ਪੜਚੋਲ ਕਰੋ

ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਗਏ ਤੇਜ ਪ੍ਰਤਾਪ ਯਾਦਵ 'ਤੇ FIR ਦਰਜ, ਆਖਿਰ ਕੀ ਹੈ ਮਾਮਲਾ?

ਤੇਜ ਪ੍ਰਤਾਪ ਯਾਦਵ ਖਿਲਾਫ IPC ਦੀ ਧਾਰਾ 188,269, 270 ਅਤੇ 34 ਦੇ ਤਹਿਤ FIR ਦਰਜ ਕਰਵਾਈ ਗਈ। ਉਨ੍ਹਾਂ ਖਿਲਾਫ ਦਾਇਰ ਐਫਆਈਆਰ 'ਚ ਕਿਹਾ ਗਿਆ ਕਿ ਉਨ੍ਹਾਂ ਝਾਰਖੰਡ ਆਉਣ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਸੀ।

ਪਟਨਾ: ਆਰਜੇਡੀ ਸੁਪਰੀਮੋ ਅਤੇ ਪਿਤਾ ਲਾਲੂ ਪ੍ਰਸਾਦ ਯਾਦਵ ਨੂੰ ਮਿਲਣ ਰਾਂਚੀ ਪਹੁੰਚੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਖਿਲਾਫ ਰਾਂਚੀ ਦੇ ਇਕ ਥਾਣੇ 'ਚ ਐਫਆਈਆਰ ਦਰਜ ਕੀਤੀ ਗਈ। ਝਾਰਖੰਡ ਸਰਕਾਰ ਨੇ ਕੋਰੋਨਾ ਸਬੰਧੀ ਨਿਯਮਾਂ ਦਾ ਉਲੰਘਣ ਕਰਨ ਦੇ ਮਾਮਲੇ 'ਚ ਤੇਜ਼ ਪ੍ਰਤਾਪ ਯਾਦਵ ਖਿਲਾਫ FIR ਦਰਜ ਕੀਤੀ ਹੈ।

ਤੇਜ ਪ੍ਰਤਾਪ ਯਾਦਵ ਖਿਲਾਫ IPC ਦੀ ਧਾਰਾ 188,269, 270 ਅਤੇ 34 ਦੇ ਤਹਿਤ FIR ਦਰਜ ਕਰਵਾਈ ਗਈ। ਉਨ੍ਹਾਂ ਖਿਲਾਫ ਦਾਇਰ ਐਫਆਈਆਰ 'ਚ ਕਿਹਾ ਗਿਆ ਕਿ ਉਨ੍ਹਾਂ ਝਾਰਖੰਡ ਆਉਣ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਸੀ।

ਨਿਯਮਾਂ ਮੁਤਾਬਕ ਝਾਰਖੰਡ ਆਉਣ ਵਾਲਿਆਂ ਲਈ ਈ-ਪਾਸ ਲੈਣਾ ਅਤੇ 14 ਦਿਨ ਕੁਆਰੰਟੀਨ 'ਚ ਰਹਿਣਾ ਜ਼ਰੂਰੀ ਹੈ। ਪਰ ਤੇਜ ਪ੍ਰਤਾਪ ਨੇ ਅਜਿਹਾ ਨਹੀਂ ਕੀਤਾ ਤੇ ਉਹ ਵਾਪਸ ਪਰਤ ਆਏ।

ਸਿਰਫ਼ ਤੇਜ ਪ੍ਰਤਾਪ ਹੀ ਨਹੀਂ, ਰਾਂਚੀ 'ਚ ਉਨ੍ਹਾਂ ਨੂੰ ਕਮਰਾ ਦੇਣ ਵਾਲੇ ਹੋਟਲ ਕੈਪੀਟਲ ਰੈਸੀਡੈਂਸੀ ਦੇ ਮਾਲਕ ਤੇ ਮੈਨੇਜਰ ਦੁਸ਼ਿਅੰਤ ਕੁਮਾਰ ਖਿਲਾਫ ਵੀ FIR ਦਰਜ ਕੀਤੀ ਗਈ ਹੈ।

ਸੁਰੇਸ਼ ਰੈਨਾ ਨਹੀਂ ਹੋਣਗੇ IPL ਦਾ ਹਿੱਸਾ, ਯੂਏਈ ਤੋਂ ਪਰਤੇ ਭਾਰਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'

ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ

Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ

 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ

South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   

 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ

Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

Embed widget