ਪੜਚੋਲ ਕਰੋ

Haryana toll plazas: ਹਰਿਆਣਾ ’ਚ ਕਿਸਾਨਾਂ ਦਾ ‘ਟੋਲ ਫ਼੍ਰੀ’ ਅੰਦੋਲਨ, ਬਗੈਰ ਪਰਚੀ ਲੰਘ ਰਹੀਆਂ ਗੱਡੀਆਂ

Farmers Protest: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣਾ ਵਿਰੋਧ ਜ਼ਾਹਰ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਪੂਰੇ ਹਰਿਆਣਾ ਵਿਚ ਵੱਖ-ਵੱਖ ਟੋਲ ਪਲਾਜ਼ਾ 'ਤੇ ਕਬਜ਼ਾ ਕਰ ਲਿਆ।

ਚੰਡਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ’ਚ ਹਰਿਆਣਾ ਦੇ ਕਿਸਾਨਾਂ ਨੇ ਅੱਜ ਸ਼ੁੱਕਰਵਾਰ ਨੂੰ ‘ਟੋਲ ਫ਼੍ਰੀ’ ਕਰਵਾਉਣ ਦਾ ਐਲਾਨ ਕੀਤਾ ਹੈ। ਕਈ ਜਗ੍ਹਾ ਤੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੇ ਟੋਲ ਪਲਾਜੇ ਫ੍ਰੀ ਕਰ ਦਿੱਤੇ ਹਨ। ਝੱਜਰ ’ਚ ਝੱਜਰ-ਰੋਹਤਕ ਰਾਸ਼ਟਰੀ ਰਾਜ ਮਾਰਗ ਉੱਤੇ ਟੋਲ ਕਿਸਾਨਾਂ ਨੇ ਸਵੇਰੇ 9 ਵਜੇ ਹੀ ਫ਼੍ਰੀ ਕਰਵਾ ਦਿੱਤਾ। ਟੋਲ ਪਲਾਜ਼ਾ ਦੇ ਮੈਨੇਜਰ ਨਿਤੇਸ਼ ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਟੋਲ ਤੋਂ 24 ਘੰਟਿਆਂ ਵਿੱਚ ਲਗਪਗ 18 ਤੋਂ 20 ਹਜ਼ਾਰ ਵਾਹਨ ਲੰਘਦੇ ਹਨ ਤੇ ਉਨ੍ਹਾਂ ਤੋਂ 12 ਤੋਂ 5 ਲੱਖ ਰੁਪਏ ਦਾ ਟੈਕਸ ਇਕੱਠਾ ਹੁੰਦਾ ਹੈ। ਖੱਟਰ ਨੇ ਕਿਸਾਨ ਅੰਦੋਲਨ ਨੂੰ ਦੱਸਿਆ ਤਮਾਸ਼ਾ, ਕਿਹਾ ਪ੍ਰਦਰਸ਼ਨ ਦੇ ਹੋਰ ਵੀ ਹੋ ਸਕਦੇ ਤਰੀਕੇ ਸੋਨੀਪਤ ’ਚ ਰਾਸ਼ਟਰੀ ਰਾਜਮਾਰਗ 44 ਉੱਤੇ ਮੁਰਥਲ ਟੋਲ ਵੀ ਕਿਸਾਨਾਂ ਨੇ ਫ਼੍ਰੀ ਕਰਵਾ ਦਿੱਤਾ ਹੈ। ਕਿਸਾਨ ਅੰਦੋਲਨ ਦੇ ਚੱਲਦਿਆਂ 25, 26 ਤੇ 27 ਦਸੰਬਰ ਨੂੰ ਕਿਸਾਨਾਂ ਵੱਲੋਂ ਟੋਲ-ਫ਼੍ਰੀ ਕਰਨ ਦਾ ਐਲਾਨ ਕੀਤਾ ਗਿਆ ਸੀ। ਇੱਕ ਮਹੀਨੇ ਤੋਂ ਕਿਸਾਨਾਂ ਦੇ ਕਿਸੇ ਵੀ ਜੱਥੇ ਤੋਂ ਕੋਈ ਟੋਲ ਵਸੂਲ ਨਹੀਂ ਕੀਤਾ ਜਾ ਰਿਹਾ। ਪਾਨੀਪਤ ਤੋਂ ਭਾਰੀ ਵਾਹਨਾਂ ਲਈ ਰੂਟ ਡਾਇਵਰਟ ਕਰਨ ਨਾਲ ਵੀ ਟੋਲ ਪਲਾਜ਼ਾ ਨੂੰ ਭਾਰੀ ਨੁਕਸਾਨ ਭੁਗਤਣਾ ਪੈ ਰਿਹਾ ਹੈ। ਰਾਸ਼ਟਰੀ ਹਾਈਵੇਅ ਅਥਾਰਟੀ ਆੱਫ਼ ਇੰਡੀਆ ਨੂੰ ਇੱਕ ਦਿਨ ਦਾ ਟੋਲ ਕਿਰਾਇਆ ਲਗਪਗ 45 ਲੱਖ ਰੁਪਏ ਦਿੱਤਾ ਜਾਂਦਾ ਹੈ। ਟੋਲ-ਫ਼੍ਰੀ ਕਰਵਾਉਣ ਨਾਲ ਕਿਸਾਨਾਂ ਨੇ ਟੋਲ ਉੱਤੇ ਡੇਰਾ ਲਾ ਕੇ ਗੁਰੂ ਕਾ ਲੰਗਰ ਅਤੁੱਟ ਵਰਤਾਉਣ ਦੀ ਗੱਲ ਵੀ ਆਖੀ ਹੈ। ਅਜਿਹੇ ਹਾਲਾਤ ਵਿੱਚ ਕਰਮਚਾਰੀ ਤੇ ਮੈਨੇਜਰ ਕਾਫ਼ੀ ਡਰੇ ਹੋਏ ਹਨ। ਅਮਰੀਕੀ 'ਚ ਖੇਤੀ ਕਾਨੂੰਨਾਂ ਖਿਲਾਫ ਵੱਡਾ ਐਕਸ਼ਨ, ਸੰਸਦ ਮੈਂਬਰਾਂ ਨੇ ਪੌਂਪੀਓ ਨੂੰ ਦਖਲ ਦੇਣ ਲਈ ਕਿਹਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget