ਪੜਚੋਲ ਕਰੋ

ਢਹਿੰਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਵਿੱਤ ਮੰਤਰੀ ਦੇ ਵੱਡੇ ਐਲਾਨ

ਮੰਦੀ ਦਾ ਸਾਹਮਣਾ ਕਰ ਰਹੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਹਾਊਸਿੰਗ ਤੇ ਨਿਰਯਾਤ ਖੇਤਰ ਲਈ ਕਈ ਐਲਾਨ ਕੀਤੇ। ਦੇਸ਼ ਭਰ ਵਿੱਚ ਲਟਕੇ ਪਏ ਕਫਾਇਤੀ ਤੇ ਮੱਧ ਵਰਗ ਦੇ ਹਾਊਸਿੰਗ ਪ੍ਰੋਜੈਕਟ ਦੀ ਸਪੈਸ਼ਲ ਵਿੰਡੋ ਦੁਆਰਾ ਸਹਾਇਤਾ ਕੀਤੀ ਜਾਏਗੀ।

ਨਵੀਂ ਦਿੱਲੀ: ਮੰਦੀ ਦਾ ਸਾਹਮਣਾ ਕਰ ਰਹੇ ਅਰਥਚਾਰੇ ਨੂੰ ਹੁਲਾਰਾ ਦੇਣ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਹਾਊਸਿੰਗ ਤੇ ਨਿਰਯਾਤ ਖੇਤਰ ਲਈ ਕਈ ਐਲਾਨ ਕੀਤੇ। ਦੇਸ਼ ਭਰ ਵਿੱਚ ਲਟਕੇ ਪਏ ਕਫਾਇਤੀ ਤੇ ਮੱਧ ਵਰਗ ਦੇ ਹਾਊਸਿੰਗ ਪ੍ਰੋਜੈਕਟ ਦੀ ਸਪੈਸ਼ਲ ਵਿੰਡੋ ਦੁਆਰਾ ਸਹਾਇਤਾ ਕੀਤੀ ਜਾਏਗੀ। ਇਹ ਪ੍ਰੋਜੈਕਟ ਐਨਪੀਏ ਨਹੀਂ ਹਨ, ਦੀਵਾਲੀਆ ਅਦਾਲਤ ਵਿੱਚ ਵੀ ਨਹੀਂ ਹਨ ਪਰ ਇਹ ਸਕਾਰਾਤਮਕ ਸ਼ੁੱਧ ਕੀਮਤ ਵਾਲੇ ਹਨ। ਅਜਿਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵੱਖਰਾ ਫੰਡ ਬਣਾਇਆ ਜਾਵੇਗਾ। ਸਰਕਾਰ ਇਸ ਵਿੱਚ 10 ਹਜ਼ਾਰ ਕਰੋੜ ਰੁਪਏ ਦਾ ਯੋਗਦਾਨ ਦੇਵੇਗੀ ਤੇ ਇੰਨੀ ਹੀ ਰਕਮ ਹੋਰ ਨਿਵੇਸ਼ਕ ਵੀ ਦੇਣਗੇ।

10 ਹਜ਼ਾਰ ਕਰੋੜ ਦੀ ਰਕਮ ਦੇਣ ਵਾਲੇ ਅਦਾਰਿਆਂ ਵਿੱਚ ਐਲਆਈਸੀ, ਕੁਝ ਹੋਰ ਅਦਾਰੇ, ਬੈਂਕਾਂ ਤੇ ਸਾਵਰੇਨ ਫੰਡ ਸ਼ਾਮਲ ਹੋਣਗੇ। ਇਹ ਯੋਜਨਾ ਦੇਸ਼ ਭਰ ਵਿੱਚ ਫਸੇ 3.5 ਲੱਖ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿੱਚ ਸਹਾਇਤਾ ਕਰੇਗੀ। ਇੱਕ ਮਹੀਨੇ ਦੇ ਅੰਦਰ ਇਹ ਤੀਜਾ ਮੌਕਾ ਹੈ ਜਦੋਂ ਵਿੱਤ ਮੰਤਰੀ ਨੇ ਅਰਥ ਵਿਵਸਥਾ ਨੂੰ ਦੀ ਗਤੀ ਤੇਜ਼ ਕਰਨ ਲਈ ਕੋਈ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ, ਉਨ੍ਹਾਂ 30 ਅਗਸਤ ਨੂੰ ਬੈਂਕਾਂ ਦੇ ਰਲੇਵੇਂ ਤੇ 23 ਅਗਸਤ ਨੂੰ ਵਿਦੇਸ਼ੀ ਨਿਵੇਸ਼ਕਾਂ ਨੂੰ ਰਾਹਤ ਦੇਣ ਦਾ ਐਲਾਨ ਕੀਤਾ ਸੀ।

  • ਨਵੀਂ ਯੋਜਨਾ ਰੇਮਿਸ਼ਨ ਆਫ ਡਿਊਟੀਜ਼-ਟੈਕਸੇਸ ਆਨ ਐਕਸਪੋਰਟ ਜ਼ਰੀਏ ਐਕਸਪੋਰਟਰ ਲਈ 50 ਹਜ਼ਾਰ ਕਰੋੜ ਰੁਪਏ ਦਾ ਇਨਸੈਂਟਿਵ ਦਿੱਤਾ ਜਾਵੇਗਾ।
  • ਤਰਜੀਹੀ ਸੈਕਟਰ ਦੇ ਅਧੀਨ ਨਿਰਯਾਤ ਕਰਜ਼ੇ ਲਈ 36,000 ਕਰੋੜ ਤੋਂ 68,000 ਕਰੋੜ ਰੁਪਏ ਵਾਧੂ ਜਾਰੀ ਕੀਤੇ ਜਾਣਗੇ।
  • ਦਸਤਕਾਰੀ ਉਦਯੋਗ ਨਿਰਯਾਤ ਲਈ ਈ-ਕਾਮਰਸ ਦੀ ਵਰਤੋਂ ਕਰਨ ਸਕੇਗਾ। ਨਿਰਯਾਤ ਦੇ ਸਮੇਂ ਨੂੰ ਘਟਾਉਣ ਲਈ ਦਸੰਬਰ ਤੱਕ ਵਿਸ਼ੇਸ਼ ਯੋਜਨਾ ਪੇਸ਼ ਕੀਤੀ ਜਾਏਗੀ।
  • ਨਿਰਯਾਤ ਕਰੈਡਿਟ ਬੀਮਾ ਯੋਜਨਾ ਦਾ ਦਾਇਰਾ ਵਧੇਗਾ। ਨਿਰਯਾਤ ਲਈ ਕਰਜ਼ਾ ਦੇਣ ਵਾਲੇ ਬੈਂਕਾਂ ਨੂੰ ਵਧੇਰੇ ਬੀਮਾ ਕਵਰ ਦਿੱਤਾ ਜਾਵੇਗਾ। ਇਸ 'ਤੇ ਸਾਲਾਨਾ 1700 ਕਰੋੜ ਰੁਪਏ ਖ਼ਰਚ ਆਉਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Advertisement
ABP Premium

ਵੀਡੀਓਜ਼

ਵਿਆਹ 'ਚ ਬਾਰਾਤ ਲੈ ਕੇ ਨਹੀਂ ਪਹੁੰਚਿਆ ਲਾੜਾ, ਰੱਖ ਦਿੱਤੀ ਵੱਡੀ ਮੰਗPunjab | ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ |BhagwantmaanShowroom 'ਚ Brand ਦਾ ਨਕਲੀ ਸਮਾਨ ਵੇਚ ਰਹੇ ਸੀ, ਕੰਪਨੀ ਨੇ ਕਰ ਦਿੱਤੀ ਰੇਡਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ
ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ

Embed widget