ਪੜਚੋਲ ਕਰੋ

ਨੌਜਵਾਨ ਨੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਖ਼ਿਲਾਫ਼ ਕੀਤਾ ਟਵੀਟ, FIR ਦਰਜ

ਕਸ਼ਮੀਰ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਗਈ। ਇਸ ਮਾਮਲੇ 'ਤੇ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਦੇ ਵਕੀਲ ਅਲਖ ਅਲੋਕ ਸ਼੍ਰੀਵਾਸਤਵ ਨੇ ਟਵਿੱਟਰ 'ਤੇ ਸੈਨਾ ਮੁਖੀ ਦੇ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਤਿਲਕ ਮਾਰਗ ਥਾਣੇ 'ਚ ਸ਼ਿਕਾਇਤ ਦਿੱਤੀ ਗਈ ਹੈ।

ਨਵੀਂ ਦਿੱਲੀ: ਕਸ਼ਮੀਰ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ ਗਈ। ਇਸ ਮਾਮਲੇ 'ਤੇ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਦੇ ਵਕੀਲ ਅਲਖ ਅਲੋਕ ਸ਼੍ਰੀਵਾਸਤਵ ਨੇ ਟਵਿੱਟਰ 'ਤੇ ਸੈਨਾ ਮੁਖੀ ਦੇ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਬਾਰੇ ਪੁਲਿਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਤਿਲਕ ਮਾਰਗ ਥਾਣੇ 'ਚ ਸ਼ਿਕਾਇਤ ਦਿੱਤੀ ਗਈ ਹੈ। ਇਹ ਟਵੀਟ ਇੱਕ ਨੌਜਵਾਨ ਪ੍ਰਸ਼ਾਂਤ ਕਨੌਜੀਆ ਦੇ ਟਵਿੱਟਰ ਅਕਾਊਂਟ ਤੋਂ ਕੀਤਾ ਗਿਆ ਹੈ। ਇਸ ਟਵੀਟ ਵਿੱਚ ਜਨਰਲ ਡਾਇਰ ਤੇ ਬਿਪਿਨ ਰਾਵਤ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਹਨ। ਇੱਕ ਨੂੰ ਕਸ਼ਮੀਰ ਨਾਲ ਤੇ ਦੂਜੇ ਨੂੰ ਜਲ੍ਹਿਆਂਵਾਲਾ ਬਾਗ ਕਾਂਡ ਨਾਲ ਜੋੜਿਆ ਗਿਆ ਹੈ। ਪ੍ਰਸ਼ਾਂਤ ਕਨੌਜੀਆ ਨੇ ਇਸ ਵਿਵਾਦ ਤੋਂ ਬਾਅਦ ਆਪਣਾ ਟਵੀਟ ਹਟਾ ਦਿੱਤਾ ਹੈ, ਹਾਲਾਂਕਿ, ਉਦੋਂ ਤਕ ਇਸ ਨੂੰ ਲਗਪਗ 3 ਹਜ਼ਾਰ ਲੋਕਾਂ ਵੱਲੋਂ ਪਸੰਦ ਤੇ ਰੀਟਵੀਟ ਹੋ ਚੁੱਕਿਆ ਸੀ। ਸੁਪਰੀਮ ਕੋਰਟ ਦੇ ਵਕੀਲ ਅਲਖ ਅਲੋਕ ਸ਼੍ਰੀਵਾਸਤਵ ਨੇ ਜਾਣਕਾਰੀ ਦਿੱਤੀ ਕਿ ਅੱਜ ਭਾਵੇਂ ਹੜ੍ਹ ਆਵੇ ਜਾਂ ਕੋਈ ਹੋਰ ਸਮੱਸਿਆ ਹੋਵੇ, ਭਾਰਤੀ ਫੌਜ ਹਮੇਸ਼ਾ ਮਦਦ ਕਰਦੀ ਹੈ। ਉਸ ਸਤਿਕਾਰਯੋਗ ਫੌਜ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਇੱਕ ਪਾਸੇ ਜਨਰਲ ਡਾਇਰ ਦੀ ਤਸਵੀਰ ਲਾਈ, ਦੂਜੇ ਪਾਸੇ ਆਰਮੀ ਚੀਫ ਬਿਪਿਨ ਰਾਵਤ ਦੀ ਤਸਵੀਰ ਲਾ ਕੇ ਕਸ਼ਮੀਰ ਲਿਖਿਆ, ਇਹ ਬੇਬੁਨਿਆਦ ਤੇ ਝੂਠਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ, ਫੌਜ ਵਾਰ-ਵਾਰ ਕਹਿ ਰਹੀ ਹੈ ਕਿ ਅਜਿਹਾ ਕੁਝ ਨਹੀਂ ਹੋਇਆ। ਅਜਿਹੇ ਤੱਤ ਜਲ੍ਹਿਆਂਵਾਲਾ ਬਾਗ ਦੀ ਤੁਲਨਾ ਵਿੱਚ ਗਲਤ ਸੰਦੇਸ਼ ਦਿੰਦੇ ਹਨ ਤੇ ਪਾਕਿਸਤਾਨ ਨੂੰ ਮਜ਼ਾਕ ਉਡਾਉਣ ਦਾ ਮੌਕਾ ਦਿੰਦੇ ਹਨ। ਦੇਸ਼ ਦੇ ਲੋਕਾਂ ਨੂੰ ਭੜਕਾਉਣ ਦਾ ਕੰਮ ਕੀਤਾ ਗਿਆ ਹੈ ਤੇ ਇਸ ਦੀ ਸ਼ਿਕਾਇਤ ਤਿਲਕ ਮਾਰਗ ਥਾਣੇ ਨੂੰ ਦਿੱਤੀ ਗਈ ਹੈ। ਇੱਕ ਸ਼ਿਕਾਇਤ ਪ੍ਰੀਤ ਵਿਹਾਰ ਥਾਣੇ ਨੂੰ ਵੀ ਦਿੱਤੀ ਗਈ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget