ਪੜਚੋਲ ਕਰੋ

ਅੱਜ ਫੇਰ ਮੁੰਬਈ ‘ਚ ਲੱਗੀ ਅੱਗ, ਮੌਕੇ ‘ਤੇ 5 ਅੱਗ ਬੁਝਾਉ ਗੱਡੀਆਂ

ਮੁੰਬਈ: ਪਿਛਲੇ ਕੁਝ ਦਿਨਾਂ ਤੋਂ ਮੁੰਬਈ ‘ਚ ਅੱਗ ਲੱਗਣ ਦੀਆਂ ਘਟਨਾਵਾਂ ਕਾਫੀ ਹੋ ਰਹੀਆਂ ਹਨ। ਬੀਤੇ ਦਿਨੀਂ ਹੀ ਇੱਕ ਰਿਹਾਇਸ਼ੀ ਇਮਾਰਤ ‘ਚ ਲੱਗੀ ਅੱਗ ‘ਚ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸੀ। ਇਸ ਤੋਂ ਬਾਅਦ ਸ਼ਨੀਵਾਰ ਨੂੰ ਲੋਅਰ ਪਰੇਲ ਦੇ ਕਮਲਾ ਮਿਲਸ ਕੰਪਾਉਂਡ ਦੇ ਸਾਹਮਣੇ ਬਣ ਰਹੀ ਇੱਕ ਇਮਾਰਤ ‘ਚ ਅੱਗ ਲੱਗ ਗਈ। ਅੱਗ ਲੱਗਣ ਦਾ ਅਸਲ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਪਰ ਮੌਕੇ ‘ਤੇ ਫਾਈਰਬ੍ਰਿਗੇਡ ਦੀਆਂ 5 ਗੱਡੀਆਂ ਮੌਜੂਦ ਹਨ। ਅੱਗ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕਾਰਜ ਚਲ ਰਹੇ ਹਨ। ਇਸ ਘਟਨਾ ‘ਚ ਰਾਹਤ ਦੀ ਗੱਲ ਹੈ ਕਿ ਅਜੇ ਤਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ। ਹਾਦਸੇ ਦੇ ਸਮੇਂ ਇਮਾਰਤ ‘ਚ ਕੰਮ ਚਲ ਰਿਹਾ ਸੀ। ਜਿਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਸਾਲ 26 ਦਸੰਬਰ ਨੂੰ ਵੀ ਮੁੰਬਈ ਦੇ ਕਮਲਾ ਮਿਲਸ ਕੰਪਾਉਂਡ ‘ਚ ਦੋ ਪੱਬਾਂ ‘ਦ ਭਿਆਨਕ ਅੱਗ ਲੱਗੀ ਸੀ ਜਿਸ ‘ਚ 14 ਲੋਕਾਂ ਦੀ ਮੌਤ ਅਤੇ 60 ਲੋਕਾਂ ਦੇ ਸੜ ਜਾਣ ਦੀ ਖ਼ਬਰ ਸੀ। ਜੂਨ ਲਹੀਨੇ ‘ਚ ਆਰਟੀਆਈ ‘ਚ ਮਿਲੀ ਜਾਣਕਾਰੀ ਮੁਤਾਬਕ ਬੀਤੇ 6 ਸਾਲਾ ਚ ਮੁੰਬਈ ‘ਚ ਅੱਗ ਲੱਗਣ ਦੀਆਂ 29,140 ਘਟਨਾਵਾਂ ਦਰਜ ਹੋਈਆਂ ਹਨ। ਜਿਨ੍ਹਾਂ ‘ਚ ਮਰਨ ਵਾਲਿਆਂ ਦੀ ਗਿਣਤੀ 300 ਦੱਸੀ ਗਈ ਹੈ।

ਟਾਪ ਹੈਡਲਾਈਨ

 Donald Trump : ਟਰੰਪ ਨੇ ਈਰਾਨ ਨਾਲ ਸਮਝੌਤਾ ਤੋੜਿਆ ? ਕੀ ਭਾਰਤ 'ਚ ਪੈਟਰੋਲ-ਡੀਜ਼ਲ ਤੇ CNG ਹੋਣਗੇ ਮਹਿੰਗੇ?

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget