ਪੜਚੋਲ ਕਰੋ

ਕਸੂਤੇ ਘਿਰੇ ਰਵਨੀਤ ਬਿੱਟੂ, ਭਾਜਪਾ ਦੀ ਸ਼ਿਕਾਇਤ ਮਗਰੋਂ ਦਿੱਲੀ 'ਚ FIR ਦਰਜ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 38ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ।

  ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 38ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨ ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ।ਇਸ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਵਿਰੋਧੀ ਕਾਂਗਰਸ ਵਿਚਾਲੇ ਇਸ ਮੁੱਦੇ 'ਤੇ ਸਿਆਸਤ ਜਾਰੀ ਹੈ। ਵਿਰੋਧੀ ਪਾਰਟੀਆਂ 'ਤੇ ਕਿਸਾਨੀ ਅੰਦੋਲਨ ਨੂੰ ਗੁੰਮਰਾਹ ਕਰਨ ਤੇ ਅੰਦੋਲਨ ਤੇ ਕਬਜ਼ਾ ਕਰਨ ਦੇ ਦੋਸ਼ ਲਾਉਣ ਵਾਲੀ ਭਾਜਪਾ ਦੇ ਇੱਕ ਨੇਤਾ ਨੇ ਕਾਂਗਰਸ ਦੇ ਸੰਸਦ ਮੈਂਬਰ ਖਿਲਾਫ ਸ਼ਿਕਾਇਤ ਦਰਜ ਕਰਕੇ ਐਫਆਈਆਰ ਦੀ ਮੰਗ ਕੀਤੀ ਸੀ।ਜਿਸ ਤੇ ਕਰਵਾਈ ਕਰਦੇ ਹੋਏ ਦਿੱਲੀ ਪੁਲਿਸ ਨੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸੰਸਦ ਮੈਂਬਰ ਰਵਨੀਤ ਸਿੰਘ ਨੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਪ੍ਰਸੰਗ ਵਿੱਚ ਟੈਲੀਵਿਜ਼ਨ ਦੇ ਨਿਊਜ਼ ਚੈਨਲ ‘ਤੇ ਇੱਕ ਟਿੱਪਣੀ ਕੀਤੀ ਸੀ ਜਿਸ ਨੂੰ‘ ਧਮਕੀ ’ਅਤੇ‘ ਰਾਸ਼ਟਰੀ ਏਕਤਾ 'ਚ ਪਾੜ ’ਵਜੋਂ ਵੇਖਿਆ ਜਾ ਰਿਹਾ ਹੈ।ਬਿੱਟੂ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਉਕਸਾਉਣ ਦੇ ਇਰਾਦੇ ਨਾਲ ਸਬੰਧਤ ਧਾਰਾ 504 ਅਤੇ 506 ਤਹਿਤ 31 ਦਸੰਬਰ ਨੂੰ ਰਾਸ਼ਟਰੀ ਰਾਜਧਾਨੀ ਦੇ ਪਾਰਲੀਮੈਂਟ ਸਟਰੀਟ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ। ਦਿੱਲੀ ਤੋਂ ਭਾਜਪਾ ਨੇਤਾ ਨਵੀਨ ਕੁਮਾਰ ਨੇ ਨਵੀਂ ਦਿੱਲੀ ਦੇ ਡਿਪਟੀ ਪੁਲਿਸ ਕਮਿਸ਼ਨਰ (DCP) ਨੂੰ ਸ਼ਿਕਾਇਤ ਕੀਤੀ ਸੀ ਤੇ ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਰੱਖੀ ਸੀ। DCP ਨੂੰ ਦਿੱਤੀ ਸ਼ਿਕਾਇਤ ਵਿੱਚ ਨਵੀਨ ਨੇ ਰਵਨੀਤ ਸਿੰਘ ਦੇ ਇੱਕ ਬਿਆਨ ਦਾ ਜ਼ਿਕਰ ਕੀਤਾ ਸੀ ਜਿਸ ਵਿੱਚ ਉਸ ਨੇ ਕਥਿਤ ਤੌਰ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ "ਹੁਣ ਉਹ ਸੋਚ ਰਹੇ ਹਨ ਕਿ ਇਥੇ ਬੈਠੇ-ਬੈਠੇ ਅਸੀਂ ਥੱਕ ਜਾਵਾਂਗੇ।" ਨਵੀਨ ਕੁਮਾਰ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ, ਰਵਨੀਤ ਨੇ ਅੱਗੇ ਕਿਹਾ ਕਿ "ਨਹੀਂ, ਅਸੀਂ ਬਹੁਤ ਲਾਸ਼ਾਂ ਦੇ ਢੇਰ ਵੀ ਲਾਵਾਂਗੇ, ਆਪਣਾ ਖੂਨ ਵੀ ਦੇਵਾਂਗੇ, ਇਸ ਲਈ, ਅਸੀਂ ਕਿਸੇ ਵੀ ਹੱਦ ਤੱਕ ਕਿਤੇ ਵੀ ਜਾ ਸਕਦੇ ਹਾਂ। ਇੱਕ ਤਾਰੀਖ ਤੋਂ ਬਾਅਦ ਅਸੀਂ ਨਵੀਂ ਯੋਜਨਾਬੰਦੀ ਨਾਲ ਅੱਗੇ ਆਵਾਂਗੇ।" ਨਵੀਨ ਕੁਮਾਰ ਨੇ ਸਬੂਤਾਂ ਵਜੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਦੀ ਸੀਡੀ ਨਵੀਂ ਦਿੱਲੀ ਦੇ ਡੀਸੀਪੀ ਨੂੰ ਦਿੱਤੀ ਹੈ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget