ਪੜਚੋਲ ਕਰੋ

ਬੇਰੁਜ਼ਗਾਰਾਂ ਲਈ ਖ਼ੁਸ਼ਖ਼ਬਰੀ! 4103 ਆਸਾਮੀਆਂ ’ਤੇ ਭਰਤੀ, ਇੰਝ ਕਰੋ ਅਪਲਾਈ

ਚੰਡੀਗੜ੍ਹ: ਫੂਡ ਕਾਰਪੋਰੇਸ਼ਨ ਆਫ ਇੰਡੀਆ (FCI) ਨੇ 4103 ਆਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਨ੍ਹਾਂ ਲਈ 23 ਫਰਵਰੀ ਤੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਰਜ਼ੀਆਂ 28 ਫਰਵਰੀ, 2019 ਤੋਂ ਸ਼ੁਰੂ ਹੋਣਗੀਆਂ। ਇਨ੍ਹਾਂ ਆਸਾਮੀਆਂ ਵਿੱਚ ਜੇਈ, ਸਟੈਨੋ, ਟਾਈਪਿਸਟ ਤੇ ਅਸਿਸਟੈਂਟ ਅਹੁਦਿਆਂ ਲਈ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਅਰਜ਼ੀ ਭੇਜਣ ਦੀ ਆਖ਼ਰੀ ਮਿਤੀ 25 ਮਾਰਚ, 2019 ਹੈ। ਆਸਾਮੀਆਂ ਨਾਲ ਸਬੰਧਤ ਸਾਰੀ ਜਾਣਕਾਰੀ fci.gov.in ਵੈਬਸਾਈਟ ’ਤੇ ਉਪਲੱਬਧ ਹੈ। 4103 ਆਸਾਮੀਆਂ ਵਿੱਚੋਂ 10 ਫੀਸਦੀ ਯਾਨੀ 388 ਆਸਾਮੀਆਂ ਆਮ ਪੱਛੜੇ ਵਰਗ ਲਈ ਰਾਖਵੀਆਂ ਰੱਖੀਆਂ ਗਈਆਂ ਹਨ। ਵੱਖ-ਵੱਖ ਅਹੁਦੇ ਲਈ ਵੱਖ-ਵੱਖ ਯੋਗਤਾ ਰੱਖੀ ਗਈ ਹੈ ਪਰ ਹਰ ਅਹੁਦੇ ਲਈ ਗਰੈਜੂਏਸ਼ਨ ਤਕ ਦੀ ਪੜ੍ਹਾਈ ਜ਼ਰੂਰੀ ਹੈ। ਇਸ ਤੋਂ ਇਲਾਵਾ ਉਕਤ ਵੈਬਸਾਈਟ ਤੋਂ ਜ਼ਿਆਦਾ ਜਾਣਕਾਰੀ ਲਈ ਜਾ ਸਕਦੀ ਹੈ। ਉਮੀਦਵਾਰਾਂ ਦੀ ਚੋਣ ਆਨਲਾਈਨ ਇਮਤਿਹਾਨ ਦੇ ਆਧਾਰ ’ਤੇ ਕੀਤੀ ਜਾਏਗੀ। ਪ੍ਰੀਖਿਆ ਤੋਂ 15 ਦਿਨ ਪਹਿਲਾਂ ਐਡਮਿਟ ਕਾਰਡ ਉਪਲੱਬਧ ਕਰਵਾ ਦਿੱਤੇ ਜਾਣਗੇ। 28 ਫਰਵਰੀ ਸਵੇਰੇ 10 ਵਜੇ ਤੋਂ 30 ਮਾਰਚ ਰਾਤ 12 ਵਜੇ ਤਕ ਇਸ ਸਬੰਧੀ ਅਰਜ਼ੀ ਭੇਜੀ ਜਾ ਸਕਦੀ ਹੈ। ਅਰਜ਼ੀ ਭੇਜਣ ਲਈ ਸਭ ਤੋਂ ਪਹਿਲਾਂ FCI ਦੀ ਵੈਬਸਾਈਟ www.fci.gov.in ’ਤੇ ਜਾਓ। ਵੈਬਸਾਈਟ ’ਤੇ Current Recruitment का ਦਾ ਲਿਕ ਹੋਏਗਾ। ਇਸ ਨੂੰ ਖੋਲ੍ਹੋ। ਇਸ ਤੋਂ ਬਾਅਦ ਜਿਸ ਜ਼ੋਨ ਨਾਲ ਤੁਸੀਂ ਸਬੰਧ ਰੱਖਦੇ ਹੋ, North, East, West, South, North-East Zone ਵਿੱਚੋਂ ਉਹ ਜ਼ੋਨ ਚੁਣੋ। ਫਿਰ ਸਾਰੇ ਵੇਰਵੇ ਭਰ ਕੇ ਫਾਰਮ ਸਬਮਿਟ ਕਰ ਦਿਓ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget