ਪੜਚੋਲ ਕਰੋ

ਚੋਣ ਅਖਾੜਾ: ਮੋਦੀ ਦੇ ਮੰਤਰੀ ’ਤੇ ਪਰਚਾ ਦਰਜ

ਰਾਂਚੀ: ਸਥਾਨਕ ਮੈਨੇਜਮੈਂਟ ਇੰਸਟੀਚਿਊਟ ਵਿੱਚ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੋਣ ਜ਼ਾਬਤੇ ਦੀ ਕਥਿਤ ਤੌਰ ’ਤੇ ਉਲੰਘਣਾ ਕਰਨ ਲਈ ਕੇਂਦਰੀ ਮੰਤਰੀ ਜੈਯੰਤ ਸਿਨ੍ਹਾ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਸਿਨ੍ਹਾ ਕੇਂਦਰੀ ਰਾਜ ਸ਼ਹਿਰੀ ਹਵਾਬਾਜ਼ੀ ਮੰਤਰੀ ਹਨ। ਉਹ ਝਾਰਖੰਡ ਦੇ ਹਲਕਾ ਹਜ਼ੀਰਾਬਾਗ ਤੋਂ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਵੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸਾਂ ਮੁਤਾਬਕ ਸੋਮਵਾਰ ਨੂੰ ਜੈਯੰਤ ਸਿਨ੍ਹਾ ਵਿਰੁੱਧ ਆਈਪੀਸੀ ਦੀ ਧਾਰਾ 188 ਤੇ ਪੀਪਲਜ਼ ਨੁਮਾਇੰਦਗੀ ਕਾਨੂੰਨ ਦੀ ਧਾਰਾ 123 ਤਹਿਤ ਰਾਂਚੀ ਦੇ ਖੇਲਗਾਓਂ ਪੁਲਿਸ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦਰਅਸਲ ਸ਼ਨੀਵਾਰ ਨੂੰ ਆਈਆਈਐਮ-ਰਾਂਚੀ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਨ੍ਹਾ ਨੇ ਉਨ੍ਹਾਂ ਕੋਲੋਂ ਕਥਿਤ ਤੌਰ 'ਤੇ ਇੱਕ ਵਾਰ ਫਿਰ ਪੰਜ ਸਾਲ ਲਈ ‘ਆਸ਼ੀਰਵਾਦ’ ਮੰਗਿਆ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਰੇ ਪੁਲਿਸ ਸਟੇਸ਼ਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ 'ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਝਾਰਖੰਡ ਦੀਆਂ 14 ਲੋਕ ਸਭਾ ਸੀਟਾਂ ਲਈ ਚਾਰ ਪੜਾਵਾਂ ਵਿੱਚ 29 ਅਪ੍ਰੈਲ ਤੋਂ ਵੋਟਾਂ ਪੈਣਗੀਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Transfers: ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵੱਡਾ ਫੇਰਬਦਲ, 21 IAS ਅਫਸਰਾਂ ਦੇ ਰਾਤੋਂ-ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਅਤੇ ਵਿਭਾਗਾਂ 'ਚ ਬਦਲੀਆਂ ਜ਼ਿੰਮੇਵਾਰੀਆਂ; ਲਿਸਟ 'ਚ ਇਹ ਨਾਮ... 
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਵਾਪਰਿਆ ਭਿਆਨਕ ਹਾਦਸਾ! ਟਿੱਪਰ ਨਾਲ ਟਕਰਾਈ ਬੱਸ, ਜਿਉਂਦਾ ਸੜੇ 12 ਯਾਤਰੀ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026

Embed widget