ਪੜਚੋਲ ਕਰੋ

ਭਿਆਨਕ ਅੱਗ ਨੇ ਲਈਆਂ 43 ਜਾਨਾਂ

ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਨੇ ਕਹਿਰ ਵਰਤਾਇਆ। ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਵਿੱਚ 50 ਸਾਲ ਬਾਅਦ ਇੰਨੀ ਭਿਆਨਕ ਅੱਗ ਲੱਗੀ ਹੈ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਅੱਗ ਨੇ ਕਹਿਰ ਵਰਤਾਇਆ। ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਨਾਲ 43 ਲੋਕਾਂ ਦੀ ਮੌਤ ਹੋ ਗਈ। ਦਿੱਲੀ ਵਿੱਚ 50 ਸਾਲ ਬਾਅਦ ਇੰਨੀ ਭਿਆਨਕ ਅੱਗ ਲੱਗੀ ਹੈ। ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਤੇ ਬਚਾਅ ਮੁਹਿੰਮ ਚਲਾਉਣ ਲਈ ਐਨਡੀਆਰਐਫ ਦੀ ਟੀਮ ਪਹੁੰਚ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਅਨਾਜ ਮੰਡੀ ਦੀ 4 ਮੰਜ਼ਲਾਂ ਫੈਕਟਰੀ 'ਚ ਅੱਗ ਲੱਗ ਗਈ। ਪੁਲਿਸ ਨੇ ਦੱਸਿਆ ਕਿ ਬੈਗ ਬਣਾਉਣ ਵਾਲੀ ਫੈਕਟਰੀ ਘਰ ਵਿੱਚ ਚੱਲ਼ ਰਹੀ ਸੀ। ਇੱਥੇ ਹੀ ਰਾਤ ਨੂੰ ਮਜ਼ਦੂਰ ਸੁੱਤੇ ਹੋਏ ਸੀ। ਇਹ ਜ਼ਿਆਦਾਤਰ ਬਿਹਾਰ ਦੇ ਸੀ। ਬਹੁਤਿਆਂ ਦੀ ਮੌਤ ਦਮ ਘੁਟਣ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਰਾਣੀ ਝਾਂਸੀ ਰੋਡ 'ਤੇ ਦਿੱਲੀ ਦੀ ਅਨਾਜ ਮੰਡੀ 'ਚ ਲੱਗੀ ਅੱਗ ਬਹੁਤ ਭਿਆਨਕ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਇਸ ਘਟਨਾ 'ਚ ਗਵਾ ਦਿੱਤਾ। ਜ਼ਖ਼ਮੀਆਂ ਦੇ ਜਲਦੀ ਹੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਅਧਿਕਾਰੀ ਘਟਨਾ ਵਾਲੀ ਥਾਂ 'ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।''

ਟਾਪ ਹੈਡਲਾਈਨ

Girls Hostel ਦੇ ਬਾਥਰੂਮ 'ਚ ਮਿਲਿਆ ਮੋਬਾਈਲ, ਕੈਮਰਾ ਸੀ ਆਨ... ਵਿਦਿਆਰਥਣਾਂ ਨੇ ਮਹਿਲਾ ਵਾਰਡਨ 'ਤੇ ਲਗਾਏ ਆਰੋਪ 
Girls Hostel ਦੇ ਬਾਥਰੂਮ 'ਚ ਮਿਲਿਆ ਮੋਬਾਈਲ, ਕੈਮਰਾ ਸੀ ਆਨ... ਵਿਦਿਆਰਥਣਾਂ ਨੇ ਮਹਿਲਾ ਵਾਰਡਨ 'ਤੇ ਲਗਾਏ ਆਰੋਪ 
Elections 2027: ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਔਰਤਾਂ ਦੇ ਖਾਤੇ 'ਚ 3 ਕਿਸ਼ਤਾਂ ਵਿੱਚ ਆਉਣਗੇ 1 ਲੱਖ ਰੁਪਏ; ਜਾਣੋ ਪਹਿਲੀ-ਦੂਜੀ ਅਤੇ ਤੀਜੀ ਕਿਸ਼ਤ 'ਚ ਕਿੰਨੇ ਹਜ਼ਾਰ...
ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਔਰਤਾਂ ਦੇ ਖਾਤੇ 'ਚ 3 ਕਿਸ਼ਤਾਂ ਵਿੱਚ ਆਉਣਗੇ 1 ਲੱਖ ਰੁਪਏ; ਜਾਣੋ ਪਹਿਲੀ-ਦੂਜੀ ਅਤੇ ਤੀਜੀ ਕਿਸ਼ਤ 'ਚ ਕਿੰਨੇ ਹਜ਼ਾਰ...
Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ
Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ
Big News: ਵੱਡੀ ਵਾਰਦਾਤ, ਪੁੱਤਰ ਨੂੰ ਮਾਰਨ ਆਏ ਬਦਮਾਸ਼ਾ ਨੇ ਪਿਓ ਦਾ ਕਤਲ ਕੀਤਾ, ਰਸਤੇ ਵਿਚਾਲੇ ਘੇਰ ਗੋਲੀ ਮਾਰੀ; ਲੋਕਾਂ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਪੁੱਤਰ ਨੂੰ ਮਾਰਨ ਆਏ ਬਦਮਾਸ਼ਾ ਨੇ ਪਿਓ ਦਾ ਕਤਲ ਕੀਤਾ, ਰਸਤੇ ਵਿਚਾਲੇ ਘੇਰ ਗੋਲੀ ਮਾਰੀ; ਲੋਕਾਂ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

Embed widget