ਪੜਚੋਲ ਕਰੋ

ਬਾਪ ਨੇ ਨਹਿਰ 'ਚ ਸੁੱਟ ਕੇ ਕੀਤਾ ਤਿੰਨ ਬੱਚਿਆਂ ਦਾ ਕਤਲ, ਪੁਲਿਸ ਨੇ ਕੀਤਾ ਕਾਬੂ

ਪਿੰਡ ਸਲੀਮ ਸਰ ਦੇ ਰਹਿਣ ਵਾਲੇ ਵਿਅਕਤੀ ਨੇ 23 ਨਵੰਬਰ ਨੂੰ ਆਪਣੇ ਤਿੰਨ ਨਾਬਾਲਿਗ ਬੱਚਿਆਂ ਨੂੰ ਮੂਨਕ ਨਹਿਰ ਵਿੱਚ ਸੁੱਟ ਕੇ ਮਾਰ ਦਿੱਤਾ। ਬੱਚਿਆਂ ਦੇ ਪਿਤਾ ਮੁਸ਼ਤਾਕ ਨੂੰ ਪੁਲਿਸ ਨੇ ਕਤਲ ਦੇ ਇਲਜ਼ਾਮ 'ਚ ਗ੍ਰਿਫਤਾਰ ਕਰ ਲਿਆ ਹੈ।

ਸੋਨੀਪਤ: ਪਿੰਡ ਸਲੀਮ ਸਰ ਦੇ ਰਹਿਣ ਵਾਲੇ ਵਿਅਕਤੀ ਨੇ 23 ਨਵੰਬਰ ਨੂੰ ਆਪਣੇ ਤਿੰਨ ਨਾਬਾਲਿਗ ਬੱਚਿਆਂ ਨੂੰ ਮੂਨਕ ਨਹਿਰ ਵਿੱਚ ਸੁੱਟ ਕੇ ਮਾਰ ਦਿੱਤਾ। ਬੱਚਿਆਂ ਦੇ ਪਿਤਾ ਮੁਸ਼ਤਾਕ ਨੂੰ ਪੁਲਿਸ ਨੇ ਕਤਲ ਦੇ ਇਲਜ਼ਾਮ 'ਚ ਗ੍ਰਿਫਤਾਰ ਕਰ ਲਿਆ ਹੈ। ਸਦਰ ਥਾਣਾ ਸੋਨੀਪਤ ਦੇ ਇੰਚਾਰਜ ਨੇ ਦੱਸਿਆ ਕਿ ਮੁਸ਼ਤਾਕ ਦੀ ਪਤਨੀ ਨੇ ਆਪਣੇ ਪਤੀ ਤੇ ਬੱਚਿਆਂ ਦੀ 23 ਨਵੰਬਰ ਤੋਂ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ। ਪੁਲਿਸ ਨੇ ਕਿਹਾ ਕੇ ਬੱਚਿਆਂ ਦੀ ਭਾਲ ਦੌਰਾਨ ਇਹ ਪਤਾ ਲੱਗਾ ਕੇ ਮੁਸ਼ਤਾਕ ਨੇ ਹੀ ਆਪਣੇ ਤਿੰਨੇ ਬੱਚਿਆਂ ਦਾ ਕਤਲ ਕੀਤਾ ਹੈ। ਪੁਲਿਸ ਨੇ ਜਦੋਂ ਮੁਸ਼ਤਾਕ ਤੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲਦੇ ਹੋਏ ਸਾਰਾ ਸੱਚ ਉਗਲ ਦਿੱਤਾ। ਉਸ ਨੇ ਇਹ ਵੀ ਦੱਸਿਆ ਕੇ ਬੱਚਿਆਂ ਨੂੰ ਨਹਿਰ 'ਚ ਸੁੱਟਣ ਤੋਂ ਬਾਅਦ ਉਸ ਨੇ ਖੁਦ ਵੀ ਨਹਿਰ 'ਚ ਛਾਲ ਮਾਰ ਦਿਤੀ ਸੀ ਪਰ ਉਹ ਬਚ ਗਿਆ। ਮੁਸ਼ਤਾਕ ਨੇ ਆਪਣੇ 13 ਸਾਲ ਦੇ ਲੜਕੇ ਤੇ 11 ਤੇ 3 ਸਾਲ ਦੀਆਂ ਦੋ ਲੜਕੀਆਂ ਨੂੰ ਨਹਿਰ ਵਿੱਚ ਸੁੱਟਿਆ ਸੀ। ਦਿੱਲੀ ਪੁਲਿਸ ਨੇ ਦੋ ਲਾਸ਼ਾਂ ਤਾਂ ਬਰਾਮਦ ਕਰ ਲਈਆਂ ਹਨ ਪਰ 3 ਸਾਲ ਦੀ ਛੋਟੀ ਬੱਚੀ ਦੀ ਲਾਸ਼ ਹਾਲੇ ਤੱਕ ਨਹੀਂ ਮਿਲੀ। ਪੁਲਿਸ ਮੁਜਰਮ ਨੂੰ ਅੱਜ ਕੋਰਟ 'ਚ ਪੇਸ਼ ਕਰਕੇ ਰਿਮਾਂਡ ਤੇ ਲਵੇਗੀ।

ਟਾਪ ਹੈਡਲਾਈਨ

IAS Officers Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 2 ਸੀਨੀਅਰ IAS ਅਫ਼ਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਵੱਡੀ ਖ਼ਬਰ! ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ
ਵੱਡੀ ਖ਼ਬਰ! ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ
Congress Leader Case: ਕਾਂਗਰਸ ਆਗੂ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਕਰੀਬੀ ਰਿਸ਼ਤੇਦਾਰ ਕਾਬੂ, ਸਿਰ 'ਤੇ ਕੁਹਾੜੀ ਨਾਲ... 
ਕਾਂਗਰਸ ਆਗੂ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਕਰੀਬੀ ਰਿਸ਼ਤੇਦਾਰ ਕਾਬੂ, ਸਿਰ 'ਤੇ ਕੁਹਾੜੀ ਨਾਲ... 
Police Chowki Blast: ਪੁਲਿਸ ਚੌਕੀ 'ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Police Chowki Blast: ਪੁਲਿਸ ਚੌਕੀ 'ਚ ਜ਼ਬਰਦਸਤ ਧਮਾਕਾ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget