ਪੜਚੋਲ ਕਰੋ

ਕੇਜਰੀਵਾਲ 'ਤੇ ਗ਼ੈਰ ਇਰਾਦਤਨ ਹੱਤਿਆ ਦਾ ਕੇਸ ਦਰਜ

ਨਵੀਂ ਦਿੱਲੀ: ਸਿਗਨੇਚਰ ਬ੍ਰਿਜ ਹੰਗਾਮਾ ਕੇਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਮਨੋਜ ਤਿਵਾਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਖ਼ਿਲਾਫ਼ ਗ਼ੈਰ ਇਰਾਦਤਨ ਹੱਤਿਆ ਦਾ ਕੇਸ ਦਰਜ ਕਰਵਾ ਦਿੱਤਾ ਹੈ। ਤਿਵਾਰੀ ਨੇ ਅਪਰਾਧਿਕ ਸਾਜ਼ਿਸ਼ ਰਚਣ (ਧਾਰਾ 120ਬੀ) ਤੋਂ ਲੈਕੇ ਗ਼ੈਰ ਇਰਾਦਤਨ ਕਤਲ (ਧਾਰਾ 308) ਗ਼ੈਰ ਛੇ ਧਾਰਾਵਾਂ ਤਹਿਤ ਐਫਆਈਆਰ ਲਿਖਵਾਈ ਹੈ। ਤਿਵਾਰੀ ਦਾ ਇਹ ਕਦਮ ਆਮ ਆਦਮੀ ਪਾਰਟੀ ਦੇ ਕਾਰਕੁੰਨ ਤੌਕੀਰ ਖ਼ਾਨ ਦੀ ਸ਼ਿਕਾਇਤ 'ਤੇ ਬੀਤੇ ਦਿਨ ਮਨੋਜ ਤਿਵਾਰੀ ਅਤੇ ਬੀਜੇਪੀ ਵਰਕਰ ਖ਼ਿਲਾਫ਼ ਧਾਰਾ 506, 34 ਤਹਿਤ ਕੇਸ ਦਰਜ ਕੀਤਾ ਗਿਆ ਹੈ। 'ਆਪ' ਦਾ ਇਲਜ਼ਾਮ ਹੈ ਕਿ ਤਿਵਾਰੀ ਨੇ ਸਿਗਨੇਚਰ ਬ੍ਰਿਜ ਦੇ ਉਦਘਾਟਨ ਮੌਕੇ ਹੱਲਾ ਕੀਤਾ ਸੀ। ਤੀਜੀ ਐਫਆਈਆਰ ਬੀਜੇਪੀ ਵਰਕਰ ਵੀ.ਐਨ. ਝਾਅ ਦੀ ਸ਼ਿਕਾਇਤ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖ਼ਾਨ ਅਤੇ ਸੰਜੀਵ ਝਾਅ ਵਿਰੁੱਧ ਦਰਜ ਕੀਤੀ ਗਈ ਹੈ। ਇਨ੍ਹਾਂ ਤਿੰਨਾਂ ਮਾਮਲਿਆਂ ਦੀ ਜਾਂਚ ਕ੍ਰਾਈਮ ਬ੍ਰਾਂਚ ਕਰ ਰਹੀ ਹੈ। 'ਆਪ' ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਦੋਸ਼ ਲਾਇਆ ਕਿ ਸਿਗਨੇਚਰ ਬ੍ਰਿਜ ਦੇ ਉਦਘਾਟਨ ਸਮੇਂ ਬਗ਼ੈਰ ਸੱਦੇ ਤੋਂ ਪਹੁੰਚੇ ਮਨੋਜ ਤਿਵਾਰੀ ਅਤੇ ਬੀਜੇਪੀ ਕਾਰਕੁੰਨਾਂ ਨੇ 'ਆਪ' ਵਰਕਰਾਂ ਤੇ ਪੁਲਿਸ ਅਧਿਕਾਰੀਆਂ ਨਾਲ ਕੁੱਟਮਾਰ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਸੰਬੋਧਨ ਦੌਰਾਨ ਉਨ੍ਹਾਂ ਸਟੇਜ 'ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ ਅਤੇ ਗਾਲ਼ੀ-ਗਲੋਚ ਕਰਦਿਆਂ ਸਟੇਜ ਵੱਲ ਬੋਤਲਾਂ ਸੁੱਟੀਆਂ।

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget