ਪੜਚੋਲ ਕਰੋ

ਐਮੇਜਾਨ ਦੀ ਵਧੀਆਂ ਮੁਸ਼ਕਲਾਂ, ਹਿੰਦੂ ਦੇਵੀ-ਦੇਵਤਿਆਂ ਦੇ ਇਤਰਾਜ਼ਯੋਗ ਪੋਸਟ ਮਾਮਲੇ ‘ਚ ਐਫਆਈਆਰ

ਆਨਲਾਈਨ ਸ਼ੌਪਿੰਗ ਕੰਪਨੀ ਅੇਮੇਜਾਨ ਦੀ ਹਿੰਦੂ ਦੇਵੀ-ਦੇਵਤਿਆਂ ਦੀ ਇਤਰਾਜ਼ਯੋਗ ਪੋਸਟ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ‘ਚ ਇੱਕ ਵਿਅਕਤੀ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਐਮੇਜਾਨ ‘ਤੇ ਐਫਆਈਆਰ ਦਰਜ ਕਰਵਾਈ ਹੈ।

ਨੋਇਡਾ: ਆਨਲਾਈਨ ਸ਼ੌਪਿੰਗ ਕੰਪਨੀ ਅੇਮੇਜਾਨ ਦੀ ਹਿੰਦੂ ਦੇਵੀ-ਦੇਵਤਿਆਂ ਦੀ ਇਤਰਾਜ਼ਯੋਗ ਪੋਸਟ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ‘ਚ ਇੱਕ ਵਿਅਕਤੀ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਐਮੇਜਾਨ ‘ਤੇ ਐਫਆਈਆਰ ਦਰਜ ਕਰਵਾਈ ਹੈ। ਈ ਕਾਮਰਸ ਸਾਈਟ ਐਮੇਜਾਨ ‘ਤੇ ਹਿੰਦੂ ਦੇਵੀ-ਦੇਵਤਆਿਂ ਦੀਆਂ ਤਸਵੀਰਾਂ ਵਾਲੇ ਟੌਇਲਟ ਸੀਟ ਕਵਰ ਅਤੇ ਹੋਰ ਸਮਾਨ ਵਿੱਕ ਰਿਹਾ ਸੀ। ਜਿਸ ਦਾ ਭਾਰਤੀਆਂ ਨੇ ਸਖ਼ੱਤ ਵਿਰੋਧ ਕੀਤਾ ਹੈ। ਯੋਗ ਗੁਰੂ ਰਾਮਦੇਵ ਨੇ ਵੀ ਇਸ ‘ਤੇ ਐਮੇਜਾਨ ਦੀ ਆਲੋਚਨਾ ਕੀਤੀ ਸੀ। ਨੋਇਡਾ ਪੁਲਿਸ ਅਧਿਕਾਰੀ ਪੀਯੂਸ਼ ਕੁਮਾਰ ਨੇ ਕਿਹਾ, “ਵਿਕਾਸ ਮਿਸ਼ਰਾ ਨਾਂ ਦੇ ਵਿਅਕਤੀ ਨੇ ਰਿਪੋਰਟ ਦਰਜ ਕਰਵਾਈ ਹੈ”। ਐਫਆਈਆਰ ‘ਚ ਕਿਹਾ ਗਿਆ ਹੈ ਕਿ ਸ਼ੋਪਿੰਗ ਸਾਈਟ ਨੇ ਹਿੰਦੂ ਧਰਮ ਦੇ ਦੇਵੀ ਦੇਵਤਿਆਂ ਦੀ ਇਤਰਾਜ਼ਯੋਗ ਤਸਵੀਰਾਂ ਨੂੰ ਗਲਤ ਥਾਂਵਾਂ ‘ਤੇ ਲਗਾਇਆ ਹੈ। ਇਸ ਕਰਕੇ ਕੰਪਨੀ ਖਿਲਾਫ ਧਾਰਾ 153ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਐਮੇਜਾਨ ਦੇ ਬੁਲਾਰੇ ਦਾ ਕਹਿਣਾ ਹੈ ਕਿ ਸਾਰੇ ਸੇਲਰਾਂ ਨੂੰ ਕੰਪਨੀ ਨੇ ਹੁਕਮਾਂ ਦਾ ਪਾਲਨ ਕਰਨਾ ਚਾਹਿਦਾ ਹੈ। ਜੋ ਅਜਿਹਾ ਨਹੀ ਕਰਦੇ ਉਨ੍ਹਾਂ ‘ਤੇ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੂੰ ਕੰਪਂੀ ਦੇ ਪਲੇਟਫਾਰਮ ਤੋਂ ਹਟਾਇਆ ਵੀ ਜਾ ਸਕਦਾ ਹੈ। ਬੁਲਾਰੇ ਦਾ ਕਹਿਣਾ ਹੈ ਕਿ ਜਿਨ੍ਹਾਂ ਉਤਪਾਦਾਂ ਕਰਕੇ ਸਵਾਲ ਉੱਠਿਆ ਹੈ ਉਨ੍ਹਾਂ ਨੂੰ ਸਟੋਰ ਤੋਂ ਹਟਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget