ਪੜਚੋਲ ਕਰੋ

ਕਿਸਾਨਾਂ ਦੀ ਸਰਕਾਰ ਨੂੰ ਚੇਤਾਵਨੀ, ਹੁਣ ਤਿੱਖੇ ਸੰਘਰਸ਼ ਲਈ ਹੋ ਜਾਓ ਤਿਆਰ

ਸੋਮਵਾਰ ਨੂੰ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਸਰਕਾਰ ਦੀ ਕਿਸਾਨਾਂ ਨਾਲ ਬਿਲਕੁੱਲ ਵੀ ਹਮਦਰਦੀ ਨਜ਼ਰ ਨਹੀਂ ਆ ਰਹੀ।

ਨਵੀਂ ਦਿੱਲੀ: ਸੋਮਵਾਰ ਨੂੰ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਲੀਡਰਾਂ ਨੇ ਅੰਦੋਲਨ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਹੈ ਕਿ ਸਰਕਾਰ ਦੀ ਕਿਸਾਨਾਂ ਨਾਲ ਬਿਲਕੁੱਲ ਵੀ ਹਮਦਰਦੀ ਨਜ਼ਰ ਨਹੀਂ ਆ ਰਹੀ। ਕਿਸਾਨ ਵੀਡਰਾਂ ਨੇ ਕਿਹਾ ਕਿ ਮੀਟਿੰਗ 'ਚ ਸਰਕਾਰ ਕਿਸਾਨਾਂ 'ਤੇ ਭਾਰੂ ਹੋਣਾ ਚਾਹੁੰਦੀ ਸੀ, ਪਰ ਕਿਸਾਨਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਕਰੀਬਨ-ਤਕਰੀਬਨ ਆਪਣੇ ਪਹਿਲਾਂ ਵਾਲੇ ਰੁਖ਼ 'ਤੇ ਹੀ ਅੜੀ ਹੋਈ ਹੈ, ਇਸੇ ਕਰਕੇ ਗੱਲਬਾਤ ਰਾਹੀਂ ਹੀ ਕਿਸਾਨਾਂ ਨੂੰ ਥਕਾ ਕੇ ਅੰਦੋਲਨ ਖ਼ਤਮ ਕਰਵਾਉਣਾ ਚਾਹੁੰਦੀ ਹੈ। ਕਿਸਾਨ ਅਗਲੀ ਰਣਨੀਤੀ ਦਾ ਅੱਜ ਐਲਾਨ ਕਰਨਗੇ ਪਰ 6 ਜਨਵਰੀ ਨੂੰ ਟਰੈਕਟਰ ਰੈਲੀ ਸਮੇਤ ਹੋਰ ਉਲੀਕੇ ਗਏ ਪ੍ਰੋਗਰਾਮ ਜਾਰੀ ਰਹਿਣਗੇ। ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਅਜੇ ਵੀ ਕਾਨੂੰਨ ਰੱਦ ਨਾ ਕਰਨ 'ਤੇ ਅੜੀ ਹੋਈ ਹੈ। ਸੋਮਵਾਰ ਦੀ ਮੀਟਿੰਗ ਦੱਸਦੀ ਹੈ ਕਿ ਸਰਕਾਰ ਨੈਤਿਕ ਤੌਰ 'ਤੇ ਹਾਰ ਚੁੱਕੀ ਹੈ ਤੇ ਉਦਯੋਗ ਜਗਤ ਨਾਲ ਉਸ ਦੀ ਵਫ਼ਾਦਾਰੀ ਹੈ, ਜਿਹੜੀ ਉਸ ਦੀ ਅੜੀ ਦੀ ਵਜ੍ਹਾ ਹੈ। ਕਿਸਾਨ ਲੀਡਰਾਂ ਨੇ ਸਪਸ਼ਟ ਕੀਤਾ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਤੇ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ ਸਬੰਧੀ ਮੰਗਾਂ ਸਾਡਾ ਮੁੱਖ ਏਜੰਡਾ ਹੈ ਤੇ ਇਸ 'ਚ ਕੋਈ ਕਾਨੂੰਨੀ ਦਿੱਕਤ ਵੀ ਨਹੀਂ, ਪਰ ਇਹ ਰਾਜਨੀਤਕ ਇੱਛਾ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਨਾਲ ਹੈ ਤਾਂ ਸਰਕਾਰ ਕਾਨੂੰਨ ਰੱਦ ਨਹੀਂ ਕਰੇਗੀ ਜੇਕਰ ਉਹ ਕਿਸਾਨਾਂ ਦੇ ਨਾਲ ਹੈ ਤਾਂ ਕਾਨੂੰਨ ਜ਼ਰੂਰ ਵਾਪਸ ਲਵੇਗੀ।

ਟਾਪ ਹੈਡਲਾਈਨ

Monsoon 2026: ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
ਮਾਨਸੂਨ ਦੀ ਐਂਟਰੀ ਨੇ ਮਚਾਈ ਤਬਾਹੀ, ਭਾਰੀ ਮੀਂਹ-ਗਰਜ ਸਣੇ 30-40KM ਦੀ ਰਫ਼ਤਾਰ ਨਾਲ ਤੂਫਾਨ ਦਾ ਅਲਰਟ; ਦੁਪਹਿਰ ਦੀ ਸ਼ਿਫਟ ਲਈ ਸਕੂਲਾਂ 'ਚ ਛੁੱਟੀ ਦਾ ਐਲਾਨ...
BJP MLA Gets 4-year Jail: ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, ਮਸ਼ਹੂਰ ਵਿਧਾਇਕ ਨੂੰ ਅਦਾਲਤ ਨੇ ਸੁਣਾਈ ਸਜ਼ਾ; ਇੰਨੇ ਸਾਲ ਖਾਣੀ ਪਏਗੀ ਜੇਲ੍ਹ ਦੀ ਹਵਾ...
Political News: ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
ਸਿਆਸਤ 'ਚ ਵੱਡਾ ਧਮਾਕਾ! TMC ਪ੍ਰਧਾਨ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ: CM ਦੇ ਬੇਹੱਦ ਕਰੀਬੀ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 125 ਡਿਪਟੀ SP ਦੇ ਅਚਾਨਕ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget