ਪੜਚੋਲ ਕਰੋ

ਜਿਣਸੀ ਸੋਸ਼ਣ ਦੇ ਕੇਸਾਂ ਲਈ ਬਣਨਗੀਆਂ 1023 ਫਾਸਟ ਟ੍ਰੈਕ ਅਦਾਲਤਾਂ

ਜਿਣਸੀ ਸੋਸ਼ਣ ਦੇ ਮਾਮਲਿਆਂ ਦੀ ਜਲਦ ਸੁਣਵਾਈ ਲਈ ਦੇਸ਼ ਵਿੱਚ 1023 ਫਾਸਟ ਟ੍ਰੈਕ ਅਦਾਲਤਾਂ ਖੁੱਲ੍ਹਣਗੀਆਂ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਇਹ ਵਿਸ਼ੇਸ਼ ਅਦਾਲਤਾਂ ਅਗਲੇ ਸਾਲ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ।

ਨਵੀਂ ਦਿੱਲੀ: ਜਿਣਸੀ ਸੋਸ਼ਣ ਦੇ ਮਾਮਲਿਆਂ ਦੀ ਜਲਦ ਸੁਣਵਾਈ ਲਈ ਦੇਸ਼ ਵਿੱਚ 1023 ਫਾਸਟ ਟ੍ਰੈਕ ਅਦਾਲਤਾਂ ਖੁੱਲ੍ਹਣਗੀਆਂ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਇਹ ਵਿਸ਼ੇਸ਼ ਅਦਾਲਤਾਂ ਅਗਲੇ ਸਾਲ ਤੱਕ ਕੰਮ ਕਰਨਾ ਸ਼ੁਰੂ ਕਰ ਦੇਣਗੀਆਂ। ਇਨ੍ਹਾਂ ਅਦਾਲਤਾਂ ਵਿੱਚ ਮਹਿਲਾ ਦੇ ਸੋਸ਼ਣ ਤੇ ਬਾਲ ਅਪਰਾਧਾਂ ਨਾਲ ਜੁੜੇ ਪਾਸਕੋ ਐਕਟ ਦੇ ਮਾਮਲਿਆਂ ਦੀ ਸੁਣਵਾਈ ਹੋਵੇਗੀ। ਫਿਲਹਾਲ ਦੇਸ਼ ਵਿੱਚ 664 ਫਾਸਟ ਟ੍ਰੈਕ ਅਦਾਲਤਾਂ ਕੰਮ ਕਰ ਰਹੀਆਂ ਹਨ। ਨਵੀਆਂ ਅਦਾਲਤਾਂ 'ਤੇ 700 ਕਰੋੜ ਰੁਪਏ ਖਰਚ ਹੋਣਗੇ। ਇਹ ਰਕਮ ਨਿਰਭੈਆ ਫੰਡ ਵਿੱਚੋਂ ਮਹੱਈਆ ਕਰਵਾਈ ਜਾਵੇਗੀ। ਇਸ ਬਜਟ ਵਿੱਚ 474 ਕਰੋੜ ਰੁਪਏ ਕੇਂਦਰ ਸਰਕਾਰ ਤੇ ਬਾਕੀ 226 ਕਰੋੜ ਰਾਜ ਸਰਕਾਰਾਂ ਦੇਣਗੀਆਂ। ਹਰ ਫਾਸਟ ਕੋਰਟ ਨੂੰ ਚਲਾਉਣ ਲਈ ਤਰੀਬ 75 ਲੱਖ ਦਾ ਖਰਚ ਆਏਗਾ। ਇਨ੍ਹਾਂ ਨੂੰ ਕਾਇਮ ਕਰਨ ਦੀ ਜ਼ਿੰਮੇਵਾਰੀ ਗ੍ਰਹਿ ਮੰਤਰਾਲੇ ਕੋਲ ਹੋਏਗੀ ਜਦੋਂਕਿ ਕਾਨੂੰਨ ਮੰਤਰਾਲਾ ਹਰ ਤਿਮਾਹੀ ਵਿੱਚ ਪ੍ਰਗਤੀ ਰਿਪੋਰਟ ਤਿਆਰ ਕਰੇਗਾ। ਇਹ ਅਦਾਲਤਾਂ 18 ਰਾਜਾਂ ਵਿੱਚ ਕਾਇਮ ਕੀਤੀਆਂ ਜਾਣਗੀਆਂ। ਇਨ੍ਹਾਂ ਰਾਜਾਂ ਵਿੱਚ ਮਹਾਰਾਸ਼ਟਰ, ਤ੍ਰਿਪੁਰਾ, ਪੱਛਮੀ ਬੰਗਾਲ, ਮੇਘਾਲਿਆ, ਝਾਰਖੰਡ, ਆਂਧਰਾ ਪ੍ਰਦੇਸ਼, ਬਿਹਾਰ, ਮਨੀਪੁਰ, ਗੋਆ, ਮੱਧ ਪ੍ਰਦੇਸ਼, ਕਰਨਾਟਕ, ਮਿਜ਼ੋਰਮ, ਛੱਤੀਸਗੜ੍ਹ, ਰਾਜਸਥਾਨ, ਉੱਤਰਾਖੰਡ, ਤਾਮਿਲਨਾਡੂ, ਆਸਾਮ ਤੇ ਹਰਿਆਣਾ ਸ਼ਾਮਲ ਹਨ।

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget