ਪੜਚੋਲ ਕਰੋ

ਉੱਤਰ-ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ‘ਚ ਲੱਗੀ ਭਿਆਨਕ ਅੱਗ, ਸਾਜ਼ਿਸ਼ ਦਾ ਸ਼ੱਕ

ਉੱਤਰ ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ਅੰਬਾਲਾ ਵਿੱਚ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਤਿੰਨਾਂ ਦੁਕਾਨਾਂ ਨੂੰ ਆਪਣੀ ਚਪੇਟ ‘ਚ ਲੈ ਲਿਆ। ਉਧਰ ਅੱਗ ਬੁਝਾਊ ਵਿਭਾਗ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ‘ਚ ਲੱਗੀਆਂ ਹਨ।

ਅੰਬਾਲਾ: ਉੱਤਰ ਭਾਰਤ ਦੀ ਸਭ ਤੋਂ ਵੱਡੀ ਕੱਪੜਾ ਮਾਰਕਿਟ ਅੰਬਾਲਾ ਵਿੱਚ ਤਿੰਨ ਦੁਕਾਨਾਂ ਨੂੰ ਅੱਗ ਲੱਗ ਗਈ। ਵੇਖਦਿਆਂ ਹੀ ਵੇਖਦਿਆਂ ਅੱਗ ਨੇ ਤਿੰਨਾਂ ਦੁਕਾਨਾਂ ਨੂੰ ਆਪਣੀ ਚਪੇਟ ‘ਚ ਲੈ ਲਿਆ। ਉਧਰ ਅੱਗ ਬੁਝਾਊ ਵਿਭਾਗ ਦੀਆਂ ਛੇ ਗੱਡੀਆਂ ਮੌਕੇ ‘ਤੇ ਪਹੁੰਚ ਕੇ ਅੱਗ ਬੁਝਾਉਣ ‘ਚ ਲੱਗੀਆਂ ਹਨ। ਅੱਗ ਲੱਗਣ ਪਿੱਛੇ ਸ਼ਾਰਟ ਸਰਕਟ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਇਸ ਅੱਗ ਦੀ ਘਟਨਾ ਬਾਰੇ ਦੁਕਾਨ ਮਾਲਕਾਂ ਦਾ ਕਹਿਣਾ ਕੁਝ ਹੋਰ ਹੀ ਹੈ। ਉਨ੍ਹਾਂ ਮੁਤਾਬਕ ਦੁਕਾਨ ਮਾਲਕਾਂ ਦਾ ਪ੍ਰੋਪਰਟੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੁਕਾਨਾਂ ਨੂੰ ਅੱਗ ਲਗਵਾਈ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ। ਇਸ ਅੱਗ ਨਾਲ ਦੁਕਾਨ ‘ਚ ਰੱਖਿਆ ਸਾਰ ਸਮਾਨ ਸੜ੍ਹ ਕੇ ਸੁਆਹ ਹੋ ਗਿਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget