ਪੜਚੋਲ ਕਰੋ

ਮੰਦਭਾਗੀ ਖ਼ਬਰ ! ਪਟਾਕਾ ਫੈਕਟਰੀ 'ਚ ਹੋਇਆ ਜ਼ੋਰਦਾਰ ਧਮਾਕਾ, 5 ਲੋਕਾਂ ਦੀ ਮੌਤ, ਕਈ ਜ਼ਖਮੀ, ਨੇੜਲੇ ਪਿੰਡਾਂ ‘ਚ ਦਹਿਸ਼ਤ ਦਾ ਮਾਹੌਲ

ਤਾਮਿਲਨਾਡੂ ਦੇ ਸ਼ਿਵਕਾਸੀ ਨੇੜੇ ਇੱਕ ਨਿੱਜੀ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਅੱਗ ਬੁਝਾਊ ਅਤੇ ਬਚਾਅ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਮਲਬਾ ਹਟਾਉਣ ਦਾ ਕੰਮ ਫਿਲਹਾਲ ਜਾਰੀ ਹੈ।

Tamil Nadu Fire Cracker Factory Blast: ਤਾਮਿਲਨਾਡੂ ਦੇ ਵਿਰੁਧੁਨਗਰ ਜ਼ਿਲ੍ਹੇ ਦੇ ਸ਼ਿਵਾਕਾਸੀ ਵਿੱਚ ਮੰਗਲਵਾਰ (1 ਜੁਲਾਈ, 2025) ਨੂੰ ਇੱਕ ਪਟਾਕਾ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 2 ਔਰਤਾਂ ਸਮੇਤ ਘੱਟੋ-ਘੱਟ 5 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਪੂਰੀ ਫੈਕਟਰੀ ਤਬਾਹ ਹੋ ਗਈ। ਧਮਾਕੇ ਤੋਂ ਬਾਅਦ ਹਰ ਪਾਸੇ ਮਲਬਾ ਫੈਲ ਗਿਆ।

ਉਨ੍ਹਾਂ ਦੱਸਿਆ ਕਿ ਇਸ ਭਿਆਨਕ ਅੱਗ ਨੇ ਪੂਰੀ ਯੂਨਿਟ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਧਮਾਕੇ ਤੋਂ ਬਾਅਦ ਫੈਕਟਰੀ ਵਿੱਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਪਟਾਕਿਆਂ ਦੇ ਫਟਣ ਦੀ ਆਵਾਜ਼ ਦੂਰ ਤੱਕ ਸੁਣਾਈ ਦਿੱਤੀ। ਪੁਲਿਸ, ਫਾਇਰ ਬ੍ਰਿਗੇਡ ਅਤੇ ਬਚਾਅ ਸੇਵਾਵਾਂ ਦੇ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਅੱਗ ਬੁਝਾਊ ਅਤੇ ਬਚਾਅ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਫਿਲਹਾਲ ਮਲਬਾ ਹਟਾਉਣ ਦਾ ਕੰਮ ਜਾਰੀ ਹੈ। ਸ਼ਿਵਾਕਾਸੀ ਦੇ ਨੇੜੇ ਚਿੰਨਕਮਨਪੱਟੀ ਵਿਖੇ ਸਥਿਤ ਇਸ ਨਿੱਜੀ ਪਟਾਕਾ ਬਣਾਉਣ ਵਾਲੀ ਯੂਨਿਟ 'ਤੇ ਪਹੁੰਚੇ ਮਾਲੀਆ ਅਧਿਕਾਰੀ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੇ ਹਨ।

ਪਟਾਖੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕੇ ਦਾ ਕਾਰਨ

ਸ਼ੁਰੂਆਤੀ ਜਾਂਚ ਅਨੁਸਾਰ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਫੈਕਟਰੀ ਵਿੱਚ ਰਸਾਇਣਾਂ ਨੂੰ ਮਿਲਾਉਣ ਦਾ ਕੰਮ ਚੱਲ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਰਸਾਇਣਾਂ ਨੂੰ ਮਿਲਾਉਂਦੇ ਸਮੇਂ ਰਗੜ ਕਾਰਨ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ਵਿੱਚ ਫੈਕਟਰੀ ਵਿੱਚ ਧਮਾਕਾ ਹੋ ਗਿਆ। ਆਵਾਜ਼ ਇੰਨੀ ਤੇਜ਼ ਸੀ ਕਿ ਨੇੜਲੇ ਪਿੰਡਾਂ ਦੇ ਲੋਕ ਵੀ ਡਰ ਗਏ।

ਧਮਾਕਾ ਬਹੁਤ ਤੇਜ਼ ਹੋਣ ਕਾਰਨ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਪੁਲਿਸ ਅਤੇ ਫਾਇਰ ਬ੍ਰਿਗੇਡ ਵਿਭਾਗ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਪਰ ਉਦੋਂ ਤੱਕ ਬਹੁਤ ਨੁਕਸਾਨ ਹੋ ਚੁੱਕਾ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget