ਪੜਚੋਲ ਕਰੋ

Corona Vaccine Side Effects: ਕੋਰੋਨਾ ਵੈਕਸੀਨ ਨੂੰ ਲੈ ਕੇ ਲੋਕ 'ਚ ਫੈਲਿਆ ਡਰ! ਏਮਜ਼ ਦੇ ਡਾਇਰੈਕਟਰ ਨੇ ਇੰਝ ਕੀਤਾ ਦੂਰ

ਏਮਜ਼ ਦੇ ਨਿਰਦੇਸ਼ਕ ਨੇ ਟੀਕਾ ਲਵਾਉਣ ਤੋਂ ਬਾਅਦ ਸੋਮਵਾਰ ਨੂੰ ਆਪਣਾ ਤਜ਼ਰਬਾ ਸ਼ੇਅਰ ਕੀਤਾ। ਦੁਨੀਆ ਦੀ ਸਭ ਤੋਂ ਵੱਡੀ ਕੋਵਿਡ ਟੀਕਾਕਰਨ ਮੁਹਿੰਮ ਦੇਸ਼ ਵਿੱਚ 16 ਜਨਵਰੀ ਨੂੰ ਸ਼ੁਰੂ ਹੋਈ। ਇਸ ਮੌਕੇ ਡਾ. ਰਣਦੀਪ ਗੁਲੇਰੀਆ ਨੂੰ ਏਮਜ਼ ਵਿੱਚ ਕੋਰੋਨਾ ਟੀਕਾ ਵੀ ਲਵਾਇਆ। ਇੱਥੇ ਉਨ੍ਹਾਂ ਨੂੰ ਤੀਜੇ ਨੰਬਰ 'ਤੇ ਵੈਕਸੀਨ ਦਿੱਤੀ ਗਈ ਸੀ।

ਨਵੀਂ ਦਿੱਲੀ: ਕੋਰੋਨਾਵਾਇਰਸ ਟੀਕਾਕਰਨ (Corona Vaccination) ਨੂੰ ਲੈ ਕੇ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਚਿੰਤਾਵਾਂ ਹਨ। ਇਸ ਦੌਰਾਨ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ (AIIMS Director Dr Randeep Guleria) ਨੇ ਸੋਮਵਾਰ ਨੂੰ ਭਰੋਸਾ ਦਿੱਤਾ ਕਿ ਕੋਈ ਵੀ ਵਿਅਕਤੀ ਟੀਕੇ ਨਾਲ ਨਹੀਂ ਮਰੇਗਾ। ਕੋਵਿਡ ਟੀਕਾਕਰਨ (Covid Vaccination) ਦੀ ਮੁਹਿੰਮ 16 ਜਨਵਰੀ ਨੂੰ ਸ਼ੁਰੂ ਹੋਈ ਸੀ ਤੇ ਪਹਿਲੇ ਦੋ ਦਿਨਾਂ ਦੌਰਾਨ ਟੀਕਾਕਰਨ ਤੋਂ ਬਾਅਦ 447 ਪ੍ਰਤੀਕੂਲ ਪ੍ਰਤੀਕਰਮ (ਏਈਐਫਆਈ) ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮੂਲੀ ਸਾਇਡ ਇਫੈਕਟ ਦੇ ਸੀ, ਜਦੋਂ ਕਿ ਤਿੰਨ ਮਰੀਜ਼ਾਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਟੀਕੇ ਲਾਉਣ ਤੋਂ ਬਾਅਦ ਸਾਈਡ ਇਫੈਕਟਸ ਤੇ ਐਲਰਜੀ ਬਾਰੇ ਡਾ. ਰਣਦੀਪ ਗੁਲੇਰੀਆ ਨੇ ਕਿਹਾ ਕਿ ਸਾਨੂੰ ਮਾਮੂਲੀ ਸਾਈਡ ਇਫੈਕਟਸ ਤੋਂ ਡਰਨ ਦੀ ਕੋਈ ਲੋੜ ਨਹੀਂ, ਜੇ ਤੁਸੀਂ ਕੋਈ ਦਵਾਈ ਲੈਂਦੇ ਹੋ, ਤਾਂ ਕੁਝ ਐਲਰਜੀ ਵਾਲੀ ਪ੍ਰਤੀਕ੍ਰਿਆ ਹੋ ਸਕਦੀ ਹੈ ਤੇ ਅਜਿਹੀ ਰਿਐਕਸ਼ਨ ਕ੍ਰੋਸਿਨ, ਪੈਰਾਸੀਟਾਮੋਲ ਨਾਲ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੁੰਦੀ, ਕਿਉਂਕਿ ਅਜਿਹਾ ਕੋਈ ਸਾਇਡ ਇਫੈਕਟ ਨਹੀਂ ਹੁੰਦਾ, ਜਿਸ ਦੇ ਨਤੀਜੇ ਵਜੋਂ ਮੌਤ ਹੋ ਜਾਵੇ। ਉਨ੍ਹਾਂ ਨੇ ਕਿਹਾ, "ਟੀਕੇ ਦਾ ਮੇਰੇ 'ਤੇ ਕੋਈ ਮਾੜਾ ਪ੍ਰਭਾਵ ਨਹੀਂ ਹੈ ਤੇ ਮੈਂ ਪੂਰੀ ਤਰ੍ਹਾਂ ਠੀਕ ਮਹਿਸੂਸ ਕਰਦਾ ਹਾਂ।" ਇਹ ਵੀ ਪੜ੍ਹੋ26 ਜਨਵਰੀ ਦੀ ਪਰੇਡ 'ਚ ਗਰਜੇਗਾ ਰਾਫੇਲ, ਫੌਜ ਹਥਿਆਰਾਂ ਨਾਲ ਵਿਖਾਏਗੀ ਤਾਕਤ ਏਮਜ਼ ਦੇ ਡਾਇਰੈਕਟਰ ਡਾ. ਗੁਲੇਰੀਆ ਨੇ ਕਿਹਾ ਕਿ ਇਸ ਦੇ ਆਮ ਸਾਇਡ ਇਫੈਕਟ ਜਿੱਥੇ ਟੀਕਾ ਲਾਇਆ ਗਿਆ ਹੈ, ਉਸ ਥਾਂ ਹਲਕਾ ਦਰਦ, ਸਰੀਰ ਵਿੱਚ ਹਲਕਾ ਦਰਦ ਤੇ ਹਲਕੇ ਬੁਖਾਰ ਹੋ ਸਕਦੇ ਹਨ। ਡਾ. ਗੁਲੇਰੀਆ ਨੇ ਕਿਹਾ ਕਿ ਜੇ ਅਸੀਂ ਗੰਭੀਰ ਸਾਇਡ ਇਫੈਕਟਸ ਦੀ ਗੱਲ ਕਰੀਏ ਤਾਂ ਸਰੀਰ ਵਿੱਚ ਧੱਫੜ ਸਾਹਮਣੇ ਆ ਸਕਦੇ ਹਨ, ਪਰ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ 10 ਪ੍ਰਤੀਸ਼ਤ ਤੋਂ ਵੀ ਘੱਟ ਲੋਕਾਂ ਦੇ ਇਹ ਸਾਇਡ ਇਫੈਕਟ ਸਾਹਮਣੇ ਆਏ ਹਨ। ਡਾ: ਗੁਲੇਰੀਆ ਨੇ ਲੋਕਾਂ ਨੂੰ ਟੀਕਾ ਲਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਸਾਨੂੰ ਕੋਵਿਡ ਸੰਕਰਮਣ ਤੋਂ ਬਾਹਰ ਨਿਕਲਣਾ ਹੈ, ਮੌਤ ਦਰ ਨੂੰ ਘਟਾਉਣਾ ਹੈ, ਆਰਥਿਕਤਾ ਨੂੰ ਮੁੜ ਲੀਹ 'ਤੇ ਲਿਆਉਣਾ ਹੈ ਤਾਂ ਸਾਨੂੰ ਬਗੈਰ ਕਿਸੇ ਝਿਜਕ ਦੇ ਵੈਕਸੀਨ ਲਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਸਾਨੂੰ ਸਕੂਲ ਚਾਲੂ ਕਰਨੇ ਪੈਣਗੇ, ਜੇ ਅਸੀਂ ਜ਼ਿੰਦਗੀ ਨੂੰ ਸਾਦਾ ਬਣਾਉਣਾ ਚਾਹੁੰਦੇ ਹਾਂ ਤਾਂ ਸਾਰਿਆਂ ਨੂੰ ਅੱਗੇ ਆ ਕੇ ਕੋਵਿਡ ਟੀਕਾ ਲਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋਪਾਕਿਸਤਾਨੀ ਪੀਐਮ ਇਮਰਾਨ ਖਾਨ 'ਤੇ ਵਧਿਆ ਅਸਤੀਫੇ ਦਾ ਦਬਾਅ, ਵਿਰੋਧੀਆਂ ਦਾ ਚੋਣ ਕਮਿਸ਼ਨ ਸਾਹਮਣੇ ਵੱਡਾ ਪ੍ਰਦਰਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

179.28 ਕਰੋੜ ਦੀ ਬੈਂਕ ਧੋਖਾਧੜੀ 'ਚ ED ਦਾ ਐਕਸ਼ਨ, ਚੰਡੀਗੜ੍ਹ-ਪੰਚਕੂਲਾ ਅਤੇ ਬੱਦੀ ਸਣੇ 11 ਥਾਵਾਂ 'ਤੇ ਕੀਤੀ ਛਾਪੇਮਾਰੀ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ

Latest Breaking News Live Updates on 8 November 2024: ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਪਲਾਨ, ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ ਨਵੇਂ ਸਰਪੰਚ, ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ

Embed widget