ਪੜਚੋਲ ਕਰੋ

ਫੌਜ ਨੇ ਕੀਤੀ ਫਸਲ ਤਬਾਹ, ਕਿਸਾਨ ਨੇ ਕਰਨਲ ਸਣੇ 40 ਫੌਜੀਆਂ 'ਤੇ ਠੋਕਿਆ ਮੁਕੱਦਮਾ

ਮਹਾਰਾਸ਼ਟਰ ਦੇ ਪੁਣੇ ‘ਚ ਫੌਜ ਦੇ ਕਰਨਲ ਸਮੇਤ 40 ਜਵਾਨਾਂ ਖਿਲਾਫ ਕਿਸਾਨ ਦੀ ਫਸਲ ਬਰਬਾਦ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਕਰਕੇ ਕਿਸਾਨ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਇਆ ਹੈ।

ਪੁਣੇ: ਮਹਾਰਾਸ਼ਟਰ ਦੇ ਪੁਣੇ ‘ਚ ਫੌਜ ਦੇ ਕਰਨਲ ਸਮੇਤ 40 ਜਵਾਨਾਂ ਖਿਲਾਫ ਕਿਸਾਨ ਦੀ ਫਸਲ ਬਰਬਾਦ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਕਰਕੇ ਕਿਸਾਨ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰਵਾਇਆ ਹੈ। ਇਲਜ਼ਾਮ ਹੈ ਕਿ ਕਰਨਲ ਕੇਦਾਰ ਵਿਜੇ ਗਾਇਕਵਾਡ ਦੇ ਕਹਿਣ ‘ਤੇ ਜਵਾਨਾਂ ਨੇ ਜਾਣਬੁਝ ਕੇ ਸੋਇਆਬੀਨ ਦੇ ਖੇਤ ‘ਚ ਸੈਨਾ ਦੀ ਗੱਡੀ ਚਲਾਈ। ਇਸ ਨਾਲ ਕਿਸਾਨ ਦੀ ਪੂਰੀ ਫਸਲ ਖ਼ਰਾਬ ਹੋ ਗਈ। ਜਦਕਿ ਕਰਨਲ ਨੇ ਇਨ੍ਹਾਂ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕਰਨਲ ਗਾਇਕਵਾਡ ਤੇ ਕਿਸਾਨ ‘ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। 22 ਜੂਨ ਨੂੰ ਨਾਸਿਕ ਤੋਂ 54 ਕਿਮੀ ਦੂਰ ਗੁਲਾਨੀ ਪਿੰਡ ‘ਚ ਸੈਨਾ ਦੀ 4 ਗੱਡੀਆਂ ਪਹੁੰਚੀਆਂ ਤੇ ਜਵਾਨਾਂ ਨੇ ਫਸਲ ਨੂੰ ਬਰਬਾਦ ਕਰ ਦਿੱਤਾ। ਕਿਸਾਨ ਦੀ ਸ਼ਿਕਾਇਤ ਤੋਂ ਬਾਅਦ ਕਰਨਲ ਤੇ ਜਵਾਨਾਂ ਖਿਲਾਫ ਆਈਪੀਸੀ ਦੀ ਧਾਰਾ 143 (ਗੈਰ ਕਾਨੂੰਨੀ ਤੌਰ ‘ਤੇ ਇਕੱਠੇ ਹੋਣਾ), 144 ਗੈਰ ਕਾਨੂੰਨੀ ਤੌਰ ‘ਤੇ ਹਥਿਆਰ ਇਕੱਠਾ ਕਰਨਾ) ਤੇ 149 (ਇੱਕ ਹੀ ਮਕਸਦ ਲਈ ਜਮਾ ਹੋਏ ਲੋਕਾਂ ਨੇ ਅਪਰਾਧ ਨੂੰ ਅੰਜ਼ਾਮ ਦਿੱਤਾ) ਤਹਿਤ ਕੇਸ ਦਰਜ ਹੋਇਆ। ਪੁਲਿਸ ਅਧਿਕਾਰੀ ਸੰਦੀਪ ਪਾਟਿਲ ਨੇ ਕਿਹਾ, “ਸਾਰੇ ਜਵਾਨ ਵਰਦੀ ‘ਚ ਸੀ ਤੇ ਹਥਿਆਰਾਂ ਨਾਲ ਲੈਸ ਹੋ ਕੇ ਸੈਨਾ ਦੀ ਗੱਡੀਆਂ ‘ਚ ਪਿੰਡ ਪਹੁੰਚੇ ਸੀ। ਉਹ ਕਰਨਲ ਤੇ ਉਸ ਦੇ ਪਰਿਵਾਰ ਦੇ ਮੈਂਬਰ ਵੀ ਵਿਵਾਦਤ ਜ਼ਮੀਨ ‘ਤੇ ਗਏ ਸੀ।” ਇਸ ਪੂਰੇ ਮਾਮਲੇ ‘ਤੇ ਸਫਾਈ ਦਿੰਦੇ ਹੋਏ ਕਰਨਲ ਨੇ ਕਿਹਾ ਕਿ ਸਾਡੀ ਟੀਮ ਹੈਦਰਾਬਾਦ ਤੋਂ ਨਾਸਿਕ ਸਥਿਤ ਦੇਵਲਾਲੀ ਕੈਂਪ ਜਾ ਰਹੀ ਸੀ। ਪੁਣੇ ‘ਚ ਦੇਹੁ ਰੋਡ ਆਰਡੀਨੈਂਸ ਡਿਪੂ ਤੋਂ ਗੋਲਾ ਬਾਰੂਦ ਲੈਣਾ ਸੀ। ਇਸ ਤੋਂ ਪਹਿਲਾਂ ਸਾਰੇ ਲੋਕ ਮੇਰੇ ਪਿੰਡ ਗੁਲਾਨੀ ਗਏ ਸੀ। ਇਸ ਮਾਮਲੇ ‘ਚ ਜਵਾਨਾਂ ਦੀ ਕੋਈ ਭੂਮਿਕਾ ਨਹੀਂ ਤੇ ਨਾ ਅਸੀਂ ਪਿੰਡ ‘ਚ ਕਿਸੇ ਨੂੰ ਧਮਕਾਇਆ ਹੈ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget