ਪੜਚੋਲ ਕਰੋ

ਦਿੱਲੀ ਜਾ ਰਹੀ ਟ੍ਰੇਨ ‘ਚ ਲੱਗੀ ਅੱਗ, ਯਾਤਰੀ ਸੁਰੱਖਿਅਤ

ਹਰਿਆਣਾ ‘ਚ ਫਰੀਦਾਬਾਦ-ਪਲਵਲ ‘ਚ ਇੱਕ ਰੇਲਵੇ ਸਟੇਸ਼ਨ ‘ਤੇ ਹੈਦਰਾਬਾਦ-ਨਵੀਂ ਦਿੱਲੀ ਤੇਲੰਗਾਨਾ ਐਕਸਪ੍ਰੈਸ ਦੇ ਟਾਇਰਾਂ ‘ਚ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਅੱਗ ਲੱਗਣ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ। ਇਸ ਗੱਲ ਦੀ ਜਾਣਕਾਰੀ ਅੱਗ ਬੁਝਾਊ ਅਧਿਕਾਰੀਆਂ ਨੇ ਦਿੱਤੀ।

ਨਵੀਂ ਦਿੱਲੀ: ਹਰਿਆਣਾ ‘ਚ ਫਰੀਦਾਬਾਦ-ਪਲਵਲ ‘ਚ ਇੱਕ ਰੇਲਵੇ ਸਟੇਸ਼ਨ ‘ਤੇ ਹੈਦਰਾਬਾਦ-ਨਵੀਂ ਦਿੱਲੀ ਤੇਲੰਗਾਨਾ ਐਕਸਪ੍ਰੈਸ ਦੇ ਟਾਇਰਾਂ ‘ਚ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਅੱਗ ਲੱਗਣ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ। ਇਸ ਗੱਲ ਦੀ ਜਾਣਕਾਰੀ ਅੱਗ ਬੁਝਾਊ ਅਧਿਕਾਰੀਆਂ ਨੇ ਦਿੱਤੀ। ਰੇਲਵੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਟ੍ਰੇਨ ਨੰਬਰ 12723 ‘ਚ ਸਵੇਰੇ ਕਰੀਬ 7:43 ਵਜੇ ਅਸੌਤੀ ਸਟੇਸ਼ਨ ‘ਤੇ ਅੱਗ ਲੱਗਣ ਦੀ ਖ਼ਬਰ ਮਿਲੀ। ਇਸ ਤੋਂ ਬਾਅਦ ਅੱਗ ਬੁਝਾਊ ਦਲ ਦੀਆਂ ਕਈ ਗੱਡੀਆਂ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਟ੍ਰੇਨ ਅਸੌਤੀ ਸਟੇਸ਼ਨ ਤੋਂ ਲੰਘ ਚੁੱਕੀ ਸੀ ਪਰ ਇਸ ਨੂੰ ਬੱਲਭਗੜ੍ਹ ਤੋਂ ਪਹਿਲਾਂ ਰੁਕਣਾ ਪਿਆ। ਭਾਰੀ ਧੂੰਏ ਕਰਕੇ ਟ੍ਰੈਕ ‘ਤੇ ਆਵਾਜਾਈ ਵੀ ਰੋਕ ਦਿੱਤੀ ਗਈ। ਅਧਿਕਾਰੀ ਨੇ ਕਿਹਾ ਕਿ ਅੱਗ ਨੌਵੇਂ ਕੋਟ ਦੇ ਪਹੀਆਂ ‘ਚ ਬ੍ਰੇਕ ਬਾਇੰਡਿੰਗ ‘ਚ ਲੱਗੀ ਸੀ। ਧੂੰਆਂ ਹਟਣ ਤੋਂ ਬਾਅਦ ਟ੍ਰੇਨਾਂ ਦੀ ਆਵਾਜਾਈ ਫੇਰ ਤੋਂ ਸ਼ੁਰੂ ਕਰ ਦਿੱਤੀ ਗਈ। ਅੱਗ ਲੱਗਣ ਕਰਕੇ ਕੋਚ ਤੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਯਾਤਰੀਆਂ ਨੂੰ ਕੋਚ ਵਿੱਚੋਂ ਬਾਹਰ ਕੱਢਣ ‘ਚ ਨੇੜਲੇ ਪਿੰਡ ਦੇ ਲੋਕਾਂ ਨੇ ਕਾਫੀ ਮਦਦ ਕੀਤੀ। ਵੇਖਦੇ ਹੀ ਵੇਖਦੇ ਅੱਗ ਤਿੰਨ ਡੱਬਿਆਂ ਨੂੰ ਲੱਗ ਗਈ। ਅੱਗ ਬੁਝਾਉਣ ਲਈ ਫਾਇਰ-ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ।

ਟਾਪ ਹੈਡਲਾਈਨ

Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Train Cancelled: ਰੇਲਵੇ ਨੇ ਅੱਜ ਤੋਂ 24 ਜੁਲਾਈ ਤੱਕ ਇਸ ਰੂਟ 'ਤੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ, ਪੂਰੀ ਸੂਚੀ ਹੁਣੇ ਦੇਖੋ।
Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

Embed widget