ਪੜਚੋਲ ਕਰੋ

ਫਾਰੂਕ ਅਬਦੁੱਲਾ ਦੀ ਚੇਤਾਵਨੀ! ਜਦ ਤੱਕ ਕਸ਼ਮੀਰ ਮੁੱਦਾ ਹੱਲ਼ ਨਹੀਂ ਹੁੰਦਾ, ਪੁਲਵਾਮਾ ਵਰਗੇ ਹਮਲੇ ਹੁੰਦੇ ਰਹਿਣਗੇ

ਚੰਡੀਗੜ੍ਹ: ਨੈਸ਼ਨਲ ਕਾਨਫਰੰਸ ਦੇ ਲੀਡਰ ਫਾਰੂਕ ਅਬਦੁੱਲਾ ਨੇ ਪੁਲਵਾਮਾ ਵਿੱਚ ਸੀਆਰਪੀਐਫ ਦੇ ਕਾਫਲੇ ’ਤੇ ਹੋਏ ਅੱਤਵਾਦੀ ਹਮਲੇ ਸਬੰਧੀ ਵੱਡੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਕਸ਼ਮੀਰ ਦਾ ਮਸਲਾ ਸੁਲਝ ਨਹੀਂ ਜਾਂਦਾ, ਉਦੋਂ ਤਕ ਅਜਿਹੇ ਹਮਲੇ ਹੁੰਦੇ ਰਹਿਣਗੇ। ਇਸ ਬਿਆਨ ਤੋਂ ਪਹਿਲਾਂ ਫਾਰੂਕ ਅਬਦੁੱਲਾ ਨੇ ਕਿਹਾ ਸੀ ਕਿ ਜੰਮੂ ਕਸ਼ਮੀਰ ਵਿੱਚ ਅੱਤਵਾਦ ਦੀ ਸਮੱਸਿਆ ਦਾ ਹੱਲ ਸਿਰਫ ਗੱਲਬਾਤ ਜ਼ਰੀਏ ਹੀ ਕੱਢਿਆ ਜਾ ਸਕਦਾ ਹੈ। ਉੱਥੋਂ ਦੇ ਨਾਗਰਿਕਾਂ ਦੇ ਮੁੱਦੇ ’ਤੇ ਆਪਣਾ ਪੱਖ ਰੱਖਦਿਆਂ ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਦੇ ਲੋਕ ਪੁਲਵਾਮਾ ਹਮਲੇ ਲਈ ਜ਼ਿੰਮੇਵਾਰ ਨਹੀਂ। ਜਦੋਂ ਤਕ ਕਸ਼ਮੀਰ ਮੁੱਦੇ ਦਾ ਸਿਆਸੀ ਹੱਲ ਨਹੀਂ ਨਿਕਲਦਾ ਉਦੋਂ ਤਕ ਆਹੀ ਕੁਝ ਚੱਲਦਾ ਰਹੇਗਾ। ਇਸ ਤੋਂ ਹਮਲੇ ਬਾਅਦ ‘ਏਬੀਪੀ ਨਿਊਜ਼’ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਹਮਲੇ ਦਾ ਉਨ੍ਹਾਂ ਨੂੰ ਅਫ਼ਸੋਸ ਹੈ ਪਰ ਇਹ ਅੱਜ ਦੀ ਗੱਲ ਨਹੀਂ। ਉੱਥੇ ਰੋਜ਼ ਇਸ ਤਰ੍ਹਾਂ ਦਾ ਕੁਝ ਨਾ ਕੁਝ ਹੋ ਜਾਂਦਾ ਹੈ। ਜਦੋਂ ਤਕ ਕੋਈ ਰਾਹ ਨਹੀਂ ਲੱਭਿਆ ਜਾਂਦਾ ਇਹ ਖ਼ਤਮ ਨਹੀਂ ਹੋਏਗਾ। ਉਨ੍ਹਾਂ ਕਿਹਾ ਸੀ ਕਿ ਬੰਦੂਕ ਨਾਲ ਮਸਲਾ ਹੱਲ ਨਹੀਂ ਹੋਏਗਾ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget