Fire in House: ਮਨਾਲੀ ਦੇ ਪਿੰਡ ਬਲਸਾਰੀ 'ਚ ਇਕ ਘਰ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ।
ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸ ਦਈਏ ਕਿ ਸਰਦੀਆਂ 'ਚ ਪਹਾੜਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਲੱਕੜ ਦਾ ਘਰ ਹੋਣ ਕਰਕੇ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।