ਪੜਚੋਲ ਕਰੋ

Delhi News: ਦਿੱਲੀ ਦੇ ਚਾਂਦਨੀ ਚੌਕ ਦੇ ਥੋਕ ਬਾਜ਼ਾਰ 'ਚ ਲੱਗੀ ਭਿਆਨਕ ਅੱਗ, 30 ਫਾਇਰ ਟੈਂਡਰ ਮੌਕੇ 'ਤੇ ਮੌਜੂਦ

Fire News: ਉੱਤਰੀ ਦਿੱਲੀ ਦੇ ਚਾਂਦਨੀ ਚੌਕ ਸਥਿਤ ਥੋਕ ਬਾਜ਼ਾਰ ਭਗੀਰਥ ਪੈਲੇਸ ਵਿੱਚ ਭਿਆਨਕ ਅੱਗ ਲੱਗ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ।

Chandni Chowk Fire News: ਦਿੱਲੀ ਦੇ ਚਾਂਦਨੀ ਚੌਕ ਸਥਿਤ ਥੋਕ ਬਾਜ਼ਾਰ ਭਗੀਰਥ ਪੈਲੇਸ 'ਚ ਵੀਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ 'ਚ ਪੂਰੀ ਇਮਾਰਤ ਨੂੰ ਆਪਣੀ ਲਪੇਟ 'ਚ ਲੈ ਲਿਆ। ਅੱਗ ਲੱਗਣ ਤੋਂ ਬਾਅਦ ਚਾਰੇ ਪਾਸੇ ਹਫੜਾ-ਦਫੜੀ ਮਚ ਗਈ ਅਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਫਾਇਰ ਵਿਭਾਗ ਨੂੰ ਰਾਤ 9:19 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ 17 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।

ਸਾਬਕਾ ਸਿਹਤ ਮੰਤਰੀ ਡਾ: ਹਰਸ਼ਵਰਧਨ ਨੇ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਮੌਜੂਦ ਹਨ। ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਦੋ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਸ ਦੇ ਨਾਲ ਹੀ ਫਾਇਰ ਵਿਭਾਗ ਨੇ ਦੱਸਿਆ ਕਿ 32 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ 'ਤੇ ਕਾਬੂ ਪਾਉਣ ਲਈ ਰਿਮੋਟ ਕੰਟਰੋਲ ਫਾਇਰ ਫਾਈਟਿੰਗ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਗਈ।

ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਚਾਂਦਨੀ ਚੌਕ ਅੱਗ ਦੀ ਘਟਨਾ ਵਿੱਚ ਸਥਿਤੀ ਅਜੇ ਸਥਿਰ ਨਹੀਂ ਹੈ ਅਤੇ ਇਮਾਰਤ ਦਾ ਵੱਡਾ ਹਿੱਸਾ ਨੁਕਸਾਨਿਆ ਗਿਆ ਹੈ। ਫਾਇਰ ਵਿਭਾਗ ਅਨੁਸਾਰ ਉਨ੍ਹਾਂ ਨੂੰ ਰਾਤ 9:19 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਤੁਰੰਤ 30 ਫਾਇਰ ਇੰਜਣ ਮੌਕੇ 'ਤੇ ਭੇਜੇ ਗਏ। ਹਾਲਾਂਕਿ ਬਾਅਦ 'ਚ ਇਸ ਦੀ ਗਿਣਤੀ ਹੋਰ ਵਧ ਗਈ। ਅੱਗ ਇੱਕ ਦੁਕਾਨ ਤੋਂ ਸ਼ੁਰੂ ਹੋ ਕੇ ਪੂਰੇ ਬਾਜ਼ਾਰ ਵਿੱਚ ਫੈਲ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਦੱਸ ਦੇਈਏ ਕਿ ਅੱਗ ਬੁਝਾਊ ਵਿਭਾਗ ਦੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਲਈ ਅਜੇ ਵੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਫਾਇਰ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਉਣ ਲਈ ਰਿਮੋਟ ਕੰਟਰੋਲ ਫਾਇਰ ਫਾਈਟਿੰਗ ਮਸ਼ੀਨਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Karnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤAmritsar Clash| ਅੰਮ੍ਰਿਤਸਰ 'ਚ ਗਹਿਗੱਚ ਲੜਾਈ, ਕਈਆਂ ਦੇ ਲੱਗੀਆਂ ਸੱਟਾਂAmarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KBathinda Clash| ਪਿੰਡ ਦੀ ਹੀ ਔਰਤ ਨਾਲ ਕਰਵਾਇਆ ਸੀ ਵਿਆਹ, ਪੂਰੇ ਪਰਿਵਾਰ 'ਤੇ ਹਮਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget