ਪੜਚੋਲ ਕਰੋ

ਅੰਦੋਲਨ 'ਚ ਡਟੇ ਕਿਸਾਨਾਂ ਨੇ ਖਿੱਚੀ ਹੁਣ ਇਹ ਤਿਆਰੀ, ਬਾਰਡਰ 'ਤੇ ਲੱਗੇਗੀ ਰੌਣਕ

ਗਾਜ਼ੀਪੁਰ ਬਾਰਡਰ 'ਤੇ ਇਸ ਵਾਰ ਦੇਸ਼ ਦੀ ਇਤਿਹਾਸਕ ਹੋਲੀ ਮਨਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਲਈ ਵੀ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ।

ਗਾਜ਼ੀਪੁਰ: ਕਿਸਾਨ ਖੇਤੀ ਕਾਨੂੰਨਾਂ ਖਿਲਆਫ ਪਿਛਲੇ ਸਾਢੇ ਤਿੰਨ ਮਹੀਨੇ ਤੋਂ ਅੰਦੋਲਨ 'ਚ ਡਟੇ ਹੋਏ ਹਨ। ਕੜਾਕੇ ਦੀ ਠੰਡ 'ਚ ਵੀ ਕਿਸਾਨਾਂ ਦਾ ਹੌਸਲਾ ਨਹੀਂ ਡੋਲਿਆ ਤੇ ਪੂਰਾ ਸਿਆਲ ਅੰਦੋਲਨ ਜਾਰੀ ਰਿਹਾ। ਇਸ ਦੌਰਾਨ ਖਾਸ ਗੱਲ ਇਹ ਰਹੀ ਕਿ ਹਰ ਤਿਉਹਾਰ ਪੂਰੀ ਚੜ੍ਹਦੀ ਕਲਾ ਨਾਲ ਕਿਸਾਨਾਂ ਨੇ ਅੰਦੋਲਨ 'ਚ ਹੀ ਮਨਾਇਆ। ਹੁਣ ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। 

ਗਾਜ਼ੀਪੁਰ ਬਾਰਡਰ 'ਤੇ ਇਸ ਵਾਰ ਦੇਸ਼ ਦੀ ਇਤਿਹਾਸਕ ਹੋਲੀ ਮਨਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਉਣ ਲਈ ਵੀ ਨੌਜਵਾਨਾਂ ਨੂੰ ਸੱਦਾ ਦਿੱਤਾ ਗਿਆ ਹੈ। ਦਿੱਲੀ ਦੇ ਟਿੱਕਰੀ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦਾ ਕਹਿਣਾ ਹੈ ਕਿ 21 ਤੋਂ 23 ਮਾਰਚ ਦੌਰਾਨ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ ਤੋਂ ਇਲਾਵਾ ਦੇਸ਼ ਦੇ ਦੂਜੇ ਸੂਬਿਆਂ 'ਚ ਵੀ ਨੌਜਵਾਨ ਸੰਮੇਲਨ ਦਾ ਪ੍ਰਬੰਧ ਕੀਤਾ ਜਾਵੇਗਾ। 

ਇਸ ਦੌਰਾਨ ਨੌਜਵਾਨਾਂ ਨੂੰ ਦਿੱਲੀ 'ਚ ਕਿਸਾਨ ਅੰਦੋਲਨ 'ਚ ਡਟਣ ਲਈ ਪ੍ਰੇਰਿਤ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਇਹ ਵੀ ਪੜ੍ਹੋ: ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfer List: ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਵੱਡੀ ਖਬਰ, ਇਨ੍ਹਾਂ 5 ਜ਼ਿਲ੍ਹਿਆਂ 'ਚ ਨਵੇਂ DC ਅਤੇ SSP ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ: ਵੇਖੋ ਲਿਸਟ...
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
ਪੱਛਮ ਬੰਗਾਲ ਦੀ 142 ਸੀਟਾਂ 'ਤੇ ਦੂਜੇ ਪੜਾਅ ਦੀਆਂ ਵੋਟਾਂ ਅੱਜ, 3.21 ਕਰੋੜ ਤੋਂ ਵੱਧ ਲੋਕ ਪਾਉਣਗੇ ਵੋਟ
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
BJP 'ਚ ਸ਼ਾਮਲ ਹੋਣ ਤੋਂ ਬਾਅਦ ਸਵਾਤੀ ਮਾਲੀਵਾਲ ਨੇ ਕੇਜਰੀਵਾਲ 'ਤੇ ਸਾਧੇ ਤਿੱਖੇ ਹਮਲੇ ,ਕਿਹਾ - ਕੇਜਰੀਵਾਲ ਡਰਾਮਾ ਕਰ ਰਹੇ ਹਨ 
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'
 Sonam Raghuvanshi ਨੂੰ ਜ਼ਮਾਨਤ ਮਿਲਣ 'ਤੇ ਰਾਜਾ ਰਘੂਵੰਸ਼ੀ ਦੇ ਭਰਾ ਦਾ ਛਲਕਿਆ ਦਰਦ ,'ਅੱਜ ਅਸੀਂ ਪੈਸੇ ਦੀ ਪਾਵਰ ਅੱਗੇ ਹਾਰ ਗਏ'

ਵੀਡੀਓਜ਼

ਖੰਨਾ ‘ਚ ਮਜ਼ਦੂਰਾਂ ਦਾ ਹੰਗਾਮਾ! ਜੀਟੀ ਰੋਡ ਪੂਰੀ ਤਰ੍ਹਾਂ ਜਾਮ
ਕਿਸਾਨਾਂ ਦੇ ਖੇਤਾਂ ‘ਚ ਚੋਰੀਆਂ ਦਾ ਕਹਿਰ! ਚੋਰ ਕਾਬੂ, ਪੁਲਿਸ ‘ਤੇ ਸਵਾਲ
ਸਕੂਲ ਗੇਟ ਦੇ ਬਾਹਰ ਦਰਦਨਾਕ ਹਾਦਸਾ, 11 ਸਾਲਾ ਬੱਚੇ ਦੀ ਮੌਤ
AAP ‘ਚ ਹਲਚਲ! ਰਾਘਵ ਚੱਢਾ ਦੇ ਬਾਅਦ CM ਮਾਨ ਦੀ ਵੱਡੀ ਮੀਟਿੰਗ
ਰਾਤ ਭਰ ਬਿਜਲੀ ਗਾਇਬ! ਤੰਗ ਆਏ ਲੋਕਾਂ ਦਾ ਵਿਭਾਗ ਖ਼ਿਲਾਫ਼ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
ਅੱਜ ਆਸਟ੍ਰੇਲੀਆ ਤੋਂ 11 ਪੰਜਾਬੀ ਹੋਣਗੇ ਡਿਪੋਰਟ, ਇੱਕ ਔਰਤ ਵੀ ਸ਼ਾਮਲ; CM ਮਾਨ ਨੇ ਕਿਹਾ - ਅਸੀਂ ਉਨ੍ਹਾਂ ਨੂੰ ਲੈਣ ਲਈ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨਿਕ ਢਾਂਚੇ ‘ਚ ਵੱਡਾ ਫੇਰਬਦਲ: ਨਵੇਂ ਜਨਰਲ ਮੈਨੇਜਰ ਦਾ ਐਲਾਨ, ਕਈ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
ਪੰਜਾਬ 'ਚ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ; ਤਸਵੀਰ ਵਾਇਰਲ...
Punjab News: ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
ਪੰਜਾਬ ਭਾਜਪਾ ਨੇ Incharge ਤੇ Co-Incharge ਕੀਤੇ ਨਿਯੁਕਤ, ਲਿਸਟ 'ਚ ਕਈ ਵੱਡੇ ਨਾਮ ਸ਼ਾਮਲ; ਵੇਖੋ ਪੂਰੀ ਸੂਚੀ...
Punjabi Flok Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੇ ਪੁੱਤਰ ਦਾ ਭਰੀ ਜਵਾਨੀ 'ਚ ਦੇਹਾਂਤ; ਹਾਰਟ ਅਟੈਕ ਕਾਰਨ ਹੋਈ ਮੌਤ...
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਰੇਲਵੇ ਟ੍ਰੈਕ 'ਤੇ ਧਮਾਕਾ ਕਰਨ ਵਾਲੇ 4 ਦੋਸ਼ੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਖਤਰੇ ਦੀ ਘੰਟੀ! ਸਰਕਾਰ ਨੇ ਇਨ੍ਹਾਂ ਯੂਜ਼ਰਸ ਲਈ ਜਾਰੀ ਕੀਤਾ ਹਾਈ ਸਿਕਿਊਰਿਟੀ ਅਲਰਟ, ਜਾਣੋ ਵਜ੍ਹਾ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਵੀ ਮੀਂਹ ਅਤੇ ਹਨੇਰੀ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Embed widget