ਪੜਚੋਲ ਕਰੋ

ਸਾਡਾ ਸੰਵਿਧਾਨ EPISODE 9: ਜਾਣੋ ਕੀ ਹੈ ਮੌਲਿਕ ਅਧਿਕਾਰਾਂ ਦੀ ਰੱਖਿਆ ਦਾ ਅਧਿਕਾਰ ?

ਸੰਵਿਧਾਨ ਨੇ ਨਾਗਰਿਕਾਂ ਨੂੰ ਜਿੱਥੇ ਕਈ ਮੌਲਿਕ ਅਧਿਕਾਰ ਦਿੱਤੇ ਹਨ, ਉੱਥੇ ਇਸ ਗੱਲ ਦਾ ਵੀ ਧਿਆਨ ਰੱਖਿਆ ਕਿ ਇਨ੍ਹਾਂ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਬਾਕੀ ਮੌਲਿਕ ਅਧਿਕਾਰਾਂ ਦੀ ਰੱਖਿਆ ਇੱਕ ਮੌਲਿਕ ਅਧਿਕਾਰ ਹੀ ਕਰਦਾ ਹੈ। ਇਹ ਅਧਿਕਾਰ ਹਨ-Right to Constitutional Remedy। ਆਰਟੀਕਲ 32 ਹਰ ਨਾਗਰਿਕ ਨੂੰ ਅਧਿਕਾਰ ਦਿੰਦਾ ਹੈ ਕਿ ਜੇਕਰ ਸਰਕਾਰ ਦੇ ਕਿਸੇ ਫੈਸਲੇ ਨਾਲ ਉਸ ਦੇ ਜਾਂ ਕਿਸੇ ਹੋਰ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਉਹ ਸਿੱਧਾ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕਰ ਸਕਦਾ ਹੈ।

ਪੇਸ਼ਕਸ਼-ਰਮਨਦੀਪ ਕੌਰ ਸੰਵਿਧਾਨ ਨੇ ਨਾਗਰਿਕਾਂ ਨੂੰ ਜਿੱਥੇ ਕਈ ਮੌਲਿਕ ਅਧਿਕਾਰ ਦਿੱਤੇ ਹਨ, ਉੱਥੇ ਇਸ ਗੱਲ ਦਾ ਵੀ ਧਿਆਨ ਰੱਖਿਆ ਕਿ ਇਨ੍ਹਾਂ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਬਾਕੀ ਮੌਲਿਕ ਅਧਿਕਾਰਾਂ ਦੀ ਰੱਖਿਆ ਇੱਕ ਮੌਲਿਕ ਅਧਿਕਾਰ ਹੀ ਕਰਦਾ ਹੈ। ਇਹ ਅਧਿਕਾਰ ਹਨ-Right to Constitutional Remedy। ਆਰਟੀਕਲ 32 ਹਰ ਨਾਗਰਿਕ ਨੂੰ ਅਧਿਕਾਰ ਦਿੰਦਾ ਹੈ ਕਿ ਜੇਕਰ ਸਰਕਾਰ ਦੇ ਕਿਸੇ ਫੈਸਲੇ ਨਾਲ ਉਸ ਦੇ ਜਾਂ ਕਿਸੇ ਹੋਰ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਉਹ ਸਿੱਧਾ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕਰ ਸਕਦਾ ਹੈ। ਕੋਰਟ 'ਚ ਜਿੰਨੀਆਂ ਵੀ ਜਨਹਿੱਤ ਪਟੀਸ਼ਨਾਂ ਦਾਖ਼ਲ ਹੁੰਦੀਆਂ ਹਨ, ਉਹ ਇਸ ਅਧਿਕਾਰ ਤਹਿਤ ਹੁੰਦੀਆਂ ਹਨ। ਕੋਰਟ ਨੂੰ ਜੇਕਰ ਲੱਗਦਾ ਹੈ ਕਿ ਸਰਕਾਰ ਦਾ ਕੋਈ ਹੁਕਮ ਨਾਗਰਿਕ ਦੇ ਮੌਲਿਕ ਜਾਂ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ ਤਾਂ ਕੋਰਟ ਉਸ ਆਦੇਸ਼ ਨੂੰ ਰੱਦ ਕਰ ਦਿੰਦੀ ਹੈ। ਇਸੇ ਤਰ੍ਹਾਂ ਜੇਕਰ ਕੋਈ ਕਾਨੂੰਨ ਨਾਗਰਿਕਾਂ ਦੇ ਮੌਲਿਕ ਅਧਿਕਾਰ ਦਾ ਉਲੰਘਣ ਕਰਨ ਵਾਲਾ ਹੋਵੇ ਤਾਂ ਕੋਰਟ ਉਸ ਨੂੰ ਭੰਗ ਕਰ ਸਕਦਾ ਹੈ। ਸੰਵਿਧਾਨ 'ਚ ਹੀ ਅੱਗੇ ਆਰਟੀਕਲ 226 ਦਾ ਜ਼ਿਕਰ ਹੈ, ਜੋ ਕਿਸੇ ਨਾਗਰਿਕ ਨੂੰ ਸਰਕਾਰ ਦੇ ਫੈਸਲਿਆਂ ਖ਼ਿਲਾਫ਼ ਸਿੱਧਾ ਹਾਈਕੋਰਟ 'ਚ ਪਟੀਸ਼ਨ ਦਾਖਲ ਕਰਨ ਦਾ ਅਧਿਕਾਰ ਦਿੰਦਾ ਹੈ। ਹਾਲਾਂਕਿ ਆਰਟੀਕਲ 226 ਨੂੰ ਮੌਲਿਕ ਅਧਿਕਾਰ ਦਾ ਦਰਜਾ ਨਹੀਂ ਪਰ ਸੁਪਰੀਮ ਕੋਰਟ ਆਪਣੇ ਕਈ ਫੈਸਲਿਆਂ 'ਚ ਇਹ ਵਿਵਸਥਾ ਦੇ ਚੁੱਕਾ ਹੈ ਕਿ ਜਿਸ ਗੱਲ ਦਾ ਹੱਲ ਹਾਈਕੋਰਟ ਦੇ ਪੱਧਰ 'ਤੇ ਹੋ ਸਕਦਾ ਹੈ, ਉਸ ਲਈ ਸਿੱਧਾ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ ਕਰਨ ਦੀ ਲੋੜ ਨਹੀਂ। ਇਸ ਤਰ੍ਹਾਂ ਆਰਟੀਕਲ 226 ਵੀ Right to Constitutional remedy ਯਾਨੀ ਸੰਵਿਧਾਨਕ ਸਮਾਧਾਨ ਦੇ ਮੌਲਿਕ ਅਧਿਕਾਰ ਦਾ ਹੀ ਵਿਸਥਾਰ ਹੈ। ਆਰਟੀਕਲ 32 ਤਹਿਤ ਸਿਰਫ਼ ਮੌਲਿਕ ਅਧਿਕਾਰਾਂ ਦੀ ਉਲੰਘਣਾ ਖ਼ਿਲਾਫ਼ ਸੁਪਰੀਮ ਕੋਰਟ ਜਾਇਆ ਜਾ ਸਕਦਾ ਹੈ। ਜਦਕਿ 226 ਦੇ ਤਹਿਤ ਮੌਲਿਕ ਅਧਿਕਾਰਾਂ ਤੋਂ ਇਲਾਵਾ ਦੂਜੇ ਕਾਨੂੰਨੀ ਅਧਿਕਾਰਾਂ ਦਾ ਵੀ ਸਵਾਲ ਚੁੱਕਦਿਆਂ ਹਾਈਕੋਰਟ 'ਚ ਪਟੀਸ਼ਨ ਦਾਖ਼ਲ ਕੀਤੀ ਜਾ ਸਕਦੀ ਹੈ। ਆਰਟੀਕਲ 32 ਦੀ ਪਟੀਸ਼ਨ ਸਿਰਫ਼ ਸਰਕਾਰ ਜਾਂ ਸਰਕਾਰੀ ਸੰਸਥਾ ਖ਼ਿਲਾਫ਼ ਦਾਖ਼ਲ ਹੋ ਸਕਦੀ ਹੈ। 226 ਦੀ ਪਟੀਸ਼ਨ ਸਰਕਾਰ ਹੀ ਨਹੀਂ, ਕਿਸੇ ਵੀ ਵਿਅਕਤੀ ਜਾਂ ਸੰਸਥਾਂ ਖ਼ਿਲਾਫ਼ ਦਾਖ਼ਲ ਹੋ ਸਕਦੀ ਹੈ।

ਟਾਪ ਹੈਡਲਾਈਨ

PM Modi News :  ਸੇਵਾ ਦੇ 25 ਸਾਲ ਪੂਰੇ ਹੋਣ ’ਤੇ PM ਮੋਦੀ ਨੇ ਭਗਵਾਨ ਤੋਂ ਕੀ ਮੰਗਿਆ? ਖੁਦ ਦੱਸੀ ਗੱਲ
PM Modi News :  ਸੇਵਾ ਦੇ 25 ਸਾਲ ਪੂਰੇ ਹੋਣ ’ਤੇ PM ਮੋਦੀ ਨੇ ਭਗਵਾਨ ਤੋਂ ਕੀ ਮੰਗਿਆ? ਖੁਦ ਦੱਸੀ ਗੱਲ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Cabinet Reshuffle: ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...
ਮੋਦੀ ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਚਰਚਾ ਤੇਜ਼, ਇਸ ਮੰਤਰੀ ਦਾ ਕੱਟਿਆ ਜਾਏਗਾ ਪੱਤਾ? 12 ਕੋਲ ਹੈ ਇੱਕ ਤੋਂ ਵੱਧ ਮੰਤਰਾਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget