ਪੜਚੋਲ ਕਰੋ

ਬਜਟ 2019: ਵਿੱਤ ਮੰਤਰੀ ਸੀਤਾਰਮਨ ਦੇ ਵੱਡੇ ਐਲਾਨ, ਦੁਕਾਨਦਾਰਾਂ ਨੂੰ ਪੈਨਸ਼ਨ

ਕੇਂਦਰੀ ਵਿੱਤ ਮੰਤਰੀ ਸੀਤਾਰਮਨ ਬਜਟ ਪੇਸ਼ ਕਰ ਰਹੀ ਹੈ। ਉਨ੍ਹਾਂ ਨੇ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਟੀਚਾ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਬੀਮਾ ਤੇ ਮੀਡੀਆ ਖੇਤਰ ‘ਚ ਵਿਦੇਸ਼ੀ ਸਿੱਧੇ ਨਿਵੇਸ਼ ਦੀ ਸੀਮਾ ਵਧੇਗੀ।

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਸੀਤਾਰਮਨ ਬਜਟ ਪੇਸ਼ ਕਰ ਰਹੀ ਹੈ। ਉਨ੍ਹਾਂ ਨੇ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਟੀਚਾ ਰੱਖਿਆ। ਵਿੱਤ ਮੰਤਰੀ ਨੇ ਕਿਹਾ ਕਿ ਬੀਮਾ ਤੇ ਮੀਡੀਆ ਖੇਤਰ ‘ਚ ਵਿਦੇਸ਼ੀ ਸਿੱਧੇ ਨਿਵੇਸ਼ ਦੀ ਸੀਮਾ ਵਧੇਗੀ। ਉਨ੍ਹਾਂ ਛੋਟੇ ਦੁਕਾਨਦਾਰਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਤੇ 3 ਕਰੋੜ ਦੁਕਾਨਦਾਰਾਂ ਨੂੰ ਪੈਨਸ਼ਨ ਦੇਣ ਦਾ ਪਲਾਨ ਦੱਸਿਆ। 5 ਟ੍ਰਿਲੀਅਨ ਡਾਲਰ ਅਰਥਵਿਵਸਥਾ: ਸੀਤਾਰਮਣ ਨੇ ਕਿਹਾ, “2014 ਦੇ ਸਮੇਂ ਸਾਡੀ ਅਰਥਵਿਵਸਥਾ ਕਰੀਬ 1.85 ਟ੍ਰਿਲੀਅਨ ਡਾਲਰ ਸੀ। ਪਿਛਲੇ 5 ਸਾਲਾਂ ਦੌਰਾਨ 2.7 ਟ੍ਰਿਲੀਅਨ ਡਾਲਰ ਪਹੁੰਚੀ ਤੇ ਸਾਡਾ ਟੀਚਾ 5 ਟ੍ਰਿਲੀਅਨ ਡਾਲਰ ਅਰਥਵਿਵਸਥਾ ਦਾ ਹੈ।” ਐਫਡੀਆਈ: ਬੀਮਾ ਖੇਤਰ ‘ਚ 100 ਫੀਸਦੀ ਵਿਦੇਸ਼ੀ ਨਿਵੇਸ਼ ਹੋਵੇਗਾ। ਇਸ ਦੇ ਨਾਲ ਮੀਡੀਆ ਤੇ ਐਵੀਏਸ਼ਨ ਖੇਤਰ ‘ਚ ਵਿਦੇਸ਼ ਨਿਵੇਸ਼ ਨੂੰ ਵਾਧਾ ਦਿੱਤਾ ਜਾਵੇਗਾ। ਬਿਜਲੀ: ਸੀਤਾਰਮਨ ਨੇ ਕਿਹਾ ਕਿ ਵਨ ਨੇਸ਼ਨ, ਨਵ ਗ੍ਰਿਡ ਲਈ ਅਸੀਂ ਅੱਗੇ ਵਧ ਰਹੇ ਹਾਂ, ਜਿਸ ਦਾ ਬਲੂਪ੍ਰਿੰਟ ਤਿਆਰ ਕੀਤਾ ਜਾ ਰਿਹਾ ਹੈ। ਰੇਲਵੇ: ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਰੇਲਵੇ ‘ਚ ਨਿੱਜੀ ਹਿੱਸੇਦਾਰੀ ਨੂੰ ਵਧਾਉਣ ‘ਤੇ ਜ਼ੋਰ ਦੇ ਰਹੀ ਹੈ। ਇਸ ਨਾਲ ਰੇਲਵੇ ਦੇ ਵਿਕਾਸ ਲਈ ਪੀਪੀਪੀ ਮਾਡਲ ਨੂੰ ਲਾਗੂ ਕੀਤਾ ਜਾਵੇਗਾ। ਰੇਲਵੇ ਵਿਕਾਸ ਲਈ 50 ਕਰੋੜ ਰੁਪਏ ਦੇ ਨਿਵੇਸ਼ ਦੀ ਲੋੜ ਹੈ। ਪਿੰਡ, ਗਰੀਬ ਤੇ ਕਿਸਾਨ: 2022 ਤਕ ਹਰ ਪਿੰਡ ‘ਚ ਬਿਜਲੀ, ਗੈਸ ਕਨੈਕਸ਼ਨ ਤੇ ਪੀਐਮ ਆਵਾਸ ਯੋਜਨਾ ਤਹਿਤ 2022 ਤਕ ਸਭ ਨੂੰ ਘਰ ਦੇਣ ਦਾ ਟੀਚਾ ਮਿਥਿਆ ਗਿਆ ਹੈ। ਸੜਕਾਂ: ਵਿੱਤ ਮੰਤਰੀ ਨੇ ਕਿਹਾ ਕਿ ਸਵਾ ਲੱਖ ਕਿਮੀ ਰੋਡ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੇ ਅੰਦਰ ਜਲ ਮਾਰਗ ਸ਼ੁਰੂ ਕਰਨ ਤੇ ਅਸੀਂ ਇਲੈਕਟ੍ਰੋਨਿਕ ਵਾਹਨਾਂ ਨੂੰ ਵਾਧਾ ਦੇ ਰਹੇ ਹਾਂ। ਦੁਕਾਨਦਾਰਾਂ ਨੂੰ ਪੈਸ਼ਨ: ਪ੍ਰਧਾਨ ਮੰਤਰੀ ਕਰਮ ਯੋਗੀ ਮਾਨ ਧੰਨ ਯੋਜਨਾ ਤਹਿਤ ਕਰੀਬ ਤਿੰਨ ਕਰੋੜ ਖੁਦਰਾ ਵਪਾਰੀਆਂ ਤੇ ਦੁਕਾਨਦਾਰਾਂ ਲਈ ਪੈਨਸ਼ਨ ਯੋਜਨਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੇਅਰੀ ਦੇ ਲਈ ਬਾਜ਼ਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। 2024 ਤਕ ਹਰ ਘਰ ‘ਚ ਪਾਣੀ ਪਹੁੰਚਾਉਣ ਦਾ ਟੀਚਾ ਹੈ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget