ਪੜਚੋਲ ਕਰੋ

‘ਆਪ’ ਲੀਡਰ ਤਾਹਿਰ ਹੁਸੈਨ ਤੇ FIR ਦਰਜ, ਕਤਲ ਦੇ ਲੱਗੇ ਦੋਸ਼

-‘ਆਪ’ ਦੇ ਕੌਂਸਲਰ ਤਾਹਿਰ ਹੁਸੈਨ ਤੇ ਹੋਈ ਐਫਆਈਆਰ ਦਰਜ।-ਇੰਟੈਲੀਜੈਂਸ ਬਿਓਰੋ ਦੇ ਅਧਿਕਾਰੀ ਦੀ ਹੱਤਿਆ ਦੇ ਲੱਗੇ ਦੋਸ਼

ਦਿੱਲੀ ਹਿੰਸਾ: ‘ਆਪ’ ਦੇ ਕੌਂਸਲਰ ਤਾਹਿਰ ਹੁਸੈਨ ਤੇ ਦਿਆਲਪੁਰ ਥਾਣੇ ਵਿੱਚ ਧਾਰਾ 302 ਆਈਪੀਸੀ (ਕਤਲ ਦੀ ਸਜ਼ਾ) ਤਹਿਤ ਐਫਆਈਆਰ ਦਰਜ। ਤਾਹਿਰ ਹੁਸੈਨ ਖ਼ਿਲਾਫ਼ ਅੰਕਿਤ ਸ਼ਰਮਾ ਦੀ ਹੱਤਿਆ ਦੇ ਨਾਲ ਨਾਲ ਦੰਗਾ ਭੜਕਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਤਾਹਿਰ ਹੁਸੈਨ ਤੇ ਇਲਜ਼ਾਮ ਲੱਗੇ ਹਨ ਕਿ ਉਹ ਇੰਟੈਲੀਜੈਂਸ ਬਿਓਰੋ (ਆਈਬੀ) ਦੇ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਵਿੱਚ ਸ਼ਾਮਲ ਸੀ। 26 ਸਾਲਾ ਆਈ ਬੀ ਅਧਿਕਾਰੀ ਦੀ ਮ੍ਰਿਤਕ ਦੇਹ ਨੂੰ ਬੁੱਧਵਾਰ ਨੂੰ ਉੱਤਰ ਪੂਰਬੀ ਦਿੱਲੀ ਦੇ ਚਾਂਦ ਬਾਗ ਖੇਤਰ ਵਿੱਚ ਇੱਕ ਨਾਲੇ ਵਿੱਚੋਂ ਬਾਹਰ ਕੱਢਿਆ ਗਿਆ। ਤਾਹਿਰ ਨੇ ਕਿਹਾ ਕਿ ਉਸ ਨੂੰ ਦੋਸ਼ੀ ਠਹਿਰਾਇਆ ਜਾ ਰਿਹਾ ਹੈ। ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਪੁਲਿਸ ਜਾਂਚ ਵਿੱਚ ਸਹਿਯੋਗ ਕਰਨ ਦੀ ਗੱਲ ਵੀ ਕੀਤੀ। ਤਾਹਿਰ ਹੁਸੈਨ ਨੇ ਕਿਹਾ ਕਿ ਉਹ ਅੰਕਿਤ ਸ਼ਰਮਾ ਨੂੰ ਨਹੀਂ ਜਾਣਦਾ ਪਰ ਉਹ ਇਸ ਘਟਨਾ ਤੋਂ ਦੁਖੀ ਹਨ। ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਹ ਦੁੱਖ 'ਚ ਅੰਕਿਤ ਸ਼ਰਮਾ ਦੇ ਪਰਿਵਾਰ ਦੇ ਨਾਲ ਖੜ੍ਹੇ ਹਨ ਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਮੁੱਖ ਮੰਤਰੀ ਨਾਲ ਕੋਈ ਗੱਲਬਾਤ ਨਹੀਂ ਹੋਈ।

ਟਾਪ ਹੈਡਲਾਈਨ

NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
NEET ਤੋਂ ਬਾਅਦ ਹੁਣ ਗੁਜਰਾਤ 'ਚ ਆਯੁਰਵੇਦ ਯੂਨੀਵਰਸਿਟੀ 'ਚ ਪੇਪਰ ਲੀਕ?  WhatsApp 'ਤੇ ਹੋਇਆ ਵਾਇਰਲ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਜੰਤਰ-ਮੰਤਰ ਦੇ ਮਸੀਹਾ ਜੁਨੈਦ ਦਾ ਦੋਸ਼, ਰਾਤ ​​ਭਰ ਅੱਖਾਂ 'ਤੇ ਪੱਟੀ ਬੰਨ੍ਹ ਕੇ ਮਸੂਰੀ ਵਿੱਚ ਛੱਡ ਦਿੱਤਾ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਸਰਕਾਰ-ਵਿਰੋਧੀ ਧਿਰ ਵਿਚਕਾਰ ਟਕਰਾਅ ਖਤਮ, ਪੇਪਰ ਲੀਕ ਵਿਰੋਧੀ ਬਿੱਲ 'ਤੇ ਕੱਲ੍ਹ ਹੋਵੇਗੀ ਚਰਚਾ ਤੇ ਵੋਟਿੰਗ
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?
ਪੁਲਿਸ AK-47 ਦੀ ਵਰਤੋਂ ਕਦੋਂ ਕਰ ਸਕਦੀ ਹੈ, ਭੀੜ ਨੂੰ ਕੰਟਰੋਲ ਕਰਨ ਲਈ SOP ਕੀ ਹੈ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget