ਪੜਚੋਲ ਕਰੋ

ਲਾਚਾਰ ਬਾਪ ਨੇ ਬੇਟੀ ਦੇ ਵਿਆਹ ਦੇ ਕਾਰਡ ‘ਤੇ ਹੀ ਲਿਖ ਦਿੱਤਾ ਸੁਸਾਇਡ ਨੋਟ ਤੇ ਕਰ ਲਈ ਖੁਦਕੁਸ਼ੀ

ਹਰਿਆਣਾ ਦੇ ਰੇਵਾੜੀ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਇਹ ਲੱਗਦਾ ਹੈ ਦਹੇਜ ਦਾ ਕੀੜਾ ਅਜੇ ਵੀ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਹਰਿਆਣਾ ਦੇ ਰੇਵਾੜੀ ਤੋਂ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਇਹ ਲੱਗਦਾ ਹੈ ਦਹੇਜ ਦਾ ਕੀੜਾ ਅਜੇ ਵੀ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ। ਇੱਕ ਬਾਪ ਕੋਲ ਉਸ ਵੇਲੇ ਕੋਈ ਚਾਰਾ ਨਾ ਬਚਿਆ ਜਦੋਂ ਲੜਕਾ ਪਰਿਵਾਰ ਨੇ ਵਿਆਹ ਤੋਂ ਠੀਕ ਇੱਕ ਦਿਨ ਪਹਿਲਾਂ 30 ਲੱਖ ਰੁਪਏ ਦੀ ਮੰਗ ਕਰ ਦਿੱਤੀ। ਤਣਾਅ 'ਚ ਆਏ ਲੜਕੀ ਦੇ ਬਾਪ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮੀਡੀਆ ਰਿਪੋਰਟਾਂ ਮੁਤਾਬਕ ਰੇਵਾੜੀ ਦੇ ਖੋਲ ਖੇਤਰ ਦੇ ਪਿੰਡ ਪਾੜਲਾ ਦੇ ਰਹਿਣ ਵਾਲੇ ਕੈਲਾਸ਼ ਤੰਵਰ ਆਪਣੀ ਬੇਟੀ ਦੇ ਵਿਆਹ ਦਾ ਕਾਰਡ ਆਪਣੀ ਭੈਣ ਨੂੰ ਦੇਣ ਗਏ ਸੀ ਪਰ ਵਿਆਹ ਦੇ ਸੱਦੇ ਪੱਤਰ ਤੇ ਇੱਕ ਮਜਬੂਰ ਬਾਪ ਨੇ ਸੁਸਾਇਡ ਨੋਟ ਲਿੱਖ ਦਿੱਤਾ ਅਤੇ ਖੁਦਕੁਸ਼ੀ ਕਰ ਲਈ। ਇਸ ਸੁਸਾਇਡ ਨੋਟ ਵਿੱਚ ਉਸ ਨੇ ਦਹੇਜ ਨੂੰ ਆਪਣੀ ਮੌਤ ਦਾ ਕਾਰਨ ਦੱਸਿਆ ਹੈ। ਸੁਸਾਇਡ ਨੋਟ ਵਿੱਚ ਮ੍ਰਿਤਕ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਬੇਟੀ ਬਚਾਓ ਦੀ ਦੁਹਾਈ ਦਿੰਦੇ ਹੋਏ ਦਹੇਜ ਦੇ ਐਸੇ ਲੋਭੀਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਨੇ ਆਪਣੀ ਬੇਟੀ ਰਵੀਨਾ ਦਾ ਰਿਸ਼ਤਾ ਗੁੜਗਾਉਂ ਦੇ ਕਾਸਨ ਵਾਸੀ ਸੁਨੀਲ ਕੁਮਾਰ ਦੇ ਬੇਟੇ ਰਵੀ ਨਾਲ ਤੈਅ ਹੋਈ ਸੀ।25 ਨਵੰਬਰ ਨੂੰ ਬੇਟੀ ਦਾ ਵਿਆਹ ਸੀ।1 ਦਸੰਬਰ ਨੂੰ ਕੈਲਾਸ਼ ਦੇ ਬੇਟੇ ਦਾ ਵੀ ਵਿਆਹ ਸੀ। ਪਰਿਵਾਰਕ ਮੈਂਬਰਾਂ ਮੁਤਾਬਿਕ ਲੜਕੇ ਵਾਲਿਆਂ ਨੇ 30 ਲੱਖ ਰੁਪਏ ਦੀ ਮੰਗ ਕੀਤੀ ਸੀ।ਕੈਲਾਸ਼ ਚੰਦ ਨੇ 13 ਤੋਂ 15 ਲੱਖ ਰੁਪਏ ਤੱਕ ਦਾ ਖਰਚਾ ਕਰਨ ਦੀ ਤਿਆਰੀ ਕਰ ਲਈ ਸੀ।ਕੈਲਾਸ਼ 19 ਨਵੰਬਰ ਨੂੰ ਲੜਕੇ ਵਾਲਿਆਂ ਨੂੰ ਮਿਲਣ ਗਿਆ ਅਤੇ ਮਜਬੂਰੀ ਦੱਸੀ। ਪਰ ਦੋਸ਼ ਹਨ ਕਿ ਲੜਕੇ ਪਰਿਵਾਰ ਨੇ ਸਾਫ ਕਿਹਾ ਕਿ ਜਦੋਂ ਤੱਕ 30 ਲੱਖ ਰੁਪਏ ਨਹੀਂ ਮਿਲਦੇ ਵਿਆਹ ਨਹੀਂ ਹੋ ਸਕਦਾ। ਉਧਰ ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ ਨੂੰ ਕਬਜ਼ੇ 'ਚ ਲਿਆ ਅਤੇ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ।ਪੁਲਿਸ ਸੁਸਾਇਡ ਨੋਟ ਦੇ ਆਧਾਰ ਤੇ ਲੜਕਾ ਪਰਿਵਾਰ ਖਿਲਾਫ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਕਾਰਵਾਈ ਕਰ ਰਹੀ ਹੈ।

ਟਾਪ ਹੈਡਲਾਈਨ

Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Ram Mandir Trust ਤੋਂ ਚੰਪਤ ਰਾਏ ਦੀ ਛੁੱਟੀ, ਅਸਤੀਫਾ ਮਨਜ਼ੂਰ; ਅਨਿਲ ਮਿਸ਼ਰਾ ਬਾਰੇ ਕੀ ਫ਼ੈਸਲਾ ਹੋਇਆ?
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Greater Noida 'ਚ AC ਬਲਾਸਟ ਨਾਲ ਘਰ ਨੂੰ ਲੱਗੀ ਭਿਆਨਕ ਅੱਗ,  ਵਾਲ-ਵਾਲ ਬਚਿਆ ਪੂਰਾ ਪਰਿਵਾਰ 
Police Trasnfer: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 196 ਮੁਲਾਜ਼ਮਾਂ ਦੇ ਅਚਾਨਕ ਤਬਾਦਲੇ: 58 ASI ਦੇ ਵੀ ਟ੍ਰਾਂਸਫਰ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
Embed widget