ਪੜਚੋਲ ਕਰੋ

ਮੁੜ ਤੋਂ ਕਸੂਤੇ ਫਸੇ 'ਕੱਟੜ ਇਮਾਨਦਾਰ' ! ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਖ਼ਿਲਾਫ਼ 2000 ਕਰੋੜ ਦੇ ਇੱਕ ਹੋਰ ਘੁਟਾਲੇ 'ਚ FIR ਦਰਜ

ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਨੇ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸਰੂਮਾਂ ਦੀ ਉਸਾਰੀ ਵਿੱਚ 2,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਹੈ ਤੇ ਉਸ ਸਮੇਂ ਦੇ ਸਿੱਖਿਆ ਮੰਤਰੀ ਸਤੇਂਦਰ ਜੈਨ ਤੇ ਸਾਬਕਾ PWD ਮੰਤਰੀ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ।

Aam Aadmi Party: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) ਜੋ ਕਥਿਤ ਸ਼ਰਾਬ ਘੁਟਾਲੇ ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਸਨ, ਉਹ ਹੁਣ ਨਵੀਂ ਮੁਸੀਬਤ ਵਿੱਚ ਫਸ ਗਏ ਹਨ। 

ਕਥਿਤ ਕਲਾਸਰੂਮ ਘੁਟਾਲੇ ਵਿੱਚ ਹੁਣ ਆਮ ਆਦਮੀ ਪਾਰਟੀ ਦੇ ਦੋਵਾਂ ਸੀਨੀਅਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਨੇ ਸਰਕਾਰੀ ਸਕੂਲਾਂ ਵਿੱਚ ਨਵੇਂ ਕਲਾਸਰੂਮਾਂ ਦੀ ਉਸਾਰੀ ਵਿੱਚ 2,000 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਹੈ ਤੇ ਉਸ ਸਮੇਂ ਦੇ ਸਿੱਖਿਆ ਮੰਤਰੀ ਸਤੇਂਦਰ ਜੈਨ ਤੇ ਸਾਬਕਾ PWD ਮੰਤਰੀ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ।

ACB ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੇ ਰਾਜ ਦੌਰਾਨ 12,748 ਕਲਾਸਰੂਮਾਂ/ਇਮਾਰਤਾਂ ਦੀ ਉਸਾਰੀ ਵਿੱਚ 2,000 ਕਰੋੜ ਰੁਪਏ ਦਾ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਪ੍ਰੋਜੈਕਟ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਠੇਕੇਦਾਰਾਂ ਨੂੰ ਦਿੱਤਾ ਗਿਆ ਸੀ। ਇੱਕ ਵੀ ਕੰਮ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਨਹੀਂ ਹੋਇਆ।

ACB ਦਾ ਕਹਿਣਾ ਹੈ ਕਿ ਸਲਾਹਕਾਰਾਂ ਤੇ ਆਰਕੀਟੈਕਟ ਨੂੰ ਸਹੀ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਰਾਹੀਂ ਲਾਗਤ ਵਧਾਈ ਗਈ ਸੀ। ਸੀਵੀਸੀ ਦੀ ਮੁੱਖ ਤਕਨੀਕੀ ਜਾਂਚਕਰਤਾ ਰਿਪੋਰਟ ਨੇ ਪ੍ਰੋਜੈਕਟ ਵਿੱਚ ਕਈ ਖਾਮੀਆਂ ਵੱਲ ਇਸ਼ਾਰਾ ਕੀਤਾ ਤੇ ਰਿਪੋਰਟ ਨੂੰ ਲਗਭਗ 03 ਸਾਲਾਂ ਤੱਕ ਦਬਾ ਦਿੱਤਾ ਗਿਆ। ਇਹ ਕੇਸ ਪੀਓਸੀ ਐਕਟ ਦੀ ਧਾਰਾ 17-ਏ ਦੇ ਤਹਿਤ ਸਮਰੱਥ ਅਧਿਕਾਰੀ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਦਰਜ ਕੀਤਾ ਗਿਆ ਸੀ।

ਭਾਜਪਾ ਆਗੂਆਂ ਹਰੀਸ਼ ਖੁਰਾਨਾ, ਕਪਿਲ ਮਿਸ਼ਰਾ, ਨੀਲਕੰਠ ਬਖਸ਼ੀ ਆਦਿ ਨੇ ਸਕੂਲ ਕਲਾਸਰੂਮਾਂ ਦੀ ਉਸਾਰੀ ਵਿੱਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕੀਤੀ ਸੀ। ACB ਨੇ ਕਿਹਾ ਹੈ ਕਿ ਦਿੱਤੇ ਗਏ ਟੈਂਡਰ ਦੇ ਅਨੁਸਾਰ, ਇੱਕ ਸਕੂਲ ਦੇ ਕਮਰੇ ਦੀ ਉਸਾਰੀ ਦੀ ਇੱਕ ਵਾਰ ਦੀ ਲਾਗਤ ਪ੍ਰਤੀ ਕਮਰਾ ਲਗਭਗ 24.86 ਲੱਖ ਰੁਪਏ ਹੈ, ਜਦੋਂ ਕਿ ਦਿੱਲੀ ਵਿੱਚ ਅਜਿਹੇ ਕਮਰੇ ਆਮ ਤੌਰ 'ਤੇ ਪ੍ਰਤੀ ਕਮਰਾ ਲਗਭਗ 5 ਲੱਖ ਰੁਪਏ ਵਿੱਚ ਬਣਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਇਹ ਦੋਸ਼ ਹੈ ਕਿ ਇਹ ਪ੍ਰੋਜੈਕਟ 34 ਠੇਕੇਦਾਰਾਂ ਨੂੰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕਥਿਤ ਤੌਰ 'ਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?

Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Embed widget