Punjab News: ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 31 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਦੀ ਇਹ ਪਹਿਲੀ ਘਟਨਾ ਨਹੀਂ ਹੈ। ਅਕਸਰ ਹੀ ਇਨ੍ਹੀਂ ਦਿਨੀਂ ਧੁੰਦ ਦਾ ਫਾਇਦਾ ਉਠਾ ਕੇ ਨਸ਼ਾ ਤਸਕਰ ਭਾਰਤੀ ਸਰਹੱਦ 'ਚ ਵੜਨ ਦੀ ਕੋਸ਼ਿਸ਼ ਕਰਦੇ ਹਨ।
ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 31 ਕਿੱਲੋ ਹੈਰੋਇਨ ਬਰਾਮਦ, 2 ਲੋਕ ਗ੍ਰਿਫਤਾਰ
ਏਬੀਪੀ ਸਾਂਝਾ
Updated at:
07 Jan 2023 10:52 AM (IST)
Edited By: sanjhadigital
Punjab News: ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਦੇ ਹੋਏ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ 31 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
file photo