ਪੜਚੋਲ ਕਰੋ

ਦਿਵਾਲੀ 'ਤੇ ਨਹੀਂ ਹੋਵੇਗੀ ਠਾਹ-ਠਾਹ, ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਪਟਾਕੇ ਬੈਨ

ਦਿੱਲੀ 'ਚ ਇਹ ਬੈਨ ਪਟਾਕੇ ਖਰੀਦਣ-ਵੇਚਣ ਅਤੇ ਚਲਾਉਣ 'ਤੇ ਹੋਵੇਗਾ। ਦੀਵਾਲੀ 'ਤੇ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਹੀਂ ਚੱਲਣਗੇ।

ਨਵੀਂ ਦਿੱਲੀ: ਦਿੱਲੀ-ਐਨਸੀਆਰ ਅਤੇ ਦੇਸ਼ ਦੇ ਬਾਕੀ ਸੂਬਿਆਂ 'ਚ ਵਧਦੇ ਪ੍ਰਦੂਸ਼ਣ ਤੋਂ ਬਾਅਦ ਦਿੱਲੀ ਸਮੇਤ ਦੇਸ ਦੇ ਤਿੰਨ ਸੂਬਿਆਂ ਨੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਬੈਨ ਲਾ ਦਿੱਤਾ ਹੈ। ਇਸ ਤੋਂ ਬਾਅਦ ਦੇਸ਼ 'ਚ ਰਾਜਸਥਾਨ ਤੇ ਪੱਛਮੀ ਬੰਗਾਲ ਨੇ ਵੀ ਪੂਰੀ ਤਰ੍ਹਾਂ ਬੈਨ ਲਾ ਦਿੱਤਾ ਹੈ। ਦਿੱਲੀ 'ਚ ਵੀਰਵਾਰ ਹੋਈ ਰੀਵੀਊ ਮੀਟਿੰਗ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਾਕਿਆਂ 'ਤੇ ਪਾਬੰਦੀ ਲਾਈ। ਦਿੱਲੀ 'ਚ ਇਹ ਬੈਨ ਪਟਾਕੇ ਖਰੀਦਣ-ਵੇਚਣ ਅਤੇ ਚਲਾਉਣ 'ਤੇ ਹੋਵੇਗਾ। ਦੀਵਾਲੀ 'ਤੇ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਹੀਂ ਚੱਲਣਗੇ। ਦਿੱਲੀ 'ਚ ਹਰ ਤਰ੍ਹਾਂ ਦੇ ਪਟਾਕਿਆ 'ਤੇ ਪਾਬੰਦੀ ਹੈ। ਪਟਾਕਿਆਂ 'ਤੇ ਪਾਬੰਦੀ 7 ਨਵੰਬਰ ਤੋਂ 30 ਨਵੰਬਰ ਤਕ ਲਾਗੂ ਰਹੇਗੀ। ਕਲਕੱਤਾ ਹਾਈਕੋਰਟ ਨੇ ਬੰਗਾਲ 'ਚ ਲਾਇਆ ਬੈਨ ਕਲਕੱਤਾ ਹਾਈਕੋਰਟ ਨੇ ਕੋਵਿਡ 19 ਦੇ ਮੱਦੇਨਜ਼ਰ ਕਾਲੀ ਪੂਜਾ, ਛਠ ਪੂਜਾ ਸਮੇਤ ਸਾਰੇ ਤਰ੍ਹਾਂ ਦੇ ਪਾਟਕਿਆਂ ਦੇ ਇਸਤੇਮਾਲ ਅਤੇ ਵਿਕਰੀ 'ਤੇ ਵੀਰਵਾਰ ਪਾਬੰਦੀ ਲਾ ਦਿੱਤੀ। ਇਹ ਪਾਬੰਦੀ ਪੂਰੇ ਸੂਬੇ 'ਚ ਲਾਗੂ ਰਹੇਗੀ। ਰਾਜਸਥਾਨ ਚ ਬੈਨ ਹਟਾਉਣ ਦੀ ਪਟੀਸ਼ਨ ਤੇ ਸੁਣਵਾਈ ਅੱਜ ਰਾਜਸਥਾਨ ਸਰਕਾਰ ਨੇ ਤਿੰਨ ਨਵੰਬਰ ਨੂੰ ਆਤਿਸ਼ਬਾਜ਼ੀ 'ਤੇ ਪਾਬੰਦੀ ਲਾ ਦਿੱਤੀ ਸੀ। ਇਸ ਖਿਲਾਫ ਪਟਾਕਾ ਵਿਕਰੇਤਾ ਤੇ ਨਿਰਮਾਤਾ ਹਾਈਕੋਰਟ 'ਚ ਅਪੀਲ ਕਰ ਚੁੱਕੇ ਹਨ। ਇਸ 'ਤੇ ਅੱਜ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਪਟਾਕਾ ਵਿਕਰੇਤਾ ਅਤੇ ਨਿਰਮਾਤਾਵਾਂ ਨੇ ਕਿਹਾ ਕਿ ਪਟਾਕੇ ਬੈਨ ਹੋਣ ਕਰਕੇ ਕਾਰੋਬਾਰ 'ਤੇ ਬੁਰਾ ਅਸਰ ਪਵੇਗਾ। US Elections: ਨਤੀਜਿਆਂ ਲਈ ਕਰਨਾ ਪਵੇਗਾ ਇੰਤਜ਼ਾਰ, ਨੇਵਾਦਾ 'ਚ 12 ਨਵੰਬਰ ਤਕ ਪੂਰੀ ਹੋ ਸਕੇਗੀ ਵੋਟਾਂ ਦੀ ਗਿਣਤੀ US Elections: ਟਰੰਪ ਲਈ ਮੁਸ਼ਕਿਲ ਘੜੀ, ਬਹੁਮਤ ਦੇ ਅੰਕੜੇ ਤੋਂ ਅਜੇ ਵੀ ਦੂਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget