ਪੜਚੋਲ ਕਰੋ

ਸਰਕਾਰ ਦਾ ਵੱਡਾ ਫ਼ੈਸਲਾ ! 1 ਜਨਵਰੀ ਤੋਂ ਭਿਖਾਰੀਆਂ ਨੂੰ ਭੀਖ ਦੇਣ ਵਾਲਿਆਂ 'ਤੇ ਦਰਜ ਹੋਵੇਗੀ FIR, ਜਾਣੋ ਕਿਉਂ ਲਿਆ ਫ਼ੈਸਲਾ ?

ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਨਾ ਸਿਰਫ਼ ਸ਼ਹਿਰ ਦਾ ਅਕਸ ਸੁਧਰੇਗਾ, ਸਗੋਂ ਗੁੰਡਾਗਰਦੀ ਤੇ ਭਿਖਾਰੀਆਂ ਦੇ ਸ਼ੋਸ਼ਣ ਨੂੰ ਵੀ ਰੋਕਿਆ ਜਾ ਸਕੇਗਾ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਭੀਖ ਮੰਗਣ ਵਾਲਿਆਂ ਨੂੰ ਵਧੀਆ ਜੀਵਨ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਪ੍ਰਸ਼ਾਸਨ ਨੇ ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਨੂੰ ਭਿਖਾਰੀ ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ 1 ਜਨਵਰੀ 2025 ਤੋਂ ਭਿਖਾਰੀਆਂ ਨੂੰ ਭੀਖ ਦੇਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ।

ਜ਼ਿਲ੍ਹਾ ਕੁਲੈਕਟਰ ਅਸ਼ੀਸ਼ ਸਿੰਘ ਨੇ ਕਿਹਾ ਕਿ ਇੰਦੌਰ ਵਿੱਚ ਭੀਖ ਮੰਗਣ 'ਤੇ ਪਾਬੰਦੀ ਲਗਾਉਣ ਦਾ ਹੁਕਮ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, ‘ਜਾਗਰੂਕਤਾ ਮੁਹਿੰਮ 31 ਦਸੰਬਰ, 2024 ਤੱਕ ਜਾਰੀ ਰਹੇਗੀ। ਜੇ 1 ਜਨਵਰੀ 2025 ਤੋਂ ਕੋਈ ਭੀਖ ਮੰਗਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਕੁਲੈਕਟਰ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਇੰਦੌਰ ਵਾਸੀ ਦਾਨ ਦੇ ਕੇ ਇਸ ਗ਼ਲਤ ਕੰਮ ਵਿੱਚ ਭਾਗੀਦਾਰ ਨਾ ਬਣਨ। ਪ੍ਰਸ਼ਾਸਨ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਭੀਖ ਮੰਗਣ ਵਾਲੇ ਕਈ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਭੀਖ ਮੰਗਣ ਵਾਲੇ ਲੋਕਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਦਾ ਜੀਵਨ ਸੁਧਾਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇੰਦੌਰ ਨੂੰ ਭਿਖਾਰੀ-ਮੁਕਤ ਬਣਾਉਣ ਦੀ ਇਹ ਪਹਿਲ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਇੱਕ ਵਿਸ਼ੇਸ਼ ਪ੍ਰੋਜੈਕਟ ਦਾ ਹਿੱਸਾ ਹੈ। ਇਸ ਪ੍ਰੋਜੈਕਟ ਵਿੱਚ ਦੇਸ਼ ਦੇ 10 ਸ਼ਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਨੂੰ ਭਿਖਾਰੀ ਮੁਕਤ ਬਣਾਇਆ ਜਾਣਾ ਹੈ।

ਪ੍ਰਸ਼ਾਸਨ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਨਾ ਸਿਰਫ਼ ਸ਼ਹਿਰ ਦਾ ਅਕਸ ਸੁਧਰੇਗਾ, ਸਗੋਂ ਗੁੰਡਾਗਰਦੀ ਤੇ ਭਿਖਾਰੀਆਂ ਦੇ ਸ਼ੋਸ਼ਣ ਨੂੰ ਵੀ ਰੋਕਿਆ ਜਾ ਸਕੇਗਾ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਭੀਖ ਮੰਗਣ ਵਾਲਿਆਂ ਨੂੰ ਵਧੀਆ ਜੀਵਨ ਪ੍ਰਦਾਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਇੰਦੌਰ, ਜੋ ਪਹਿਲਾਂ ਹੀ ਸਵੱਛਤਾ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਨੰਬਰ 'ਤੇ ਹੈ, ਹੁਣ ਭਿਖਾਰੀ ਮੁਕਤ ਹੋਣ ਵੱਲ ਕਦਮ ਵਧਾ ਰਿਹਾ ਹੈ। ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਹ ਕਦਮ ਨਾ ਸਿਰਫ਼ ਸ਼ਹਿਰ ਦੀ ਸੁੰਦਰਤਾ ਵਧਾਏਗਾ ਸਗੋਂ ਭੀਖ ਮੰਗਣ ਵਾਲੇ ਲੋਕਾਂ ਨੂੰ ਇੱਕ ਨਵੀਂ ਦਿਸ਼ਾ ਅਤੇ ਮੌਕਾ ਵੀ ਦੇਵੇਗਾ। ਇਸ ਪਹਿਲਕਦਮੀ ਨੂੰ ਸਮਾਜਿਕ ਬਦਲਾਅ ਵੱਲ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget