ਪੜਚੋਲ ਕਰੋ

ਸਾਡਾ ਸੰਵਿਧਾਨ EPISODE 7: ਜਾਣੋ ਕੀ ਹੈ ਸੋਸ਼ਣ ਵਿਰੁੱਧ ਅਧਿਕਾਰ ?

ਸੰਵਿਧਾਨ ਸੀਰੀਜ਼ 'ਚ ਹੁਣ ਅਸੀਂ ਗੱਲ ਕਰਾਂਗੇ ਸੋਸ਼ਣ ਦੇ ਵਿਰੁੱਧ ਅਧਿਕਾਰ ਦੀ। ਆਰਟੀਕਲ 23 ਤੇ 24 'ਚ ਇਨ੍ਹਾਂ ਅਧਿਕਾਰਾਂ ਦਾ ਜ਼ਿਕਰ ਹੈ। ਆਰਟੀਕਲ 23 ਸਪਸ਼ਟ ਰੂਪ ਨਾਲ ਕਹਿੰਦਾ ਹੈ ਕਿ ਮਨੁੱਖੀ ਤਸਕਰੀ ਨਹੀਂ ਕੀਤੀ ਜਾ ਸਕਦੀ।

ਪੇਸ਼ਕਸ਼-ਰਮਨਦੀਪ ਕੌਰ ਸੰਵਿਧਾਨ ਸੀਰੀਜ਼ 'ਚ ਹੁਣ ਅਸੀਂ ਗੱਲ ਕਰਾਂਗੇ ਸੋਸ਼ਣ ਦੇ ਵਿਰੁੱਧ ਅਧਿਕਾਰ ਦੀ। ਆਰਟੀਕਲ 23 ਤੇ 24 'ਚ ਇਨ੍ਹਾਂ ਅਧਿਕਾਰਾਂ ਦਾ ਜ਼ਿਕਰ ਹੈ। ਆਰਟੀਕਲ 23 ਸਪਸ਼ਟ ਰੂਪ ਨਾਲ ਕਹਿੰਦਾ ਹੈ ਕਿ ਮਨੁੱਖੀ ਤਸਕਰੀ ਨਹੀਂ ਕੀਤੀ ਜਾ ਸਕਦੀ। ਕਿਸੇ ਵਿਅਕਤੀ ਨੂੰ ਧੋਖੇ 'ਚ ਰੱਖ ਕੇ ਜਾਂ ਉਸ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਜਾਂ ਜ਼ਬਰਦਸਤੀ ਕੋਈ ਕੰਮ ਕਰਾਉਣ ਲਈ ਇੱਕ ਜਗ੍ਹਾ ਤੋਂ ਦੂਜੀ ਥਾਂ ਨਹੀਂ ਲਿਜਾਇਆ ਜਾ ਸਕਦਾ। ਉਸ ਤੋਂ ਜ਼ਬਰਦਸਤੀ ਮਜ਼ਦੂਰੀ ਨਹੀਂ ਕਰਵਾਈ ਜਾ ਸਕਦੀ। ਸਿੱਧੇ-ਸਿੱਧੇ ਸ਼ਬਦਾਂ 'ਚ ਕਹੀਏ ਤਾਂ ਕਿਸੇ ਵੀ ਵਿਅਕਤੀ ਨੂੰ ਉਸ ਦੀ ਇੱਛਾ ਵਿਰੁੱਧ ਕੋਈ ਕੰਮ ਜਾਂ ਰੋਜ਼ਗਾਰ ਕਰਨ ਲਈ ਬੰਨ੍ਹਿਆ ਨਹੀਂ ਜਾ ਸਕਦਾ। ਭਾਰਤ ਦਾ ਸੰਵਿਧਾਨ ਜਦੋਂ ਬਣਿਆ ਤਾਂ ਨਿਰਮਾਤਾਵਾਂ ਨੇ ਕੁਝ ਮੁੱਲਾਂ ਦੀ ਗੱਲ ਕੀਤੀ ਜੋ ਸੰਵਿਧਾਨਵਾਦੀ ਸਨ ਕੰਸਟੀਟਿਊਸ਼ਨਲਿਜ਼ਮ। ਇਸ ਮੁੱਦੇ 'ਤੇ ਦੋ ਆਰਟੀਕਲ ਹਨ 23 ਤੇ 24 ਇਸ 'ਚ ਆਰਟੀਕਲ 23 ਫੋਰਸ ਲੇਬਰ ਦੀ ਗੱਲ ਕਰਦਾ ਹੈ। ਜਿਸ ਨੂੰ ਅਸੀਂ ਲੋਕ ਬੰਧੂਆਂ ਮਜ਼ਦੂਰ ਕਹਿੰਦੇ ਹਾਂ। ਉਸ ਨੂੰ ਸੰਵਿਧਾਨ ਸਮਾਪਤ ਕਰਨ ਦੀ ਗੱਲ ਕਹਿੰਦਾ ਹੈ ਤੇ ਜੇਕਰ ਕੋਈ ਇਹ ਕਰਦਾ ਹੈ ਤਾਂ ਸੂਬਾ ਵਿਧਾਨ ਬਣਾ ਕੇ ਉਸ ਨੂੰ ਸਜ਼ਾ ਵੀ ਦੇ ਸਕਦਾ ਹੈ। ਆਰਟੀਕਲ 24 'ਚ ਸਿੱਧੇ ਤੌਰ 'ਤੇ ਬਾਲ ਮਜ਼ਦੂਰੀ 'ਤੇ ਪਾਬੰਦੀ ਲਾਈ ਗਈ ਹੈ। ਸੰਵਿਧਾਨ 'ਚ ਕਿਸੇ ਤੋਂ ਜ਼ਬਰਦਸਤੀ ਕੰਮ ਲੈਣ 'ਤੇ ਰੋਕ ਹੈ ਪਰ ਰਾਸ਼ਟਰਹਿਤ ਜਾਂ ਸਮਾਜ ਹਿਤ ਲਈ ਕੁਝ ਸੇਵਾਵਾਂ ਨੂੰ ਲਾਜ਼ਮੀ ਕਰਨ ਦਾ ਅਧਿਕਾਰ ਸਰਕਾਰ ਕੋਲ ਹੈ। ਜੇਕਰ ਜ਼ਰੂਰੀ ਹੋਵੇ ਤਾਂ ਫੌਜ ਦੀ ਸੇਵਾ ਜਾਂ ਕਿਸੇ ਕਿਸਮ ਦੀ ਸਮਾਜਸੇਵਾ ਨੂੰ ਸਰਕਾਰ ਹਰ ਨਾਗਰਿਕ ਲਈ ਜ਼ਰੂਰੀ ਬਣਾ ਸਕਦੀ ਹੈ। ਆਰਟੀਕਲ 24 ਸਪਸ਼ਟ ਰੂਪ ਨਾਲ ਇਹ ਕਹਿੰਦਾ ਹੈ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਕਿਸੇ ਵੀ ਖ਼ਤਰਨਾਕ ਥਾਂ ਤੇ ਕੰਮ ਨਹੀਂ ਕਰਵਾਇਆ ਜਾ ਸਕਦਾ। ਹਾਲਾਂਕਿ ਹੁਣ ਇਸਦਾ ਦਾਇਰਾ ਵਧ ਗਿਆ ਹੈ। ਬਾਲ ਮਜ਼ਦੂਰੀ ਤੇ ਪੂਰੀ ਤਰ੍ਹਾਂ ਨਾਲ ਰੋਕ ਲਾ ਦਿੱਤੀ ਗਈ ਹੈ।

ਟਾਪ ਹੈਡਲਾਈਨ

 Henley Wealth Report 2026 : ਇਸ ਸਾਲ 1.65 ਲੱਖ ਕਰੋੜਪਤੀ ਛੱਡਣਗੇ ਆਪਣਾ ਦੇਸ਼, ਜਾਣੋ ਕੀ ਹੈ ਵਜ੍ਹਾ 
 Henley Wealth Report 2026 : ਇਸ ਸਾਲ 1.65 ਲੱਖ ਕਰੋੜਪਤੀ ਛੱਡਣਗੇ ਆਪਣਾ ਦੇਸ਼, ਜਾਣੋ ਕੀ ਹੈ ਵਜ੍ਹਾ 
Congress Party: ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Big News: ਸਿਆਸਤ 'ਚ ਹਲਚਲ, ਇਨ੍ਹਾਂ ਦੋ ਵੱਡੀਆਂ ਪਾਰਟੀਆਂ ਦੇ ਗਠਜੋੜ ਨੂੰ ਲੈ ਚਰਚਾ ਤੇਜ਼? ਜਾਣੋ ਕਦੋਂ...
Big News: ਸਿਆਸਤ 'ਚ ਹਲਚਲ, ਇਨ੍ਹਾਂ ਦੋ ਵੱਡੀਆਂ ਪਾਰਟੀਆਂ ਦੇ ਗਠਜੋੜ ਨੂੰ ਲੈ ਚਰਚਾ ਤੇਜ਼? ਜਾਣੋ ਕਦੋਂ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget