ਪੜਚੋਲ ਕਰੋ

ਜਲਦੀ ਹੀ ਸ਼ੁਰੂ ਹੋਣ ਵਾਲਾ ਹੈ ਤਿਉਹਾਰਾਂ ਦਾ ਸੀਜ਼ਨ, ਭਰ ਗਈਆਂ ਰੇਲ ਗੱਡੀਆਂ ਦਾ ਇਹ ਹੈ ਆਪਸ਼ਨ

ਦੇਸ਼ 'ਚ ਦੁਸਹਿਰਾ, ਦੀਵਾਲੀ ਅਤੇ ਛੱਠ ਪੂਜਾ 'ਤੇ ਘਰਾਂ ਨੂੰ ਜਾਣ ਵਾਲੇ ਲੋਕਾਂ ਦੀ ਵੱਡੀ ਭੀੜ ਜ਼ਿਆਦਾ ਹੋਣ ਕਰਕੇ ਟਰੇਨਾਂ ਵਿਚ ਭਰੀਆਂ ਪਈਆਂ ਹਨ। ਵੈਟਿੰਗ ਲਿਸਟ ਇੰਨੀ ਲੰਬੀ ਹੋ ਗਈ ਹੈ ਕਿ ਟਿਕਟਾਂ ਕੰਫਰਮ ਹੋਣ ਦੀ ਸੰਭਾਵਨਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਤੁਸੀਂ ਇਸ ਵਿਕਲਪ ਦੀ ਚੋਣ ਕਰ ਸਕਦੇ ਹੋ।

ਨਵੀਂ ਦਿੱਲੀ: ਤਿਓਹਾਰਾਂ ਦਾ ਸੀਜ਼ਨ ਹੋਣ ਕਰਕੇ ਇਨ੍ਹਾਂ ਦਿਨੀਂ ਘਰਾਂ ਨੂੰ ਜਾਣ ਵਾਲਿਆਂ ਦੀ ਭੀੜ ਜ਼ਿਆਦਾ ਹੁੰਦੀ ਹੈ। ਇਸ ਵਾਰ ਵੀ ਟ੍ਰੈਨਾਂ 'ਚ ਸਭਰ ਕਰਨ ਵਾਲਿਆਂ ਨੂੰ ਕੁਝ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਤੋਂ ਹੀ ਟ੍ਰੈਨਾਂ ਦੀਆਂ ਸਾਰੀਆਂ ਸੀਟਾਂ ਫੁੱਲ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਕੋਰੋਨਾਵਾਇਰਸ ਦੇ ਵੱਧ ਰਹੇ ਸੰਕਰਮਣ ਨੇ ਵੀ ਲੋਕਾਂ ਦੀ ਪ੍ਰੇਸ਼ਾਨੀ ਨੂੰ ਹੋਰ ਵਧਾ ਦਿੱਤਾ ਹੈ। ਗੱਲ ਕਰੀਏ ਤਿਓਹਾਰਾਂ ਦੀ ਤਾਂ ਇਸ ਵਾਰ 25 ਅਕਤੂਬਰ ਦੁਸਹਿਰਾ, 14 ਨਵੰਬਰ ਦੀਵਾਲੀ ਅਤੇ 20 ਨੂੰ ਛੱਠ ਪੂਜਾ ਹੈ। ਪਰ ਹੁਣ ਤੋਂ ਹੀ ਰੇਲਾਂ 'ਚ ਨੋ ਰੂਮ ਦੀ ਸਥਿਤੀ ਬਣੀ ਹੋਈ ਹੈ। ਦਿੱਲੀ ਤੋਂ ਆਉਣ ਵਾਲਿਆਂ ਰੇਲਾਂ '15 ਤੋ 18 ਨਵੰਬਰ ਤਕ ਨੋ ਰੂਮ ਹੈ। ਕੇਰਲ ਜਹਾਜ਼ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਵਧੀ, ਬਚਾਅ ਕਾਰਜ ਮੁਕੰਮਲ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਰੇਲਾਂ 12 ਅਗਸਤ ਤਕ ਰੱਦ ਹਨ ਅਤੇ ਇਹ ਕਦੋਂ ਤਕ ਸ਼ੁਰੂ ਹੋਣਗੀਆਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਦਕਿ ਸਰਕਾਰ ਵਲੋਂ ਅਨਲੌਕ 'ਚ ਰੇਲ ਅਤੇ ਹਵਾਈ ਸੇਵਾਵਾਂ ਦੀ ਸਪੀਡ ਵਧਾਉਣ ਦੀ ਗੱਲ ਕੀਤੀ ਜਾ ਚੁੱਕੀ ਹੈ। ਵੈਟਿੰਗ ਟਿਕਟ ਵੀ ਕੰਫਰਮ ਹੋਣ ਦੀ ਨਹੀਂ ਉਮੀਦ: ਵੈਸ਼ਾਲੀ ਸੁਪਰਫਾਸਟ, ਆਮਪਾਲੀ ਐਕਸਪ੍ਰੈਸ, ਸ਼ਹੀਦ ਐਕਸਪ੍ਰੈਸ, ਭਾਗਲਪੁਰ ਗਰੀਬਬਰਾਥ, ਬਿਹਾਰ ਸੰਪੂਰਨ ਕ੍ਰਾਂਤੀ ਐਕਸਪ੍ਰੈਸ, ਮਗਧ ਐਕਸਪ੍ਰੈਸ, ਸੀਮਾਂਚਲ ਐਕਸਪ੍ਰੈਸ, ਵਿਕਰਮਸ਼ਿਲਾ ਐਕਸਪ੍ਰੈਸ, ਮਹਾਨੰਦ ਐਕਸਪ੍ਰੈਸ, ਸ਼ਰਮਜੀਵੀ ਐਕਸਪ੍ਰੈਸ, ਫਰੱਕਾ ਐਕਸਪ੍ਰੈਸ, ਜੈਨਗਰ ਗਰੀਬਰਾਥ ਵਰਗੀਆਂ ਰੇਲਗੱਡੀਆਂ 'ਚ ਵੀ ਕੋਈ ਥਾਂ ਨਹੀਂ ਹੈ। ਇਨ੍ਹਾਂ ਰੇਲਾਂ 'ਚ ਵੀ ਲੰਬੀ ਵੈਟਿੰਗ ਲਿਸਟ ਹੈ ਅਤੇ ਕੰਫਰਮ ਹੋਣ ਦੀ ਉਮੀਦ ਘੱਟ ਹੈ। ਅੰਮ੍ਰਿਤਸਰ ਦੇ ਚਾਟੀਵਿੰਢ 'ਚ ਪਟਾਖਾ ਫੈਕਟਰੀ 'ਚ ਬਲਾਸਟ, ਦੇਖੋ ਤਸਵੀਰਾਂ ਹੁਣ ਤੁਹਾਨੂੰ ਦੱਸਦੇ ਹਾਂ ਕੀ ਹੈ ਆਪਸ਼ਨ: ਤਿਉਹਾਰਾਂ ਦੌਰਾਨ ਘਰ ਜਾਣ ਲਈ ਬ੍ਰੈਕ ਜਰਨੀ, ਬੱਸ ਜਾਂ ਫਲਾਈਟ ਸੇਵਾ ਵਧੀਆ ਆਪਸ਼ਨ ਹੋ ਸਕਦੀ ਹੈ। ਬ੍ਰੈਕ ਜਰਨੀ ਵਿਚ ਰੇਲ ਗੱਡੀਆਂ ਵਿਚ ਸੀਟ ਮਿਲਣ ਦੀ ਉਮੀਦ ਹੈ। ਇਸ ਦੇ ਨਾਲ ਹੀ ਬੱਸ ਦਾ ਵਿਕਲਪ ਵੀ ਚੁਣਿਆ ਜਾ ਸਕਦਾ ਹੈ, ਜਿਸ ਦੀ ਬੁਕਿੰਗ 2-3 ਮਹੀਨੇ ਪਹਿਲਾਂ ਸ਼ੁਰੂ ਹੋ ਜਾਂਦੀ ਹੈ। ਫਲਾਈਟਾਂ ਵਿਚ ਟਿਕਟਾਂ ਆਸਾਨੀ ਨਾਲ ਬੁੱਕ ਕੀਤੀਆਂ ਜਾ ਸਕਦੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Embed widget