ਪੜਚੋਲ ਕਰੋ

ਅੱਜ 4 ਵਜੇ ਖੇਤੀਬਾੜੀ ਸੈਕਟਰ ਲਈ ਹੋ ਸਕਦਾ ਵੱਡਾ ਐਲਾਨ

ਮੋਦੀ ਨੇ ਮੰਗਲਵਾਰ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ 20 ਲੱਖ ਕਰੋੜ ਰੁਪਏ ਦਾ ਪੈਕੇਜ ਐਲਾਨਿਆ ਸੀ। ਇਸ ਦੀ ਪਹਿਲੀ ਕਿਸ਼ਤ ਦਾ ਬਿਓਰਾ ਵਿੱਤ ਮੰਤਰੀ ਨੇ ਬੁੱਧਵਾਰ ਦਿੱਤਾ ਸੀ ਤੇ ਅੱਜ ਉਹ ਦੂਜੀ ਕਿਸ਼ਤ ਦਾ ਬਿਓਰਾ ਦੇਣਗੇ।

ਚੰਡੀਗੜ੍ਹ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਇੱਕ ਵਾਰ ਫਿਰ ਤੋਂ 20 ਲੱਖ ਕਰੋੜ ਦੇ ਵਿੱਤੀ ਪੈਕੇਜ ਨਾਲ ਜੁੜੇ ਵੇਰਵੇ ਦੱਸੇਗੀ। ਮੰਨਿਆ ਜਾ ਰਿਹਾ ਹੈ ਕਿ ਸੀਤਾਰਮਨ ਖੇਤੀਬਾੜੀ ਤੇ ਉਸ ਨਾਲ ਜੁੜੀਆਂ ਗਤੀਵਿਧੀਆਂ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਸਪਲਾਈ ਚੇਨ ਨੂੰ ਦਰੁਸਤ ਕਰਨ ਲਈ ਮੋਦੀ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੇ ਜਾਣ ਦੀ ਉਮੀਦ ਹੈ। ਮੋਦੀ ਨੇ ਮੰਗਲਵਾਰ ਭਾਰਤ ਨੂੰ ਆਤਮਨਿਰਭਰ ਬਣਾਉਣ ਲਈ 20 ਲੱਖ ਕਰੋੜ ਰੁਪਏ ਦਾ ਪੈਕੇਜ ਐਲਾਨਿਆ ਸੀ। ਇਸ ਦੀ ਪਹਿਲੀ ਕਿਸ਼ਤ ਦਾ ਬਿਓਰਾ ਵਿੱਤ ਮੰਤਰੀ ਨੇ ਬੁੱਧਵਾਰ ਦਿੱਤਾ ਸੀ ਤੇ ਅੱਜ ਉਹ ਦੂਜੀ ਕਿਸ਼ਤ ਦਾ ਬਿਓਰਾ ਦੇਣਗੇ। ਉਧਰ, ਵਿਰੋਧੀ ਧਿਰਾਂ ਇਸ ਪੈਕੇਜ 'ਤੇ ਲਗਾਤਾਰ ਮੋਦੀ ਸਰਕਾਰ ਨੂੰ ਘੇਰ ਰਹੀਆਂ ਹਨ। ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਕੇਂਦਰ ਦੇ ਕੋਵਿਡ-19 ਆਰਥਿਕ ਰਾਹਤ ਪੈਕੇਜ ’ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਸ ’ਚ ਲੱਖਾਂ ਗਰੀਬਾਂ ਤੇ ਭੁੱਖੇ-ਭਾਣੇ ਪਰਵਾਸੀ ਕਾਮਿਆਂ ਲਈ ਕੁਝ ਵੀ ਨਹੀਂ ਹੈ ਜੋ ਪੈਦਲ ਆਪਣੇ ਜੱਦੀ ਘਰਾਂ ਨੂੰ ਜਾਣ ਲਈ ਮਜਬੂਰ ਹਨ। ਵੀਡੀਓ ਕਾਨਫਰੰਸ ਰਾਹੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਛੋਟੇ ਕਾਰੋਬਾਰੀਆਂ ਲਈ ਤਿੰਨ ਲੱਖ ਕਰੋੜ ਰੁਪਏ ਦੇ ਬਿਨਾਂ ਗਾਰੰਟੀ ਦੇ ਕਰਜ਼ਿਆਂ ਦਾ ਐਲਾਨ ਕੀਤਾ ਗਿਆ ਹੈ ਪਰ ਬਾਕੀ ਦਾ ‘16.4 ਲੱਖ ਕਰੋੜ ਰੁਪਇਆ’ ਕਿਥੇ ਹੈ? ਉਨ੍ਹਾਂ ਕਿਹਾ ਕਿ ਸਰਕਾਰ ਸੂਬਿਆਂ ਨੂੰ ਹੋਰ ਉਧਾਰ ਲੈਣ ਦੀ ਖੁੱਲ੍ਹ ਦੇਵੇ ਅਤੇ ਜ਼ਿਆਦਾ ਰਕਮ ਖ਼ਰਚੇ। ਚਿਦੰਬਰਮ ਨੇ ਕਿਹਾ ਕਿ ਸਰਕਾਰ ਹੇਠਲੇ ਤਬਕੇ ਦੇ 13 ਕਰੋੜ ਪਰਿਵਾਰਾਂ ਨੂੰ 5-5 ਹਜ਼ਾਰ ਰੁਪਏ ਦੇਵੇ ਤੇ ਇਸ ’ਤੇ ਸਿਰਫ਼ 65 ਹਜ਼ਾਰ ਕਰੋੜ ਰੁਪਏ ਦਾ ਖ਼ਰਚਾ ਆਵੇਗਾ। ਇਹ ਵੀ ਪੜ੍ਹੋ: ਕੈਪਟਨ ਸਰਕਾਰ 'ਤੇ ਸੰਕਟ ਦੇ ਬੱਦਲ, ਆਪਣੇ ਹੀ ਵਿਧਾਇਕਾਂ ਤੇ ਵਜ਼ੀਰਾਂ ਨੇ ਖੋਲ਼੍ਹਿਆ ਮੋਰਚਾ ਉਨ੍ਹਾਂ ਸਰਕਾਰ ਨੂੰ ਕਿਹਾ ਕਿ ਉਹ ਹਰੇਕ ਖੇਤਰ ਨੂੰ ਵਿੱਤੀ ਸਹਾਇਤਾ ਦੇਵੇ। ਇਸ ਤੋਂ ਪਹਿਲਾਂ ਉਨ੍ਹਾਂ ਟਵਿਟਰ ’ਤੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 20 ਲੱਖ ਕਰੋੜ ਰੁਪਏ ਦੇ ਵਿੱਤੀ ਪੈਕੇਜ ਦਾ ਐਲਾਨ ਕਰਕੇ ‘ਸੁਰਖੀ’ ਤਾਂ ਦਿੱਤੀ ਪਰ ਉਹ ‘ਪੰਨਾ ਖਾਲੀ’ ਛੱਡ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget