ਪੜਚੋਲ ਕਰੋ

ਅਮਿਤ ਸ਼ਾਹ 'ਤੇ ਅਮਰੀਕਾ 'ਚ ਬੈਨ! ਨਾਗਰਿਕਤਾ ਸੋਧ ਬਿੱਲ 'ਤੇ ਪੁਆੜਾ

ਨਾਗਰਿਕਤਾ ਸੋਧ ਬਿੱਲ 'ਤੇ ਮੋਦੀ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇੱਕ ਪਾਸੇ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ ਤੇ ਦੂਜੇ ਪਾਸੇ ਵਿਦੇਸ਼ਾਂ ਵਿੱਚ ਵੀ ਅਲੋਚਨਾ ਹੋਣ ਲੱਗੀ ਹੈ। ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸੰਘੀ ਅਮਰੀਕੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਤਾਂ ਨਾਗਰਿਕਤਾ ਸੋਧ ਬਿੱਲ ਨੂੰ ਗਲਤ ਦਿਸ਼ਾ ’ਚ ਵਧਾਇਆ ਗਿਆ ਖਤਰਨਾਕ ਕਦਮ ਕਰਾਰ ਦਿੱਤਾ ਹੈ।

ਵਾਸ਼ਿੰਗਟਨ: ਨਾਗਰਿਕਤਾ ਸੋਧ ਬਿੱਲ 'ਤੇ ਮੋਦੀ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇੱਕ ਪਾਸੇ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਹੋ ਰਹੇ ਹਨ ਤੇ ਦੂਜੇ ਪਾਸੇ ਵਿਦੇਸ਼ਾਂ ਵਿੱਚ ਵੀ ਅਲੋਚਨਾ ਹੋਣ ਲੱਗੀ ਹੈ। ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਸੰਘੀ ਅਮਰੀਕੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਤਾਂ ਨਾਗਰਿਕਤਾ ਸੋਧ ਬਿੱਲ ਨੂੰ ਗਲਤ ਦਿਸ਼ਾ ’ਚ ਵਧਾਇਆ ਗਿਆ ਖਤਰਨਾਕ ਕਦਮ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਯੂਐਸਸੀਆਈਆਰਐਫ ਨੇ ਕਿਹਾ ਹੈ ਕਿ ਜੇਕਰ ਇਹ ਬਿੱਲ ਭਾਰਤੀ ਸੰਸਦ ’ਚ ਪਾਸ ਹੁੰਦਾ ਹੈ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਮੁੱਖ ਭਾਰਤੀ ਸਿਆਸੀ ਆਗੂਆਂ ਖ਼ਿਲਾਫ਼ ਪਾਬੰਦੀਆਂ ਲਾਈਆਂ ਜਾਣੀਆਂ ਚਾਹੀਦੀਆਂ ਹਨ। ਯੂਐਸਸੀਆਈਆਰਐਫ ਦੇ ਇਸ ਬਿਆਨ ਮਗਰੋਂ ਦੁਨੀਆ ਭਰ ਦਾ ਧਿਆਨ ਇਸ ਬਿੱਲ ਵੱਲ ਖਿੱਚਿਆ ਗਿਆ ਹੈ। ਅਮਰੀਕੀ ਕਮਿਸ਼ਨ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵੱਖ-ਵੱਖ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇਣ ਦੀ ਗੱਲ ਕਰਦਾ ਹੈ ਪਰ ਇਸ ’ਚੋਂ ਮੁਸਲਮਾਨਾਂ ਨੂੰ ਬਾਹਰ ਰੱਖਿਆ ਗਿਆ ਹੈ। ਇਸ ਤਰ੍ਹਾਂ ਇਹ ਬਿੱਲ ਨਾਗਰਿਕਤਾ ਲਈ ਧਰਮ ਦੇ ਆਧਾਰ ’ਤੇ ਕਾਨੂੰਨੀ ਮਾਪਦੰਡ ਤੈਅ ਕਰਦਾ ਹੈ। ਉਨ੍ਹਾਂ ਕਿਹਾ, ‘ਇਹ ਬਿੱਲ ਗਲਤ ਦਿਸ਼ਾ ਵੱਲ ਚੁੱਕਿਆ ਗਿਆ ਖਤਰਨਾਕ ਕਦਮ ਹੈ। ਇਹ ਭਾਰਤ ਦੇ ਧਰਮ ਨਿਰਪੱਖ ਵੰਨ-ਸੁਵੰਨਤਾ ਦੇ ਅਮੀਰ ਵਿਰਸੇ ਤੇ ਭਾਰਤੀ ਸੰਵਿਧਾਨ ਦੇ ਉਲਟ ਹੈ ਜੋ ਧਾਰਮਿਕ ਭੇਦਭਾਵ ਤੋਂ ਉੱਪਰ ਉੱਠ ਕੇ ਕਾਨੂੰਨ ਸਾਹਮਣੇ ਬਰਾਬਰੀ ਦੀ ਗਾਰੰਟੀ ਦਿੰਦਾ ਹੈ।’ ਕਮਿਸ਼ਨ ਨੇ ਕਿਹਾ ਕਿ ਉਹ ਭਾਰਤੀ ਲੋਕ ਸਭਾ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ ਕੀਤੇ ਜਾਣ ਤੋਂ ਬਹੁਤ ਫਿਕਰਮੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਬਿੱਲ ਭਾਰਤ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰ ਦਿੱਤਾ ਜਾਂਦਾ ਹੈ ਹੈ ਅਮਰੀਕੀ ਸਰਕਾਰ ਨੂੰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਉਨ੍ਹਾਂ ਦੇ ਹੋਰ ਵੱਡੇ ਸਿਆਸੀ ਆਗੂਆਂ ਖ਼ਿਲਾਫ਼ ਪਾਬੰਦੀਆਂ ਆਇਦ ਕਰਨੀਆਂ ਚਾਹੀਦੀਆਂ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget