ਪੜਚੋਲ ਕਰੋ

Farmer Tractor Rally: ਟਰੈਕਟਰ ਪੇਰਡ ਨੇ ਉਡਾਈ ਸਰਕਾਰ ਦੀ ਨੀਂਦ, ਖੁਫੀਆ ਰਿਪੋਰਟਾਂ ਮਗਰੋਂ ਸਰਕਾਰ ਖੇਡ ਰਹੀ ਆਖਰੀ ਦਾਅ

ਹੁਣ ਤੱਕ ਆਪਣੇ ਸਟੈਂਡ ਉੱਪਰ ਅੜੀ ਸਰਕਾਰ 20 ਜਨਵਰੀ ਵਾਲੀ ਮੀਟਿੰਗ ਵਿੱਚ ਝੁਕਦੀ ਨਜ਼ਰ ਆਈ। ਇਹ ਸਭ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਦੇ ਸਟੈਂਡ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਉੱਤੇ ਪੰਜਾਬ, ਹਰਿਆਣਾ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਚਰਚਾ ਸ਼ੁਰੂ ਹੋਣ ਕਾਰਨ ਵਾਪਰਿਆ।

ਨਵੀਂ ਦਿੱਲੀ: ਕਿਸਾਨਾਂ ਦੀ ਟਰੈਕਟਰ ਪਰੇਡ ਨੇ ਕੇਂਦਰ ਸਰਕਾਰ ਦੀ ਨੀਂਦ ਉਡਾ ਦਿੱਤੀ ਹੈ। ਇਸ ਲਈ ਸਰਕਾਰ 26 ਜਨਵਰੀ ਤੋਂ ਪਹਿਲਾਂ-ਪਹਿਲਾਂ ਜਾਂ ਤਾਂ ਮਸਲੇ ਦਾ ਕੋਈ ਹੱਲ ਕੱਢਣਾ ਚਾਹੁੰਦੀ ਹੈ ਜਾਂ ਫਿਰ ਕਿਸੇ ਤਰੀਕੇ ਨਾਲ ਦਿੱਲੀ ਅੰਦਰ ਟਰੈਕਟਰ ਪਰੇਡ ਰੋਕਣ ਲਈ ਕਿਸਾਨਾਂ ਨੂੰ ਰਾਜ਼ੀ ਕਰਨਾ ਚਾਹੁੰਦੀ ਹੈ। ਸਰਕਾਰ ਨੇ ਇਹ ਰੁਖ਼ ਖੁਫੀਆ ਰਿਪੋਰਟਾਂ ਮਗਰੋਂ ਅਪਣਾਇਆ ਹੈ। ਦਰਅਸਲ ਹੁਣ ਤੱਕ ਆਪਣੇ ਸਟੈਂਡ ਉੱਪਰ ਅੜੀ ਸਰਕਾਰ 20 ਜਨਵਰੀ ਵਾਲੀ ਮੀਟਿੰਗ ਵਿੱਚ ਝੁਕਦੀ ਨਜ਼ਰ ਆਈ। ਇਹ ਸਭ ਟਰੈਕਟਰ ਪਰੇਡ ਬਾਰੇ ਸੁਪਰੀਮ ਕੋਰਟ ਦੇ ਸਟੈਂਡ ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਉੱਤੇ ਪੰਜਾਬ, ਹਰਿਆਣਾ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਚਰਚਾ ਸ਼ੁਰੂ ਹੋਣ ਕਾਰਨ ਵਾਪਰਿਆ। ਇਸ ਲਈ ਕਿਸਾਨ ਜਥੇਬੰਦੀਆਂ ਨਾਲ 10ਵੇਂ ਗੇੜ ਦੀ ਗੱਲਬਾਤ ਵਿੱਚ ਸਰਕਾਰ ਨੇ ਆਖ਼ਰੀ ਸਮੇਂ ਆਪਣੇ ਅੰਤਿਮ ਵਿਕਲਪ ਦੀ ਵਰਤੋਂ ਕੀਤੀ। ਸਰਕਾਰ ਨੇ ਤਿੰਨ ਨਵੇਂ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਉੱਤੇ ਇੱਕ ਤੋਂ ਡੇਢ ਸਾਲ ਤੱਕ ਅਸਥਾਈ ਰੋਕ ਲਾਉਣ ਤੇ ਸਾਂਝੀ ਕਮੇਟੀ ਕਾਇਮ ਕਰਨ ਦਾ ਪ੍ਰਸਤਾਵ ਰੱਖਿਆ। ਸਰਕਾਰ ਨੂੰ ਆਸ ਸੀ ਕਿ ਸੁਪਰੀਮ ਕੋਰਟ ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਦੀ ਟਰੈਕਟਰ ਪਰੇਡ ਬਾਰੇ ਕੋਈ ਫ਼ੈਸਲਾ ਕਰੇਗੀ ਪਰ ਦੇਸ਼ ਦੀ ਸਰਬਉੱਚ ਅਦਾਲਤ ਨੇ ਦਖ਼ਲ ਦੇਣ ਤੋਂ ਸਾਫ਼ ਨਾਂਹ ਕਰਦਿਆਂ ਇਸ ਬਾਰੇ ਫ਼ੈਸਲਾ ਲੈਣ ਦੀ ਜ਼ਿੰਮੇਵਾਰੀ ਦਿੱਲੀ ਪੁਲਿਸ ਉੱਤੇ ਪਾ ਦਿੱਤੀ। ਖੁਫੀਆ ਰਿਪੋਰਟਾਂ ਮੁਤਾਬਕ ਟਰੈਕਟਰ ਪਰੇਡ ਨਾਲ ਕਈ ਤਰ੍ਹਾਂ ਦੇ ਸਿੱਟੇ ਸਾਹਮਣੇ ਆ ਸਕਦੇ ਹਨ। ਸਰਕਾਰ ਨਹੀਂ ਚਾਹੁੰਦੀ ਸੀ ਕਿ ਖੇਤੀ ਕਾਨੂੰਨਾਂ ਦੇ ਸੁਆਲ ’ਤੇ ਦੇਸ਼ ਦੀ ਰਾਜਧਾਨੀ ’ਚ ਗਣਤੰਤਰ ਦਿਵਸ ਮੌਕੇ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਕਿਸੇ ਤਰ੍ਹਾਂ ਦਾ ਟਕਰਾਅ ਪੈਦਾ ਹੋਵੇ। ਜੇ ਕਿਤੇ ਇੰਝ ਹੋ ਜਾਂਦਾ ਹੈ, ਤਾਂ ਅੰਦੋਲਨ ਦੇ ਹੋਰ ਰੋਹ ਭਰਪੂਰ ਬਣਨ ਦੀਆਂ ਸੰਭਾਵਨਾਵਾਂ ਮਜ਼ਬੂਤ ਹੋ ਜਾਣਗੀਆਂ। ਸਰਕਾਰ ਦੀ ਚਿੰਤਾ ਦਾ ਵੱਡਾ ਕਾਰਨ ਕਿਸਾਨਾਂ ਦੀ ਪ੍ਰਸਤਾਵਿਤ ਟਰੈਕਟਰ ਪੇਰਡ ਹੈ। ਰੈਲੀ ਭਾਵੇਂ 26 ਜਨਵਰੀ ਨੂੰ ਨਿਕਲਣੀ ਹੈ ਪਰ ਸਰਕਾਰ ਦੀ ਨੀਂਦ ਬਹੁਤ ਪਹਿਲਾਂ ਉੱਡ ਗਈ ਸੀ। ਇਸੇ ਲਈ ਕਿਸਾਨਾਂ ਨੂੰ ਨਰਮ ਕਰਨ ਲਈ ਹੁਣ ਸਰਕਾਰ ਨੇ ਨਵੇਂ ਖੇਤੀ ਕਾਨੂੰਨਾਂ ਉੱਤੇ ਡੇਢ ਸਾਲ ਤੱਕ ਰੋਕ ਲਾਉਣ ਦੀ ਗੱਲ ਆਖ ਦਿੱਤੀ। ਸਰਕਾਰ ਹੁਣ ਤੱਕ ਇਹੋ ਸਮਝਦੀ ਰਹੀ ਹੈ ਕਿ ਕਿਸਾਨ ਅੰਦੋਲਨ ਹੌਲੀ-ਹੌਲੀ ਕਮਜ਼ੋਰ ਪੈ ਜਾਵੇਗਾ। ਇਸੇ ਲਈ ਸਰਕਾਰ ਨੇ ਬੀਤੇ ਮਹੀਨੇ ਇਸੇ ਪ੍ਰਕਾਰ ਦੇ ਸੁਪਰੀਮ ਕੋਰਟ ਦੇ ਸੁਝਾਅ ਨੂੰ ਗੰਭੀਰਤਾ ਨਾਲ ਨਹੀਂ ਲਿਆ ਪਰ ਹੁਣ ਸਰਕਾਰ ਨੂੰ ਅਸਲੀਅਤ ਨਜ਼ਰ ਆਉਣ ਲੱਗੀ ਹੈ। ਇਹ ਵੀ ਪੜ੍ਹੋਪੰਜਾਬ ਨੇ ਮਿਲਾਇਆ ਸਿੱਧਾ ਆਸਟਰੇਲੀਆ ਨਾਲ ਹੱਥ, ਰਿਸ਼ਤੇ ਹੋਣਗੇ ਮਜ਼ਬੂਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
Embed widget