ਪੜਚੋਲ ਕਰੋ

ਤਿਉਹਾਰਾਂ ਦੇ ਸੀਜ਼ਨ 'ਚ ਬਜ਼ਾਰਾਂ 'ਚ ਹੋਣਗੇ ਕੋੋਰੋਨਾ ਟੈਸਟ

ਦੀਵਾਲੀ ਤੋਂ ਪਹਿਲਾਂ ਪ੍ਰਮੁੱਖ ਬਜ਼ਾਰਾਂ ਦੇ ਬਿਊਟੀ ਪਾਰਲਰ ਸੰਚਾਲਕ ਅਤੇ ਮਹਿੰਦੀ ਲਾਉਣ ਵਾਲਿਆਂ ਦੇ ਨਾਲ-ਨਾਲ ਪਟਾਖਾ ਵਿਕਰੇਤਾ, ਆਟੋ ਤੇ ਈ-ਰਿਕਸ਼ਾ ਚਾਲਕ, ਰੈਸਟੋਰੈਂਟ ਦੇ ਕਰਮਚਾਰੀਆਂ ਦੇ ਰੈਂਡਮ ਸੈਂਪਲ ਲਏ ਜਾਣਗੇ।

ਤਿਉਹਾਰ ਦੇ ਸੀਜ਼ਨ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਸਿਹਤ ਵਿਭਾਗ ਨੇ ਇਕ ਨਵੀਂ ਪਹਿਲ ਕੀਤੀ ਹੈ। ਇਸ ਲਈ ਜਨਤਕ ਸਥਾਨਾਂ 'ਤੇ ਜਾਕੇ ਕੋਰੋਨਾ ਦੀ ਜਾਂਚ ਕੀਤੀ ਜਾਵੇਗੀ। ਸਿਹਤ ਵਿਭਾਗ ਨੇ ਇਸ ਲਈ ਇਕ ਰੋਸਟਰ ਵੀ ਜਾਰੀ ਕੀਤਾ ਹੈ। ਇਸ ਤਹਿਤ ਦੀਵਾਲੀ ਤੋਂ ਪਹਿਲਾਂ ਪ੍ਰਮੁੱਖ ਬਜ਼ਾਰਾਂ ਦੇ ਬਿਊਟੀ ਪਾਰਲਰ ਸੰਚਾਲਕ ਅਤੇ ਮਹਿੰਦੀ ਲਾਉਣ ਵਾਲਿਆਂ ਦੇ ਨਾਲ-ਨਾਲ ਪਟਾਖਾ ਵਿਕਰੇਤਾ, ਆਟੋ ਤੇ ਈ-ਰਿਕਸ਼ਾ ਚਾਲਕ, ਰੈਸਟੋਰੈਂਟ ਦੇ ਕਰਮਚਾਰੀਆਂ ਦੇ ਰੈਂਡਮ ਸੈਂਪਲ ਲਏ ਜਾਣਗੇ। ਇਸ ਦੇ ਨਾਲ ਹੀ ਬਜ਼ਾਰਾਂ 'ਚ ਜਾਕੇ ਵੀ ਰੈਂਡਮ ਸੈਂਪਲ ਲਏ ਜਾਣਗੇ। ਇਹ ਅਭਿਆਨ 12 ਨਵੰਬਰ ਤਕ ਚੱਲੇਗਾ। ਮੰਨਿਆ ਜਾ ਰਿਹਾ ਹੈ ਕਿ ਦੀਵਾਲੀ ਤੋਂ ਪਹਿਲਾਂ ਬਜ਼ਾਰਾਂ 'ਚ ਭੀੜ ਵਧ ਰਹੀ ਹੈ ਤੇ ਅਜਿਹੇ 'ਚ ਕੋਰੋਨਾ ਦੇ ਮਾਮਲੇ ਫਿਰ ਤੋਂ ਤੇਜ਼ੀ ਨਾਲ ਫੈਲ ਸਕਦੇ ਹਨ। ਇਸ ਨੂੰ ਧਿਆਨ 'ਚ ਰੱਖਦਿਆਂ ਟੈਸਟਿੰਗ ਵਧਾਉਣ ਦਾ ਅਭਿਆਨ ਸ਼ੁਰੂ ਕੀਤਾ ਹੈ। ਸਿਹਤ ਵਿਭਾਗ ਦੀਆਂ ਨਵੀਆਂ ਟੀਮਾਂ ਜਨਤਕ ਸਥਾਨਾਂ 'ਤੇ ਜਾਕੇ ਰੈਂਡਮ ਸੈਂਪਲ ਲੈਣ ਦੀ ਤਿਆਰੀ 'ਚ ਜੁੱਟ ਗਈਆਂ ਹਨ। ਕਦੋਂ ਕਿੱਥੇ ਕੀਤੀ ਜਾਵੇਗੀ ਰੈਂਡਮ ਸੈਂਪਲਿੰਗ 31 ਅਕਤੂਬਰ ਨੂੰ ਮਠਿਆਈ ਦੀਆਂ ਦੁਕਾਨਾਂ 'ਚ ਰੈਂਡਮ ਸੈਂਪਲਿੰਗ ਕੀਤੀ ਜਾਵੇਗੀ। ਉੱਥੇ ਹੀ ਇਕ ਨਵੰਬਰ ਨੂੰ ਰੈਸਟੋਰੈਂਟ 'ਚ, 2 ਨਵੰਬਰ ਨੂੰ ਧਾਰਮਿਕ ਸਥਾਨਾਂ 'ਤੇ, ਤਿੰਨ ਨਵੰਬਰ ਨੂੰ ਮੌਲ ਅਤੇ ਸਿਕਿਓਰਟੀ ਸਟਾਫਾਂ ਦੀ ਸੈਂਪਲਿੰਗ ਹੋਵੇਗੀ। ਚਾਰ ਨਵੰਬਰ ਨੂੰ ਇਲੈਕਟ੍ਰੌਨਿਕ ਸ਼ੌਪ ਸ਼ੋਅਰੂਮ, 5 ਨਵੰਬਰ ਸਟ੍ਰੀਟ ਵੈਂਡਰਾਂ ਦੀ, 6 ਨਵੰਬਰ ਨੂੰ ਪਟਾਖਾ ਬਜ਼ਾਰ 'ਚ, 7 ਨਵੰਬਰ ਨੂੰ ਧਾਰਮਿਕ ਸਥਾਨਾਂ 'ਤੇ, 8 ਨਵੰਬਰ ਨੂੰ ਮਠਿਆਈ ਦੀਆਂ ਦੁਕਾਨਾਂ 'ਚ, 9 ਨਵੰਬਰ ਨੂੰ ਸਟ੍ਰੀਟ ਵੈਂਡਰਸ, 10 ਨਵੰਬਰ ਨੂੰ ਫਿਰ ਤੋਂ ਪਟਾਖਾ ਮਾਰਕੀਟ 'ਚ, 11 ਨਵੰਬਰ ਨੂੰ ਮੌਲ ਤੇ ਸਿਕਿਓਰਟੀ ਸਟਾਫ ਦੀ ਰੈਂਡਮ ਸੈਂਪਲਿੰਗ ਲਈ ਜਾਵੇਗੀ। ਇਸ ਦੇ ਨਾਲ 12 ਨਵੰਬਰ ਨੂੰ ਇਲੈਕਟ੍ਰੌਨਿਕ ਸ਼ੌਪ 'ਤੇ ਰੈਂਡਮ ਸੈਂਪਲਿੰਗ ਲਈ ਜਾਵੇਗੀ। ਯੂਪੀ 'ਚ ਹੁਣ ਤਕ 4 ਲੱਖ, 80 ਹਜ਼ਾਰ ਲੋਕ ਹੋਏ ਇਨਫੈਕਡਟ: ਯੂਪੀ 'ਚ ਕੋਰੋਨਾ ਵਾਇਰਸ ਮਹਾਮਾਰੀ ਤੋਂ ਹੁਣ ਤਕ ਕੁੱਲ ਚਾਰ ਲੱਖ, 80 ਹਜ਼ਾਰ ਲੋਕ ਇਨਫੈਕਟਡ ਹੋਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ 'ਚ 2,187 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 24 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ 'ਚ 2,590 ਲੋਕ ਠੀਕ ਵੀ ਹੋਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?
Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ
Rajasthan News :  ਖੇਡਦੇ ਸਮੇਂ ਕਾਰ 'ਚ ਬੰਦ ਹੋਇਆ ਬੱਚਾ, ਦਮ ਘੁੱਟਣ ਨਾਲ ਹੋਈ ਮੌਤ ,ਘਰ 'ਚ ਰੱਖਿਆ ਸੀ ਪ੍ਰੋਗਰਾਮ 
Rajasthan News :  ਖੇਡਦੇ ਸਮੇਂ ਕਾਰ 'ਚ ਬੰਦ ਹੋਇਆ ਬੱਚਾ, ਦਮ ਘੁੱਟਣ ਨਾਲ ਹੋਈ ਮੌਤ ,ਘਰ 'ਚ ਰੱਖਿਆ ਸੀ ਪ੍ਰੋਗਰਾਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab Police ਦਾ ਵੱਡਾ ਕਾਰਨਾਮਾ , ਕਤਲ ਕੇਸ ਦੇ ਚਲਾਨ 'ਚ ‘ਮ੍ਰਿਤਕ ਗਵਾਹ’ ਦਾ ਬਿਆਨ ਸ਼ਾਮਲ, ਹਾਈ ਕੋਰਟ ਵੱਲੋਂ ਜਾਂਚ ਦੇ ਹੁਕਮ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
Khanna ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ
Embed widget