ਪੜਚੋਲ ਕਰੋ

ਕੋਰੋਨਿਲ ਦਵਾਈ ਮਾਮਲੇ 'ਚ ਰਾਮਦੇਵ, ਆਚਾਰਯ ਬਾਲਕ੍ਰਿਸ਼ਨ ਸਮੇਤ ਪੰਜ ਲੋਕਾਂ ਖ਼ਿਲਾਫ਼ FIR

IPC ਦੀ ਧਾਰਾ 420 ਡਰੱਗਜ਼ ਐਂਡ ਮੈਜਿਕ ਰੈਮੇਡੀਜ਼ ਐਕਟ, 1954 ਦੀਆਂ ਸਬੰਧਤ ਧਰਾਵਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ FIR ਐਡਵੋਕੇਟ ਬਲਬੀਰ ਜਾਖੜ ਨੇ ਦਰਜ ਕਰਾਈ ਹੈ। ਇਨ੍ਹਾਂ 'ਚ ਦੋ ਜੈਪੁਰ ਦੀ ਨਿਮਸ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਨਿਰਦੇਸ਼ਕ ਹੈ। ਉੱਥੇ ਹੀ ਪੰਜਵੇਂ ਮੁਲਜ਼ਮ ਅਨੁਰਾਗ ਵਾਰਸ਼ਨੇ ਪਤੰਜਲੀ ਆਯੁਰਵੈਦ 'ਚ ਵਿਗਿਆਨਕ ਹਨ।ਕੀ ਹਨ ਇਲਜ਼ਾਮ?

ਜੈਪੁਰ: ਬਾਬਾ ਰਾਮਦੇਵ, ਪਤੰਜਲੀ ਆਯੁਰਵੇਦ ਦੇ ਸੀਈਓ ਆਚਾਰਯ ਬਾਲਕ੍ਰਿਸ਼ਨ ਅਤੇ ਤਿੰਨ ਹੋਰਾਂ ਖ਼ਿਲਾਫ ਕੋਰੋਨਾ ਵਾਇਰਸ ਦੇ ਇਲਾਜ ਦੀ ਦਵਾਈ ਦਾ ਦਾਅਵਾ ਕੀਤਾ ਸੀ ਕਿ ਹਰਬਲ ਮੈਡੀਸਨ ਕੰਪਨੀ ਨੇ ਕੋਰੋਨਿਲ ਨਾਮਕ ਦਵਾਈ ਬਣਾ ਕੇ ਕੋਵਿਡ-19 ਦਾ ਹੱਲ ਲੱਭ ਲਿਆ ਹੈ। ਸ਼ੁੱਕਰਵਾਰ ਜਯੋਤੀ ਨਗਰ ਥਾਣੇ 'ਚ ਇਸ ਦਾਅਵੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਸੀ। ਡੀਸੀਪੀ ਅਵਨੀਸ਼ ਪਰਾਸ਼ਰ ਨੇ ਦੱਸਿਆ ਕਿ ਰਾਮਦੇਵ, ਆਚਾਰਯ ਬਾਲਕ੍ਰਿਸ਼ਨ, ਬਲਬੀਰ ਸਿੰਘ ਤੋਮਰ, ਅਨੁਰਾਗ ਤੋਮਰ ਤੇ ਅਨੁਰਾਗ ਵਾਰਸ਼ਨੇ ਖ਼ਿਲਾਫ਼ IPC ਦੀ ਧਾਰਾ 420 ਡਰੱਗਜ਼ ਐਂਡ ਮੈਜਿਕ ਰੈਮੇਡੀਜ਼ ਐਕਟ, 1954 ਦੀਆਂ ਸਬੰਧਤ ਧਰਾਵਾਂ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਹ FIR ਐਡਵੋਕੇਟ ਬਲਬੀਰ ਜਾਖੜ ਨੇ ਦਰਜ ਕਰਾਈ ਹੈ। ਇਨ੍ਹਾਂ 'ਚ ਦੋ ਜੈਪੁਰ ਦੀ ਨਿਮਸ ਯੂਨੀਵਰਸਿਟੀ ਦੇ ਚੇਅਰਮੈਨ ਅਤੇ ਨਿਰਦੇਸ਼ਕ ਹੈ। ਉੱਥੇ ਹੀ ਪੰਜਵੇਂ ਮੁਲਜ਼ਮ ਅਨੁਰਾਗ ਵਾਰਸ਼ਨੇ ਪਤੰਜਲੀ ਆਯੁਰਵੈਦ 'ਚ ਵਿਗਿਆਨਕ ਹਨ। ਕੀ ਹਨ ਇਲਜ਼ਾਮ? ਐਡਵੋਕੇਟ ਬਲਬੀਰ ਜਾਖੜ ਨੇ ਕਿਹਾ ਕਿ ਕੋਵਿਡ-19 ਵੈਕਸੀਨ ਬਣਾਉਣ ਦਾ ਝੂਠਾ ਦਾਅਵਾ ਕਰਕੇ ਮੁਲਜ਼ਮ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਖਤਰੇ 'ਚ ਪਾਇਆ ਹੈ। ਉਨ੍ਹਾਂ ਨਾ ਤਾਂ ਰਾਜਸਥਾਨ ਸਰਕਾਰ ਤੇ ਨਾ ਹੀ ਕੇਂਦਰ ਸਰਕਾਰ ਨੂੰ ਕੋਰੋਨਿਲ ਦੇ ਕਲੀਨਿਕ ਟ੍ਰਾਇਲ ਬਾਰੇ ਦੱਸਿਆ। ਪਤੰਜਲੀ ਆਯੁਰਵੈਦ ਨੇ ਮੰਗਲਵਾਰ ਕੋਰੋਨਿਲ ਟੈਬਲੇਟ ਲੌਂਚ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇਹ ਦਵਾਈਆਂ ਸੱਤ ਦਿਨਾਂ 'ਚ ਕੋਰੋਨਾ ਨੂੰ ਦੂਰ ਭਜਾ ਸਕਦੀਆਂ ਹਨ। ਹਾਲਾਂਕਿ ਆਯੁਸ਼ ਮੰਤਰਾਲੇ ਨੇ ਇਸ ਬਾਰੇ 'ਚ ਅਗਿਆਨਤਾ ਜਤਾਈ ਸੀ। ਪਤੰਜਲੀ ਨੂੰ ਦਵਾਈ ਦੀ ਲੌਚਿੰਗ ਤੋਂ ਕੁਝ ਸਮੇਂ ਬਾਅਦ ਹੀ ਦਵਾਈ ਦੇ ਵਿਗਿਆਪਨ 'ਤੇ ਰੋਕ ਲਾਉਣੀ ਪਈ ਸੀ। ਇਹ ਵੀ ਪੜ੍ਹੋ:

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget