ਪੜਚੋਲ ਕਰੋ

ਪਟਾਕਾ ਫੈਕਟਰੀ 'ਚ ਲੱਗੀ ਅੱਗ, ਤਿੰਨ ਮਜ਼ਦੂਰ ਬੁਰੀ ਤਰ੍ਹਾਂ ਝੁਲਸੇ, ਹਾਲਤ ਗੰਭੀਰ

ਕਰਨਾਲ ਦੇ ਘੋਗੜੀਪੁਰ ਫਾਟਕ ਨੇੜੇ ਬੰਬ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਪਰ ਇਸ ਹਾਦਸੇ ਵਿੱਚ 3 ਲੋਕ ਝੁਲਸ ਗਏ।ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਜਾਣਕਾਰੀ ਮੁਤਾਬਿਕ ਫੈਕਟਰੀ ਵਿੱਚ ਦੋ ਧਮਾਕੇ ਹੋਏ।

ਕਰਨਾਲ: ਕਰਨਾਲ ਦੇ ਘੋਗੜੀਪੁਰ ਫਾਟਕ ਨੇੜੇ ਬੰਬ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ। ਅੱਗ ਕਿਸ ਕਾਰਨ ਲੱਗੀ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ। ਪਰ ਇਸ ਹਾਦਸੇ ਵਿੱਚ 3 ਲੋਕ ਝੁਲਸ ਗਏ।ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।ਜਾਣਕਾਰੀ ਮੁਤਾਬਿਕ ਫੈਕਟਰੀ ਵਿੱਚ ਦੋ ਧਮਾਕੇ ਹੋਏ।

ਅੱਗ ਲੱਗਣ ਮਗਰੋਂ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਇਆ।ਇਸ ਫੈਕਟਰੀ ਵਿੱਚ ਕੰਮ ਕਰਨ ਵਾਲੇ ਤਿੰਨ ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ।ਤਿੰਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਟਾਪ ਹੈਡਲਾਈਨ

Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 

Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget