ਪੜਚੋਲ ਕਰੋ

ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ, ਸ਼ੇਅਰ ਬਾਜ਼ਾਰ 'ਚ ਇੱਕਦਮ ਉਛਾਲ

ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਨਵਾਂ ਕਾਰਪੋਰੇਟ ਟੈਕਸ 25.17 ਫੀਸਦ ਤੈਅ ਕੀਤਾ ਹੈ। ਇਸ ਦੇ ਨਾਲ ਹੀ ਕੰਪਨੀਆਂ ਨੂੰ ਕੋਈ ਹੋਰ ਟੈਕਸ ਨਹੀਂ ਦੇਣਾ ਪਵੇਗਾ।

ਨਵੀਂ ਦਿੱਲੀ: ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਨਵਾਂ ਕਾਰਪੋਰੇਟ ਟੈਕਸ 25.17 ਫੀਸਦ ਤੈਅ ਕੀਤਾ ਹੈ। ਇਸ ਦੇ ਨਾਲ ਹੀ ਕੰਪਨੀਆਂ ਨੂੰ ਕੋਈ ਹੋਰ ਟੈਕਸ ਨਹੀਂ ਦੇਣਾ ਪਵੇਗਾ। ਵਿੱਤ ਮੰਤਰਾਲੇ ਨੇ ਕੈਪੀਟਲ ਗੇਨ ‘ਤੇ ਵੀ ਸਰਚਾਰਜ ਖ਼ਤਮ ਕੀਤਾ ਹੈ। ਇਸ ‘ਚ ਉਨ੍ਹਾਂ ਕੰਪਨੀਆਂ ਨੂੰ ਰਾਹਤ ਮਿਲੇਗੀ ਜੋ ਭਾਰਤੀ ਹਨ ਤੇ ਮੈਨੂਫੈਕਚਰਿੰਗ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਕਾਰਪੋਰੇਟ ਟੈਕਸ ਦਾ ਪ੍ਰਸਤਾਵ ਹੈ। ਘਰੇਲੂ ਮੈਨੂਫੈਕਚਰਿੰਗ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟੇਗਾ। ਬਗੈਰ ਕਿਸੇ ਛੂਟ ਦੇ ਇਨ੍ਹਾਂ ਦਾ ਇਨਕਮ ਟੈਕਸ 22% ਹੋਵੇਗਾ। ਉਧਰ ਸਰਚਾਰਜ ਤੇ ਸੈਸ ਨਾਲ ਇਹ ਟੈਕਸ 25.17% ਰਹੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਅੱਜ ਘਰੇਲੂ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟਾਉਣ ਦਾ ਪ੍ਰਸਤਾਵ ਰੱਖਦੇ ਹਾਂ। ਇਹ ਛੂਟ ਘਰੇਲੂ ਕੰਪਨੀਆਂ ਤੇ ਮੈਨੂਫੈਕਚਰਿੰਗ ਕੰਪਨੀਆਂ ‘ਤੇ ਵੀ ਲਾਗੂ ਹੋਵੇਗੀ। ਕਾਰਪੋਰੇਟ ਟੈਕਸ ਘਟਾਉਣ ਦੇ ਮਾਮਲੇ ‘ਚ ਆਰਡੀਨੈਂਸ ਪਾਸ ਹੋ ਗਿਆ ਹੈ। ਵੱਡੀਆਂ ਗੱਲਾਂ: ਵਿੱਤ ਮੰਤਰਾਲੇ ਨੇ ਕਾਨੂੰਨ ਲਿਆ ਕੇ ਘਰੇਲੂ ਕੰਪਨੀਆਂ, ਨਵੀਂ ਸਥਾਨਕ ਨਿਰਮਾਣ ਕੰਪਨੀਆਂ ਲਈ ਕਾਰਪੋਰੇਟ ਟੈਕਸ ਘੱਟ ਕਰਨ ਦਾ ਪ੍ਰਸਤਾਵ ਦਿੱਤਾ।ਜੇਕਰ ਘਰੇਲੂ ਕੰਪਨੀ ਕਿਸੇ ਪ੍ਰੋਤਸਾਹਨ ਦਾ ਲਾਭ ਨਾ ਲਵੇ ਤਾਂ ਉਸ ਕੋਲ 22 ਫੀਸਦ ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰਨ ਦਾ ਆਪਸ਼ਨ ਹੋਵੇਗਾ। ਜੋ ਕੰਪਨੀਆਂ 22% ਦੀ ਦਰ ਨਾਲ ਇਨਕਮ ਟੈਕਸ ਭਰਨ ਦਾ ਆਪਸ਼ਨ ਚੁਣ ਰਹੀਆਂ ਹਨ, ਉਨ੍ਹਾਂ ਦੀ ਘੱਟੋ-ਘੱਟ ਆਪਸ਼ਨਲ ਟੈਕਸ ਦਾ ਭੁਗਤਾਨ ਕਰਨਾ ਦੀ ਲੋੜ ਨਹੀਂ ਹੋਵੇਗੀ।ਇੱਕ ਅਕਤੂਬਰ ਤੋਂ ਬਾਅਦ ਬਣੀਆਂ ਘਰੇਲੂ ਨਿਰਮਾਣ ਕੰਪਨੀਆਂ ਬਗੈਰ ਕਿਸੇ ਪ੍ਰੋਤਸਾਹਨ ਦੇ 15% ਦੀ ਦਰ ਨਾਲ ਇਨਕਮ ਟੈਕਸ ਭੁਗਤਾਨ ਕਰ ਸਕਦੀ ਹੈ। ਨਵੀਂ ਨਿਰਮਤ ਕੰਪਨੀਆਂ ਲਈ ਸਾਰੇ ਅਧਿਸ਼ੇਸ਼ਾਂ ਤੇ ਉਪਕਰ ਸਣੇ ਪ੍ਰਭਾਵੀ ਦਰ 17.01% ਹੋਵੇਗੀ। ਅਜੇ ਤਕ ਛੂਟ ਦਾ ਲਾਭ ਲੈ ਰਹੀਆਂ ਕੰਪਨੀਆਂ ਇਸ ਦੀ ਸਮਾਂ ਸੀਮਾ ਖ਼ਤਮ ਹੋਣ ਤੋਂ ਬਾਅਦ ਘੱਟ ਦਰ ‘ਤੇ ਟੈਕਸ ਭਰਨ ਦਾ ਆਪਸ਼ਨ ਚੁਣ ਸਕਦੀਆਂ ਹਨ। ਲੈਣ-ਦੇਣ ਟੈਕਸ ਦੀ ਦੇਣਦਾਰੀ ਵਾਲੀਆਂ ਕੰਪਨੀਆਂ ਦੇ ਸ਼ੇਅਰਾਂ ਦੀ ਵਿਕਰੀ ਤੋਂ ਹੋਏ ਫਾਇਦੇ ‘ਤੇ ਬਜਟ ‘ਚ ਪਾਸ ਵਧੇਰੇ ਅਧਿਸ਼ੇਸ਼ ਲਾਗੂ ਨਹੀਂ ਹੋਵੇਗਾ। ਉਧਰ ਆਰਥਿਕ ਮਾਮਲਿਆਂ ਦੇ ਜਾਣਕਾਰ ਧਰਮਿੰਦਰ ਕੁਮਾਰ ਨੇ 'ਏਬੀਪੀ ਨਿਊਜ਼' ਨਾਲ ਗੱਲ ਕਰਦੇ ਕਿਹਾ ਕਿ ਵਿੱਤ ਮੰਤਰਾਲਾ ਦੇ ਇਨ੍ਹਾਂ ਐਲਾਨਾਂ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਹੋਰ ਵੀ ਉਛਾਲ ਵੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਇਨ੍ਹਾਂ ਐਲਾਨਾਂ ਤੋਂ ਬਾਅਦ ਹੁਣ ਕੰਪਨੀਆਂ ‘ਚ ਜ਼ਿਆਦਾ ਪੈਸਾ ਰੁਕੇਗਾ, ਜਿਸ ਨਾਲ ਮਾਰਕਿਟ ‘ਚ ਵੀ ਪੈਸਾ ਆਵੇਗਾ। ਅਰਥਵਿਵਸਥਾ ਨੂੰ ਮਜਬੂਤੀ ਦੇਣ ਦੀ ਵਿੱਤ ਮੰਤਰੀ ਦੇ ਐਲਾਨਾਂ ਤੋਂ ਬਾਅਦ ਸ਼ੇਅਰ ਬਾਜ਼ਾਰ ‘ਚ ਜ਼ਬਰਦਸਤ ਉਛਾਲ ਵੇਖਣ ਨੂੰ ਮਿਲਿਆ। ਸੈਂਸੇਕਸ 1600 ਅੰਕਾਂ ਨਾਲ 37,300 ‘ਤੇ ਪਹੁੰਚ ਗਿਆ। ਜਦਕਿ ਰੁਪਇਆ 66 ਪੈਸੇ ਦੇ ਉਛਾਲ ਤੋਂ ਬਾਅਦ 70.68 ਰੁਪਏ ਪ੍ਰਤੀ ਡਾਲਰ ‘ਤੇ ਪਹੁੰਚ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget