ਗਈਆਂ ਸੀ। ਹੁਣ ਪੂਰੇ ਦੇਸ਼ ਵਿੱਚ ਰੇਲ ਆਵਾਜਾਈ ਠੱਪ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਜੇਕਰ ਕਿਸਾਨਾਂ ਦਾ ਇਹ ਐਕਸ਼ਨ ਕਾਮਯਾਬ ਹੁੰਦਾ ਹੈ ਤਾਂ ਮੋਦੀ ਸਰਕਾਰ ਲਈ ਵੱਡੀ ਸਿਰਦਰਦੀ ਖੜ੍ਹੀ ਹੋ ਜਾਏਗੀ ਕਿਉਂਕਿ ਦੇਸ਼ ਦੀ ਪੂਰੀ ਆਰਥਿਕਤਾ ਰੇਲ ਆਵਾਜਾਈ ਨਾਲ ਹੀ ਜੁੜੀ ਹੋਈ ਹੈ।

ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਕੁਝ ਵੀ ਹੋਵੇ, ਤਿੰਨੇ ਨਵੇਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਉਹ ਇਹੋ ਆਖ ਰਹੇ ਹਨ ਕਿ ਸਰਕਾਰ ਗੰਭੀਰਤਾ ਨਾਲ ਸਾਡੀਆਂ ਮੰਗਾਂ ’ਤੇ ਵਿਚਾਰ ਨਹੀਂ ਕਰ ਰਹੀ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਕਿਸੇ ਵੇਲੇ ਵੀ ਗੱਲਬਾਤ ਲਈ ਆਉਣ, ਅਸੀਂ ਤਿਆਰ ਹਾਂ।

ਦੂਜੇ ਪਾਸੇ ਸਰਕਾਰ ਅਜੇ ਵੀ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਵੀਰਵਾਰ ਨੂੰ ਨਵੇਂ ਸੰਸਦ ਭਵਨ ਦੀ ਨੀਂਹ ਰੱਖਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ,‘ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੱਸਿਆ, ਜਦੋਂ ਤੱਕ ਦੁਨੀਆ ਰਹੇ, ਤਦ ਤੱਕ ਗੱਲਬਾਤ ਚੱਲਦੀ ਰਹਿਣੀ ਚਾਹੀਦੀ ਹੈ।’ ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਨੀਤੀ ’ਚ ਕੋਈ ਫ਼ਰਕ ਹੋ ਸਕਦਾ ਹੈ ਪਰ ਸਾਡਾ ਅੰਤਿਮ ਟੀਚਾ ਲੋਕਾਂ ਦੀ ਸੇਵਾ ਹੀ ਹੈ।

ਦਿੱਲੀ ਗਏ ਹੁਣ ਸੌਖੇ ਨਹੀਂ ਮੁੜਦੇ ਕਿਸਾਨ...ਹਾਈਵੇਅ 'ਤੇ ਹੀ ਖੇਤੀ ਸ਼ੁਰੂ

ਉੱਧਰ ਹਰਿਆਣਾ ਵਿੱਚ ਵੀ ਹਿੱਲਜੁਲ ਸ਼ੁਰੂ ਹੋ ਗਈ ਹੈ। ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਕੇਂਦਰ ਨੇ ਐਮਐਸਪੀ ਦੀ ਮੰਗ ਪ੍ਰਵਾਨ ਕਰ ਲਈ ਹੈ। ਹੁਣ ਫ਼ੈਸਲਾ ਕਿਸਾਨ ਜਥੇਬੰਦੀਆਂ ’ਤੇ ਹੈ। ਜੇਕਰ ਸਰਕਾਰ ਐਮਐਸਪੀ ਤੋਂ ਪਿੱਛੇ ਹਟੇਗੀ ਤਾਂ ਉਹ ਅਸਤੀਫਾ ਦੇ ਦੇਣਗੇ। ਉੱਥੇ ਹੀ ਸਮਾਜਕ ਕਾਰਕੁਨ ਅੰਨਾ ਹਜ਼ਾਰੇ ਨੇ ਚੇਤਾਵਨੀ ਦਿੱਤੀ ਹੈ ਕਿ ਕੇਂਦਰ ਨੇ ਜੇ ਕਿਸਾਨਾਂ ਦੀ ਸਮੱਸਿਆ ਹੱਲ ਨਾ ਕੀਤੀ, ਤਾਂ ਉਹ ਲੋਕਪਾਲ ਅੰਦੋਲਨ ਵਾਂਗ ਇੱਕ ਜਨ ਅੰਦੋਲਨ ਕਰਨਗੇ।

ਇਸ ਦੌਰਾਨ ਸਿੰਘੂ ਬਾਰਡਰ ’ਤੇ ਬੈਠੇ ਕਿਸਾਨਾਂ ਵਿਰੁੱਧ ਦਿੱਲੀ ਪੁਲਿਸ ਨੇ ਮਹਾਮਾਰੀ ਕਾਨੂੰਨ ਤੇ ਹੋਰ ਧਾਰਾਵਾਂ ਦੇ ਆਧਾਰ ’ਤੇ ਐਫ਼ਆਈਆਰ ਦਰਜ ਕੀਤੀ ਹੈ। ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਕਿਸਾਨਾਂ ਖਿਲਾਫ ਸਖਤੀ ਹੋ ਸਕਦੀ ਹੈ ਪਰ ਸਰਕਾਰ ਅਜੇ ਸਿੱਧਾ ਪੰਗਾ ਨਹੀਂ ਲੈਣਾ ਚਾਹੁੰਦੀ। ਅਜਿਹਾ ਕਰਨ ਨਾਲ ਸੰਘਰਸ਼ ਹੋਰ ਤਿੱਖਾ ਹੋ ਸਕਦਾ ਹੈ।

ਪੰਜਾਬ ਕੈਬਨਿਟ 'ਚ ਵਾਪਸੀ ਲਈ ਸਿੱਧੂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ

ਦਿੱਲੀ 'ਚ ਮੀਂਹ ਦੇ ਨਾਲ ਗੜ੍ਹਿਆਂ ਦੀ ਸੰਭਾਵਨਾ ਪਰ ਕਿਸਾਨਾਂ ਦੇ ਹੌਸਲੇ ਬੁਲੰਦ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget